ਚੰਡੀਗੜ੍ਹ ਸੁਖਨਾ ਝੀਲ ਦੇ ਹੜ੍ਹ ਵਾਲੇ ਗੇਟ ਖੋਲ੍ਹੇ ਗਏ
ਪਾਣੀ ਦਾ ਪੱਧਰ 1158.5 ਫੁੱਟ ਤੱਕ ਪਹੁੰਚਿਆ ਚੰਡੀਗੜ੍ਹ 3 ਜੁਲਾਈ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਵਿੱਚ ਭਾਰੀ ਮੀਂਹ ਤੋਂ ਬਾਅਦ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਲਗਾਤਾਰ ਵੱਧਣਾ ਸ਼ੁਰੂ ਹੋ ਗਿਆ ਹੈ। ਸੋਮਵਾਰ ਨੂੰ ਹੋਈ ਬਾਰਿਸ਼ ਕਾਰਨ ਪਾਣੀ ਦਾ ਪੱਧਰ 1158.5 ਫੁੱਟ ਤੱਕ ਪਹੁੰਚ ਗਿਆ, ਜੋ ਕਿ 1163 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 4.5 […]
Continue Reading