ਸਮੱਗਰਾ ਅਧੀਨ ਕਰਮਚਾਰੀਆਂ ਦੇ ਤਬਾਦਲਿਆਂ ਸਬੰਧੀ ਅਹਿਮ ਪੱਤਰ ਜਾਰੀ
ਚੰਡੀਗੜਹ 10 ਜੁਲਾਈ ,ਬੋਲੇ ਪੰਜਾਬ ਬਿਊਰੋ; ਸਮੱਗਰਾ ਸਿੱਖਿਆ ਅਭਿਆਨ ਪੰਜਾਬ ਤਹਿਤ ਕੰਮ ਕਰਦੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਕਰਮਚਾਰੀਆਂ ਦੇ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ।
Continue Reading