ਅਮਰੀਕਾ ਦੇ ਏਅਰਪੋਰਟ ‘ਤੇ ਮਸ਼ਹੂਰ ਰਾਗੀ ਸਿੰਘਾਂ ਦੀਆਂ ਦਸਤਾਰਾਂ ਲੁਹਾ ਕੇ ਤਲਾਸ਼ੀ ਲੈਣ ਦਾ ਮੁੱਦਾ ਗਰਮਾਇਆ

ਅਮਰੀਕਾ ਦੇ ਏਅਰਪੋਰਟ ‘ਤੇ ਮਸ਼ਹੂਰ ਰਾਗੀ ਸਿੰਘਾਂ ਦੀਆਂ ਦਸਤਾਰਾਂ ਲੁਹਾ ਕੇ ਤਲਾਸ਼ੀ ਲੈਣ ਦਾ ਮੁੱਦਾ ਗਰਮਾਇਆ ਚੰਡੀਗੜ੍ਹ, 28 ਸਤੰਬਰ,ਬੋਲੇ ਪੰਜਾਬ ਬਿਊਰੋ : ਅਮਰੀਕਾ ਦੇ ਡੇਨਵਰ ਏਅਰਪੋਰਟ ‘ਤੇ ਉਸ ਸਮੇਂ ਮਾਹੌਲ ਗਰਮਾ ਗਿਆ ਹੈ।ਪ੍ਰਸਿੱਧ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰੋਕ ਕੇ ਉਨ੍ਹਾਂ ਦੀ ਦਸਤਾਰ ਉਤਾਰ ਕੇ ਜਾਂਚ ਕਰਵਾਉਣ ਲਈ ਕਿਹਾ ਗਿਆ, […]

Continue Reading

ਇੱਕੋ ਪਰਿਵਾਰ ਦੇ ਪੰਜ ਜੀਆਂ ਨੇ ਕੀਤੀ ਖੁਦਕੁਸ਼ੀ

ਇੱਕੋ ਪਰਿਵਾਰ ਦੇ ਪੰਜ ਜੀਆਂ ਨੇ ਕੀਤੀ ਖੁਦਕੁਸ਼ੀ ਨਵੀਂ ਦਿੱਲੀ, 28 ਸਤੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕੋ ਪਰਿਵਾਰ ਦੇ ਪੰਜ ਲੋਕਾਂ ਨੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਸੜੀ ਹਾਲਤ ਵਿੱਚ ਬਰਾਮਦ ਕੀਤੀਆਂ ਹਨ।ਜਾਣਕਾਰੀ ਮੁਤਾਬਕ ਵਸੰਤ […]

Continue Reading

ਈਡੀ ਵਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀ ਰਾਜਦੀਪ ਸਿੰਘ ਨਾਗਰਾ ਦੀ 22.78 ਕਰੋੜ ਰੁਪਏ ਦੀ ਜਾਇਦਾਦ ਅਟੈਚ

ਈਡੀ ਵਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀ ਰਾਜਦੀਪ ਸਿੰਘ ਨਾਗਰਾ ਦੀ 22.78 ਕਰੋੜ ਰੁਪਏ ਦੀ ਜਾਇਦਾਦ ਅਟੈਚ ਚੰਡੀਗੜ੍ਹ, 28 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ 2000 ਕਰੋੜ ਰੁਪਏ ਦੇ ਟੈਂਡਰ ਘੁਟਾਲੇ ਮਾਮਲੇ ‘ਚ ਈਡੀ ਜਲੰਧਰ ਦੀ ਟੀਮ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਸ਼ੁੱਕਰਵਾਰ ਨੂੰ ਕਾਂਗਰਸ ਸਰਕਾਰ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਸਵਾਈਨ ਫਲੂ ਨੂੰ ਲੈ ਕੇ ਐਡਵਾਈਜ਼ਰੀ ਜਾਰੀ

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਸਵਾਈਨ ਫਲੂ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਰੂਪਨਗਰ, 28 ਸਤੰਬਰ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਵੱਧ ਰਹੇ ਸਵਾਈਨ ਫਲੂ ਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਰੂਪਨਗਰ ਡਾ: ਤਰਸੇਮ ਸਿੰਘ ਵੱਲੋਂ ਆਮ ਲੋਕਾਂ ਨੂੰ ਸਵਾਈਨ ਫਲੂ ਸਬੰਧੀ ਜਾਗਰੂਕ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ ਜਾਰੀ ਕਰਦਿਆਂ ਡਾ: […]

Continue Reading

ਮਾਹਿਲਪੁਰ ‘ਚ ਸਕੂਲ ਗਏ ਅਧਿਆਪਕ ਜੋੜੇ ਦੇ ਘਰ ਚੋਰੀ

ਮਾਹਿਲਪੁਰ ‘ਚ ਸਕੂਲ ਗਏ ਅਧਿਆਪਕ ਜੋੜੇ ਦੇ ਘਰ ਚੋਰੀ ਗੜ੍ਹਸ਼ੰਕਰ, 28 ਸਤੰਬਰ, ਬੋਲੇ ਪੰਜਾਬ ਬਿਊਰੋ : ਕਸਬਾ ਮਾਹਿਲਪੁਰ ਦੇ ਵਾਰਡ ਨੰਬਰ ਅੱਠ ਲੰਗੇਰੀ ਰੋਡ ਤੋਂ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾਂ ਰੁਪਏ ਦੀ ਨਕਦੀ ਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰ ਲਏ। ਪ੍ਰਾਪਤ ਜਾਣਕਾਰੀ ਅਨੁਸਾਰ ਮਾਹਿਲਪੁਰ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਰਨੈਲ ਸਿੰਘ ਵਾਸੀ […]

Continue Reading

ਪੈਟਰੋਲ ਤੇ ਡੀਜ਼ਲ ਹੋ ਸਕਦੇ ਨੇ ਸਸਤੇ

ਪੈਟਰੋਲ ਤੇ ਡੀਜ਼ਲ ਹੋ ਸਕਦੇ ਨੇ ਸਸਤੇ ਨਵੀਂ ਦਿੱਲੀ, 28 ਸਤੰਬਰ, ਬੋਲੇ ਪੰਜਾਬ ਬਿਊਰੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸੰਭਾਵੀ ਕਮੀ ਦੀ ਉਮੀਦ ਹੈ। ਕੱਚੇ ਤੇਲ ਦੀਆਂ ਕੀਮਤਾਂ ਮਾਰਚ ਤੋਂ 12% ਘਟੀਆਂ ਹਨ, ਜਿਸ ਨਾਲ ਤੇਲ ਮਾਰਕੀਟਿੰਗ ਅਤੇ ਰਿਫਾਇਨਿੰਗ ਕੰਪਨੀਆਂ ਦੇ ਮਾਰਜਿਨ ਵਿੱਚ ਵਾਧਾ ਹੋਇਆ ਹੈ। ਰੇਟਿੰਗ ਏਜੰਸੀ ICRA ਮੁਤਾਬਕ ਇਸ ਸਥਿਤੀ ਕਾਰਨ ਪੈਟਰੋਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਮਿਤੀ 28-09-2024, ਅੰਗ 685 Sachkhand Sri Harmandir Sahib Amritsar Vikhe Hoyea Amrit Wele Da Mukhwak Ang: 685, 28-09-24 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ […]

Continue Reading

ਪੁਲਿਸ ਥਾਣੇ ‘ਚ ਧਮਾਕਾ, ਬੱਚੇ ਦੀ ਮੌਤ, 31 ਜ਼ਖਮੀ

ਪੁਲਿਸ ਥਾਣੇ ‘ਚ ਧਮਾਕਾ, ਬੱਚੇ ਦੀ ਮੌਤ, 31 ਜ਼ਖਮੀ ਇਸਲਾਮਾਬਾਦ, 27 ਸਤੰਬਰ,ਬੋਲੇ ਪੰਜਾਬ ਬਿਊਰੋ ; ਪਾਕਿਸਤਾਨ ਦੇ ਸਭ ਤੋਂ ਅਸ਼ਾਂਤ ਸੂਬੇ ਖੈਬਰ ਪਖਤੂਨਖਵਾ ਦੇ ਸਵਾਬੀ ਪੁਲਿਸ ਸਟੇਸ਼ਨ ‘ਚ ਵੀਰਵਾਰ ਰਾਤ ਨੂੰ ਹੋਏ ਧਮਾਕੇ ‘ਚ ਇਕ ਬੱਚੇ ਦੀ ਮੌਤ ਹੋ ਗਈ ਅਤੇ 31 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ‘ਚ ਜ਼ਿਆਦਾਤਰ ਪੁਲਿਸ ਕਰਮਚਾਰੀ ਹਨ। ਸਵਾਬੀ ਥਾਣਾ ਪੇਸ਼ਾਵਰ […]

Continue Reading

ਖੰਨਾ ’ਚ ਮਾਰੂਤੀ ਸ਼ੋਅਰੂਮ ਦੇ ਸੁਰੱਖਿਆ ਮੁਲਾਜ਼ਮ ‘ਤੇ ਤਲਵਾਰਾਂ ਨਾਲ ਹਮਲਾ

ਖੰਨਾ ’ਚ ਮਾਰੂਤੀ ਸ਼ੋਅਰੂਮ ਦੇ ਸੁਰੱਖਿਆ ਮੁਲਾਜ਼ਮ ‘ਤੇ ਤਲਵਾਰਾਂ ਨਾਲ ਹਮਲਾ ਖੰਨਾ, 27 ਸਤੰਬਰ ,ਬੋਲੇ ਪੰਜਾਬ ਬਿਊਰੋ ; ਖੰਨਾ ‘ਚ ਵੀਰਵਾਰ ਦੇਰ ਸ਼ਾਮ ਨੈਸ਼ਨਲ ਹਾਈਵੇ ‘ਤੇ ਸਥਿਤ ਆਟੋਮੋਬਾਈਲ ਕੰਪਨੀ ਮਾਰੂਤੀ ਦੇ ਸ਼ੋਅਰੂਮ ਦੇ ਐਚਓਡੀ (ਵਿਭਾਗ ਦੇ ਮੁਖੀ) ਵਿਸ਼ਾਲ ਪੁਰੀ ‘ਤੇ ਕੁਝ ਨੌਜਵਾਨਾਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। 2 ਬਾਈਕਾਂ ‘ਤੇ ਸਵਾਰ 5 ਹਮਲਾਵਰ ਸਨ, […]

Continue Reading

5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 27 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਰਾਮਾ ਮੰਡੀ, ਜ਼ਿਲ੍ਹਾ ਜਲੰਧਰ ਅਧੀਨ ਪੈਂਦੀ ਪੁਲਿਸ ਚੌਕੀ ਦਕੋਹਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਮਨਜੀਤ ਸਿੰਘ (ਨੰਬਰ 2707) ਨੂੰ 5000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ […]

Continue Reading