ਕੇਂਦਰੀ ਜੇਲ੍ਹ ਫਰੀਦਕੋਟ ‘ਚ ਕੈਦੀ ਵੱਲੋਂ ਖੁਦਕੁਸ਼ੀ
ਫਰੀਦਕੋਟ, 5 ਮਈ, ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਕੇਂਦਰੀ ਜੇਲ੍ਹ ਫਰੀਦਕੋਟ ਵਿੱਚ ਇੱਕ ਕੈਦੀ ਵੱਲੋਂ ਖੁਦਕੁਸ਼ੀ ਕਰਨ ਦੀ ਘਟਨਾ ਸਾਹਮਣੇ ਆਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਜੋਂ ਹੋਈ ਹੈ, ਜੋ ਕਿ ਫਾਜ਼ਿਲਕਾ ਦੇ ਪਿੰਡ ਕਾਠਗੜ੍ਹ ਦਾ ਰਹਿਣ ਵਾਲਾ ਹੈ। ਇਹ ਪਿਛਲੇ 10 ਦਿਨਾਂ ਵਿੱਚ ਫਰੀਦਕੋਟ ਜੇਲ੍ਹ ਵਿੱਚ ਕਿਸੇ ਕੈਦੀ ਵੱਲੋਂ ਖੁਦਕੁਸ਼ੀ […]
Continue Reading