ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਉਭਾਰਨ ਲਈ ਲੋਕ ਸਭਾ ਮੈਂਬਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
25 ਜੁਲਾਈ ਨੂੰ ਸੰਗਰੂਰ ਵਿਖੇ ਕਿਸਾਨ ਅਤੇ ਮਜ਼ਦੂਰ ਜੱਥੇਬੰਦੀਆਂ ਵੱਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਵਿੱਚ ਸ਼ਾਮਲ ਹੋਣ ਦ ਫੈਸਲਾ ਪਟਿਆਲਾ, 18 ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ; ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੁਤੰਤਰਤਾ ਸੈਨਾਨੀ ਹਾਲ ਮੋਗਾ ਵਿਖੇ ਪੈਨਸ਼ਨ ਦੇ ਮੁੱਦੇ ਤੇ ਪੰਜਾਬ ਸਰਕਾਰ ਦੇ ਗੈਰ ਜ਼ਿੰਮੇਵਾਰਾਨਾ ਰਵੱਈਏ ਖਿਲਾਫ ਅਗਲੀ ਰਣਨੀਤੀ ਅਤੇ ਸੰਘਰਸ਼ਾਂ ਦੀ […]
Continue Reading