1 ਨਵੰਬਰ ਨੂੰ ਬੰਦੀ ਛੋੜ ਦਿਵਸ ਸ਼ਰਧਾ ਪੂਰਵਕ ਮਨਾਇਆ ਜਾਵੇਗਾ

1 ਨਵੰਬਰ ਨੂੰ ਬੰਦੀ ਛੋੜ ਦਿਵਸ ਸ਼ਰਧਾ ਪੂਰਵਕ ਮਨਾਇਆ ਜਾਵੇਗਾ ਮੁਹਾਲੀ 15ਅਕਤੂਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ 52 ਪਹਾੜੀ ਰਾਜਿਆਂ ਨੂੰ ਗਵਾਲੀਅਰ ਦੇ ਕਿਲੇ ਵਿੱਚੋਂ ਰਿਹਾਅ ਕਰਵਾਉਣ ਦੀ ਖੁਸ਼ੀ ਵਿੱਚ ਬੰਦੀ ਛੋੜ ਦਿਵਸ 1 ਨਵੰਬਰ ਬਰ […]

Continue Reading

ਲੋਕਾਂ ਨੇ ਪੋਲਿੰਗ ਬੂਥ ਵਾਲੇ ਸਕੂਲ ਨੂੰ ਲਾਇਆ ਤਾਲਾ

ਲੋਕਾਂ ਨੇ ਪੋਲਿੰਗ ਬੂਥ ਵਾਲੇ ਸਕੂਲ ਨੂੰ ਲਾਇਆ ਤਾਲਾ ਰਾਜਾਸਾਂਸੀ, 15 ਅਕਤੂਬਰ,ਬੋਲੇ ਪੰਜਾਬ ਬਿਊਰੋ : ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਭਾਗੂਪੁਰ ਬੇਟ ਵਿੱਚ ਪੰਚਾਇਤੀ ਚੋਣਾਂ ਦੌਰਾਨ ਪਿੰਡ ਵਾਸੀਆਂ ਨੇ ਪ੍ਰੋਜੈਡਿੰਗ ਅਧਿਕਾਰੀ ਖ਼ਿਲਾਫ਼ ਧਰਨਾ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਸੂ ਸਿੰਘ, ਸਾਬਕਾ ਸਰਪੰਚ ਸ਼ਰਮਾ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਦੀ ਵਿਰੋਧੀ ਪਾਰਟੀ ਦੀ […]

Continue Reading

ਪੰਚਾਇਤੀ ਚੋਣ ਡਿਊਟੀ ’ਤੇ ਤਾਇਨਾਤ ਪੁਲੀਸ ਮੁਲਾਜ਼ਮ ਦੀ ਮੌਤ

ਪੰਚਾਇਤੀ ਚੋਣ ਡਿਊਟੀ ’ਤੇ ਤਾਇਨਾਤ ਪੁਲੀਸ ਮੁਲਾਜ਼ਮ ਦੀ ਮੌਤ ਬਰਨਾਲਾ, 15 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ ਮੰਗਲਵਾਰ ਨੂੰ ਪੈ ਰਹੀਆਂ ਹਨ।ਬਰਨਾਲਾ ਵਿੱਚ ਪੰਚਾਇਤੀ ਚੋਣ ਡਿਊਟੀ ’ਤੇ ਤਾਇਨਾਤ ਇੱਕ ਪੁਲੀਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀਨੀਅਰ ਕਾਂਸਟੇਬਲ ਲੱਖਾ ਸਿੰਘ (53 ਸਾਲ) ਵਜੋਂ ਹੋਈ ਹੈ।ਮੌਤ ਦਾ ਕਾਰਨ ਦਿਲ […]

Continue Reading

ਦੋ ਪਿੰਡਾਂ ‘ਚ ਸਰਪੰਚ ਦੀ ਚੋਣ ਰੱਦ

ਦੋ ਪਿੰਡਾਂ ‘ਚ ਸਰਪੰਚ ਦੀ ਚੋਣ ਰੱਦ ਜਗਰਾਓਂ, 15 ਅਕਤੂਬਰ,ਬੋਲੇ ਪੰਜਾਬ ਬਿਊਰੋ : ਜਗਰਾਉਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਸੋਮਵਾਰ ਸ਼ਾਮ ਨੂੰ ਹੁਕਮ ਜਾਰੀ ਕਰਕੇ ਤਹਿਸੀਲ ਜਗਰਾਉਂ ਦੇ ਪਿੰਡ ਪੋਨਾ ਅਤੇ ਡੱਲਾ ਵਿੱਚ ਸਰਪੰਚ ਦੀ ਚੋਣ ਰੱਦ ਕਰ ਦਿੱਤੀ ਹੈ। ਇਹ ਕਾਰਵਾਈ ਪੰਜਾਬ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਕੀਤੀ ਗਈ ਹੈ। ਇਨ੍ਹਾਂ ਦੋਵਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 502

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-10-2024 ,ਅੰਗ 502 Sachkhand Sri Harmandir Sahib Amritsar Vikhe Hoyea Amrit Wele Da Mukhwak Ang: 502 15-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਮੰਗਲਵਾਰ, ੩੦ ਅੱਸੂ (ਸੰਮਤ ੫੫੬ ਨਾਨਕਸ਼ਾਹੀ)15-10-2024 ਗੂਜਰੀ ਮਹਲਾ ੫ ॥ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ […]

Continue Reading

ਸਿੱਖਿਆ ਵਿਭਾਗ ਨੇ ਅਧਿਆਪਕ ਮਾਪੇ ਮਿਲਣੀ ਦੀ ਮਿਤੀ ”ਚ ਕੀਤੀ ਤਬਦੀਲੀ

ਸਿੱਖਿਆ ਵਿਭਾਗ ਨੇ ਅਧਿਆਪਕ ਮਾਪੇ ਮਿਲਣੀ ਦੀ ਮਿਤੀ ”ਚ ਕੀਤੀ ਤਬਦੀਲੀ ਮੋਹਾਲੀ, 14 ਅਕਤੂਬਰ, ਬੋਲੇ ਪੰਜਾਬ ਬਿਊਰੋ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 18 ਅਕਤੂਬਰ 2024 ਨੂੰ ਹੋਣ ਵਾਲੀ ਅਧਿਆਪਕ ਮਾਪੇ ਮਿਲਣੀ ਦੀ ਮਿਤੀ ‘ਚ ਤਬਦੀਲੀ ਕਰਕੇ ਹੁਣ 22 ਅਕਤੂਬਰ 2024 ਮੰਗਲਵਾਰ ਰੱਖੀ ਹੈ

Continue Reading

ਅਮਰੀਕ ਸਿੰਘ ਖਿਜ਼ਰਾਬਾਦ ਨੂੰ ਸਦਮਾ !ਪਿਤਾ ਦਾ ਦਿਹਾਂਤ

ਪਾਠ ਦੇ ਭੋਗ ਤੇ ਅੰਤਿਮ ਅਰਦਾਸ 20 ਅਕਤੂਬਰ ਨੂੰ ਹੋਵੇਗੀ ਮੋਹਾਲੀ ,14 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਪੀ ਡਬਲਿਊ ਡੀ ,ਭਵਨ ਤੇ ਮਾਰਗ ,ਜਲ ਸਪਲਾਈ ਅਤੇ ਸੈਨੀਟੇਸ਼ਨ , ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਜਿ ਬਰਾਂਚ ਰੋਪੜ ਤੇ ਮੁਹਾਲੀ ਦੇ ਜਨਰਲ ਸਕੱਤਰ ਅਮਰੀਕ ਸਿੰਘ ਖਿਜ਼ਰਾਬਾਦ ਨੂੰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਪੁਲਾੜ ਮਲਬੇ ਨਾਲ ਨਜਿੱਠਣ ਲਈ ਕਰਵਾਇਆ ਮਾਹਿਰ ਭਾਸ਼ਣ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਪੁਲਾੜ ਮਲਬੇ ਨਾਲ ਨਜਿੱਠਣ ਲਈ ਕਰਵਾਇਆ ਮਾਹਿਰ ਭਾਸ਼ਣ ਮੰਡੀ ਗੋਬਿੰਦਗੜ੍ਹ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੇ ਪੁਲਾੜ ਦੇ ਮਲਬੇ ਦੇ ਨਾਜ਼ੁਕ ਮੁੱਦੇ ’ਤੇ ਪ੍ਰਸਿੱਧ ਪੁਲਾੜ ਵਿਗਿਆਨੀ ਅਤੇ ਏਰੋਸਪੇਸ ਇੰਜੀਨੀਅਰਿੰਗ ਦੇ ਮਾਹਿਰ ਰਜਿੰਦਰ ਕੁਮਾਰ ਵਰਮਾ ਦੁਆਰਾ ਇੱਕ ਮਾਹਰ ਭਾਸ਼ਣ ਦੀ ਮੇਜ਼ਬਾਨੀ ਕੀਤੀ। ਇਸ ਪ੍ਰੋਗਰਾਮ ਨੇ ਵਿਦਿਆਰਥੀਆਂ, ਫੈਕਲਟੀ […]

Continue Reading

ਪੰਚਾਇਤੀ ਚੋਣਾਂ ਤੋਂ ਇੱਕ ਦਿਨ ਪਹਿਲਾਂ ਚੋਣ ਲੜ ਰਹੇ ਉਮੀਦਵਾਰ ਦੀ ਮੌਤ

ਪੰਚਾਇਤੀ ਚੋਣਾਂ ਤੋਂ ਇੱਕ ਦਿਨ ਪਹਿਲਾਂ ਚੋਣ ਲੜ ਰਹੇ ਉਮੀਦਵਾਰ ਦੀ ਮੌਤ ਫਾਜ਼ਿਲਕਾ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਜ਼ਿਲ੍ਹੇ ‘ਚ ਪੈਂਦੇ ਪਿੰਡ ਭੰਗਾਲਾ ‘ਚ ਉਸ ਸਮੇਂ ਮਾਹੌਲ ਉਦਾਸ ਹੋ ਗਿਆ ਜਦੋਂ ਪਿੰਡ ਭੰਗਾਲਾ ‘ਚ ਵਾਰਡ ਨੰਬਰ 4 ਤੋਂ ਪੰਚਾਇਤੀ ਚੋਣਾਂ ਦੇ ਉਮੀਦਵਾਰ ਹਰਬੰਸ ਸਿੰਘ ਬੰਸੀ ਦਾ ਅੱਜ ਤੜਕੇ 4 ਵਜੇ ਦਿਲ ਦਾ ਦੌਰਾ ਪੈਣ […]

Continue Reading

ਪੰਜਾਬ ‘ਚ ਪ੍ਰਾਪਰਟੀ ਡੀਲਰਾਂ ਨੇ ਕੱਪੜੇ ਲਾਹ ਕੇ ਡੀਸੀ ਦਫ਼ਤਰ ਦੇ ਗੇਟ ‘ਤੇ ਟੰਗੇ, ਅਰਧ ਨਗਨ ਹੋ ਕੇ ਕੀਤਾ ਪ੍ਰਦਰਸ਼ਨ

ਪੰਜਾਬ ‘ਚ ਪ੍ਰਾਪਰਟੀ ਡੀਲਰਾਂ ਨੇ ਕੱਪੜੇ ਲਾਹ ਕੇ ਡੀਸੀ ਦਫ਼ਤਰ ਦੇ ਗੇਟ ‘ਤੇ ਟੰਗੇ, ਅਰਧ ਨਗਨ ਹੋ ਕੇ ਕੀਤਾ ਪ੍ਰਦਰਸ਼ਨ ਮੁਕਤਸਰ, 14 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੁਕਤਸਰ ਵਿੱਚ ਪ੍ਰਾਪਰਟੀ ਡੀਲਰਜ਼ ਅਤੇ ਕਲੋਨਾਈਜ਼ਰ ਯੂਨੀਅਨ ਦੇ ਮੈਂਬਰਾਂ ਨੇ ਸੋਮਵਾਰ ਨੂੰ ਵੱਖਰੇ ਅੰਦਾਜ਼ ਵਿੱਚ ਰੋਸ ਪ੍ਰਦਰਸ਼ਨ ਕੀਤਾ। ਯੂਨੀਅਨ ਮੈਂਬਰਾਂ ਨੇ ਆਪਣੇ ਕੱਪੜੇ ਲਾਹ ਕੇ ਡੀਸੀ ਦਫ਼ਤਰ ਦੇ ਗੇਟ […]

Continue Reading