ਮੋਹਾਲੀ ਵਿੱਚ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ ਤੇ ਰੱਖਿਆ ਗਿਆ ਚੌਕ

ਉਨ੍ਹਾਂ ਦੇ ਜਨਮਦਿਨ ‘ਤੇ ਫੋਰਟਿਸ ਹਸਪਤਾਲ ਨੇੜੇ ਉਦਘਾਟਨ, ਸ਼ਰਧਾਂਜਲੀਆਂ ਭੇਟ ਕੀਤੀਆਂ ਮੋਹਾਲੀ 4 ਮਈ ,ਬੋਲੇ ਪੰਜਾਬ ਬਿਊਰੋ; ਸ਼ਹਿਰ ਦੇ ਇੱਕ ਵੱਡੇ ਜੰਕਸ਼ਨ ਦਾ ਨਾਮ ਹੁਣ ਮਰਹੂਮ ਪੰਜਾਬੀ ਅਦਾਕਾਰ ਡਾ. ਜਸਵਿੰਦਰ ਸਿੰਘ ਭੱਲਾ ਦੇ ਨਾਮ ‘ਤੇ ਰੱਖਿਆ ਗਿਆ ਹੈ। ਫੋਰਟਿਸ ਹਸਪਤਾਲ ਦੇ ਨੇੜੇ ਸਥਿਤ, ਇਸ ਚੌਕ ਦਾ ਰਸਮੀ ਉਦਘਾਟਨ ਉਨ੍ਹਾਂ ਦੇ ਜਨਮਦਿਨ ‘ਤੇ ਕੀਤਾ ਗਿਆ ਸੀ। […]

Continue Reading

ਦਿੱਲੀ ਹਾਈ ਕੋਰਟ ਨੇ ਸਕੂਲਾਂ ਦੇ ਸਟਾਫ ਦੇ ਬਕਾਏ ਦੇ ਮਾਮਲੇ ਦੇ ਹੱਲ ਵਾਸਤੇ ਦੋ ਮਹੀਨੇ ਦਾ ਸਮਾਂ ਦਿੱਤਾ: ਕਾਲਕਾ, ਕਾਹਲੋਂ

ਨਵੀਂ ਦਿੱਲੀ, 4 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਦੇ ਬਕਾਏ ਦਾ ਜੋ ਮਾਮਲਾ ਦਿੱਲੀ ਹਾਈ ਕੋਰਟ ਵਿਚ ਸੁਣਵਾਈ ਅਧੀਨ ਹੈ, ਅੱਜ ਉਸ ਮਾਮਲੇ ’ਤੇ ਹੋਈ ਸੁਣਵਾਈ […]

Continue Reading

ਭਾਈ ਭਰਪੂਰ ਸਿੰਘ ਸਮਾਣਾ ਅਤੇ ਬੀਬੀ ਅਰਵੀਨ ਕੌਰ ਦੀ ਯਾਦ ਵਿੱਚ ਅਖੰਡ ਕੀਰਤਨ ਸਮਾਗਮ ਅਤੇ ਅੰਤਿਮ ਅਰਦਾਸ

ਨਵੀਂ ਦਿੱਲੀ 4 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜੱਥੇ ਦੇ ਸਿੰਘ ਭਾਈ ਭਰਪੂਰ ਸਿੰਘ ਸਮਾਣਾ ਅਤੇ ਗੁਰਪੁਰਵਾਸੀ ਭਾਈ ਸਾਹਿਬ ਭਾਈ ਸੂਰਤ ਸਿੰਘ ਪੂਰਨ ਜੀ ਤੇ ਬੀਬੀ ਭੁਪਿੰਦਰ ਕੌਰ ਜੀ ਦੀ ਵੱਡੀ ਸਪੁੱਤਰੀ ਬੀਬੀ ਅਰਵੀਨ ਕੌਰ (ਡੋਲੀ ਭੈਣਜੀ) ਦੀ ਯਾਦ ਵਿੱਚ ਬੀਤੇ ਦਿਨ ਗੁਰਦੁਆਰਾ ਈਸ਼ਰਸਰ ਸਾਹਿਬ ਵਿਖ਼ੇ ਅਤੇ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ […]

Continue Reading

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਡੀ.ਏ. ਤੇ ਹੋਰ ਮੁਲਾਜ਼ਮਾਂ ਮੰਗਾਂ ਸਬੰਧੀ ਗੇਟ ਰੈਲੀ

ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਚੰਡੀਗੜ੍ਹ 4 ਮਈ ,ਬੋਲੇ ਪੰਜਾਬ ਬਿਊਰੋ;ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਬੈਨਰ ਹੇਠ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਚੰਡੀਗੜ੍ਹ ਦਫ਼ਤਰ ਦੇ ਸਮੂਹ ਮੁਲਜ਼ਮਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪੈਂਡਿੰਗ ਪਈਆਂ ਹੱਕੀ ਮੰਗਾਂ ਦਾ ਨਿਪਟਾਰਾ ਨਾ ਹੋਣ ਦੇ ਰੋਸ਼ ਵੱਜੋਂ ਪੰਜਾਬ ਸਿਵਲ ਸਕੱਤਰੇਤ ਦੀ ਜਥੇਬੰਦੀ (ਸਾਂਝਾ ਮੁਲਜ਼ਮ […]

Continue Reading

ਲਾਡੋਵਾਲ ਸਮੇਤ ਕਈ ਹੋਰ ਟੋਲ ਪਲਾਜ਼ੇ ਕਿਸਾਨਾਂ ਨੇ ਕਰਵਾਏ ਮੁਫ਼ਤ, ਰੱਖੀਆਂ ਮੰਗਾਂ

ਚੰਡੀਗੜ੍ਹ, 4 ਮਈ ,ਬੋਲੇ ਪੰਜਾਬ ਬਿਊਰੋ; ਕਿਸਾਨਾਂ ਨੇ ਸੋਮਵਾਰ ਨੂੰ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ, ਉਸਮਾਨ ਟੂਲ ਅਤੇ ਹੋਰ ਟੋਲ ਪਲਾਜ਼ਿਆਂ ‘ਤੇ ਵਿਰੋਧ ਪ੍ਰਦਰਸ਼ਨ ਕੀਤਾ। ਆਜ਼ਾਦ ਕਿਸਾਨ ਮੋਰਚਾ ਦੇ ਆਗੂ ਤਰਨਜੀਤ ਸਿੰਘ ਨਿਮਾਣਾ ਸਮਰਥਕਾਂ ਨਾਲ ਟੋਲ ਪਲਾਜ਼ਾ ‘ਤੇ ਪਹੁੰਚੇ ਅਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਵਿਰੋਧ ਪ੍ਰਦਰਸ਼ਨ ਦੌਰਾਨ, ਕਿਸਾਨਾਂ ਨੇ ਟੋਲ ਮੁਕਤ […]

Continue Reading

ਮਰਦਮਸ਼ੁਮਾਰੀ ਦੇ ਕੰਮ ਲਈ ਸਕੂਲਾਂ ਦੇ ਕੰਪਿਊਟਰ ਦੇਣ ਤੋਂ ਸਿੱਖਿਆ ਵਿਭਾਗ ਵੱਲੋਂ ਕੋਰਾ ਜਵਾਬ

ਜਨਗਣਨਾ ਜਾਂ ਹੋਰ ਕੰਮਾਂ ਲਈ ਸਕੂਲੀ ਕੰਪਿਊਟਰਾਂ ਦੀ ਵਰਤੋਂ ‘ਤੇ ਲਗਾਈ ਰੋਕ ਮੋਹਾਲੀ, 4 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ ਇੱਕ ਅਹਿਮ ਫੈਸਲਾ ਲਿਆ ਹੈ। ਡਾਇਰੈਕਟਰ ਜਨਰਲ ਸਕੂਲ ਸਿੱਖਿਆ (DGSE) ਦੇ ਦਫ਼ਤਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਹੁਣ ਜਨਗਣਨਾ (Punjab Census 2026) ਜਾਂ ਕਿਸੇ […]

Continue Reading

ਪੰਥਕ ਸੰਸਥਾਵਾਂ ਦੀ ਖੁਦਮੁਖਤਿਆਰੀ ‘ਤੇ ਹਮਲਾ ਕਰਣ ਵਾਲੇ ਸਤਿਕਾਰ (ਸੋਧ) ਐਕਟ, 2026 ਨੂੰ ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ ਰੱਦ ਕਰਣਾ ਸ਼ਲਾਘਾਯੋਗ: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 4 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- 3 ਮਈ ਨੂੰ ਅੰਮ੍ਰਿਤਸਰ ਦੇ ਭਾਈ ਗੁਰਦਾਸ ਹਾਲ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹੋਈ ਪੰਥਕ ਇਕੱਤਰਤਾ ਨੇ ਸਰਬਸੰਮਤੀ ਨਾਲ ਪੰਜਾਬ ਸਰਕਾਰ ਦੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਰੱਦ ਕਰਨ ਦਾ […]

Continue Reading

ਕੌਰਨਾਮਾ-3 ਕਿਤਾਬ 6 ਮਈ ਨੂੰ ਸ਼ਹੀਦ ਭਾਈ ਪੰਜਵੜ ਦੇ ਤੀਜੇ ਸ਼ਹੀਦੀ ਸਮਾਗਮ ਮੌਕੇ ਕੀਤੀ ਜਾਵੇਗੀ ਜਾਰੀ-ਭਾਈ ਦਲਜੀਤ ਸਿੰਘ ਖਾਲਸਾ

ਨਵੀਂ ਦਿੱਲੀ, 4 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦਾ ਤੀਜਾ ਸ਼ਹੀਦੀ ਦਿਹਾੜਾ 22 ਵੈਸਾਖ, 6 ਮਈ ਨੂੰ ਉਹਨਾਂ ਦੇ ਪਿੰਡ ਪੰਜਵੜ ਸਥਿਤ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਹਨਾਂ ਦੀ ਸ਼ਹਾਦਤ ਨੂੰ ਸਮਰਪਿਤ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਜੂਨ ’84 ਸ੍ਰੀ ਦਰਬਾਰ ਸਾਹਿਬ […]

Continue Reading

ਮੌਂਟਰੀਆਲ ਵਿਖ਼ੇ ਖਾਲਿਸਤਾਨ ਐਲਾਨਨਾਮੇ ਦੀ 40ਵੀ ਵਰੇਗੰਢ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਣ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ

ਨਵੀਂ ਦਿੱਲੀ 4 ਮਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਵਿਖ਼ੇ ਮੌਂਟਰੀਆਲ ਸ਼ਹਿਰ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ, ਲਾਸਾਲ ਵਿਖ਼ੇ ਆਜ਼ਾਦੀਪਸੰਦ ਸਿੱਖਾਂ ਨੇ ਖ਼ਾਲਿਸਤਾਨ ਐਲਾਨਨਾਮਾ ਦਿਹਾੜਾ 29 ਅਪ੍ਰੈਲ 1986 ਦੀ 40ਵੀ ਵਰੇਗੰਢ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੇ ਗਏ ਆਜ਼ਾਦ ਸਿੱਖ ਰਾਜ ਦੇ ਐਲਾਨ ਦੀ ਯਾਦ ਵਿੱਚ ਮਨਾਇਆ। ਇਸ ਮੌਕੇ ਭਾਈ ਜਸਵਿੰਦਰ ਸਿੰਘ ਮੌਂਟਰੀਆਲ […]

Continue Reading

ਸਿੱਖਿਆ ਵਿਭਾਗ ਦੇ ਲਾਰਿਆਂ ਤੋਂ ਅੱਕੇ ਆਈਈਏਟੀ ਅਧਿਆਪਕ ਕਰਨਗੇ ਰੋਸ ਪ੍ਰਦਰਸ਼ਨ

ਪੰਜਾਬ ਸਕੂਲ ਬੋਰਡ ਮੋਹਾਲੀ ਵਿਖੇ 8 ਮਈ ਨੂੰ ਜ਼ੋਰਦਾਰ ਰੋਸ ਪ੍ਰਦਰਸ਼ਨ ਮੋਹਾਲੀ, 4 ਮਈ ,ਬੋਲੇ ਪੰਜਾਬ ਬਿਊਰੋ; ਆਈਈਏਟੀ ਅਧਿਆਪਕ ਜਥੇਬੰਦੀ, ਪੰਜਾਬ ਦੀ ਸੂਬਾ ਪੱਧਰੀ ਆਨਲਾਈਨ ਅਹਿਮ ਮੀਟਿੰਗ 02-05-2026, ਨੂੰ ਹੋਈ, ਜਿਸ ਵਿੱਚ ਫੈਸਲਾ ਕੀਤਾ ਗਿਆ ਕਿ 08-05- 2026, ਦਿਨ- ਸ਼ੁਕਰਵਾਰ ਨੂੰ ਮੋਹਾਲੀ ਵਿਖੇ ਆਈਈਏਟੀ ਅਧਿਆਪਕ ਜਥੇਬੰਦੀ ਪੰਜਾਬ ਵੱਲੋਂ ਮਹਾਂ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਡੀਪੀਆਈ […]

Continue Reading