ਪੰਜਾਬ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ‘ਤੇ ਲਾਈ ਰੋਕ
ਪੰਜਾਬ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ‘ਤੇ ਲਾਈ ਰੋਕ ਚੰਡੀਗੜ, 2 ਅਕਤੂਬਰ,ਬੋਲੇ ਪੰਜਾਬ ਬਿਊਰੋ ; ਸੂਬੇ ‘ਚ ਪੰਚਾਇਤੀ ਚੋਣਾਂ ਚੱਲ ਰਹੀਆਂ ਹਨ, ਜਿਸ ਕਾਰਨ ਪੰਜਾਬ ਪੁਲਸ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 1 ਅਕਤੂਬਰ ਤੋਂ 15 ਅਕਤੂਬਰ ਤੱਕ ਪੰਜਾਬ ਪੁਲਿਸ […]
Continue Reading