ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਮਈ ,ਬੋਲੇ ਪੰਜਾਬ ਬਿਊਰੋ; ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਅਪ੍ਰੈਲ 2026 ਵਿੱਚ ਇੱਕ ਮਹੱਤਵਪੂਰਨ ਵਿੱਤੀ ਪੁਲਾਂਘ ਪੁੱਟਦਿਆਂ ਵੈਲਯੂ ਐਡਿਡ ਟੈਕਸ (ਵੈਟ) ਅਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਪੀ.ਐਸ.ਡੀ.ਟੀ.) ਦੋਵਾਂ ਦੀ ਪ੍ਰਾਪਤੀ ਵਿੱਚ […]

Continue Reading

Chennai ਹਵਾਈ ਅੱਡੇ ‘ਤੇ ਹੜਕੰਪ! ਚੱਲਦੇ ਜਹਾਜ਼ ਦਾ ਐਮਰਜੈਂਸੀ ਗੇਟ ਖੋਲ੍ਹ ਕੇ ਯਾਤਰੀ ਨੇ ਮਾਰੀ ਛਾਲ

ਚੇਨਈ, 3 ਮਈ ,ਬੋਲੇ ਪੰਜਾਬ ਬਿਊਰੋ; ਚੇਨਈ ਇੰਟਰਨੈਸ਼ਨਲ ਏਅਰਪੋਰਟ ‘ਤੇ ਅੱਜ ਲੈਂਡਿੰਗ ਦੌਰਾਨ ਏਅਰ ਅਰੇਬੀਆ ਦੀ ਚੱਲਦੀ ਫਲਾਈਟ ਵਿੱਚ ਇੱਕ ਯਾਤਰੀ ਐਮਰਜੈਂਸੀ ਗੇਟ ਖੋਲ੍ਹ ਕੇ ਹੇਠਾਂ ਛਾਲ ਮਾਰ ਗਿਆ। ਇਹ ਫਲਾਈਟ ਸ਼ਾਰਜਾਹ ਤੋਂ ਚੇਨਈ ਪਹੁੰਚੀ ਸੀ ਅਤੇ ਇਸ ਵਿੱਚ 231 ਯਾਤਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਵੇਰੇ ਕਰੀਬ 3:23 ਵਜੇ ਵਾਪਰੀ। ਏਅਰਬੱਸ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ 30ਵੀਂ ਬੱਸ ਨੂੰ ਦਿੱਤੀ ਬਲੌਂਗੀ ਤੋਂ ਹਰੀ ਝੰਡੀ

ਤੀਰਥ ਯਾਤਰਾ ਲਈ 31ਵੀਂ ਬੱਸ ਨੂੰ ਕੀਤਾ ਸਟੇਟ ਅਵਾਰਡੀ -ਫੂਲਰਾਜ ਸਿੰਘ ਹੋਰਾਂ ਰਵਾਨਾ ਮੋਹਾਲੀ 3 ਮਈ ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ਼ਰਧਾਲੂਆ ਦੀ 30ਵੀਂ 31ਵੀ ਬੱਸ ਨੂੰ ਪਿੰਡ ਬਲੌਂਗੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤੇ ਜਾਣ ਮਗਰੋਂ ਸਪੀਕਰ ਸੰਧਵਾਂ ਦਾ ਵੱਡਾ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤੇ ਜਾਣ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ; “ਇੱਕ ਨਿਮਾਣੇ ਸਿੱਖ ਵਜੋਂ ਹੋਵਾਂਗਾ ਪੇਸ਼” ਚੰਡੀਗੜ੍ਹ/ਅੰਮ੍ਰਿਤਸਰ, 3 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤੇ ਜਾਣ ਦੇ ਮਾਮਲੇ ਵਿੱਚ ਉਨ੍ਹਾਂ […]

Continue Reading

ਸਿਵਲ ਹਸਪਤਾਲ ਦੀ ਲੇਡੀ ਡਾਕਟਰ ਵੱਲੋਂ ਖ਼ੁਦਕੁਸ਼ੀ; ਸਰਕਾਰੀ ਕੁਆਰਟਰ ‘ਚ ਲਿਆ ਫਾਹਾ

ਫਤਿਹਗੜ੍ਹ ਸਾਹਿਬ, 3 ਮਈ ,ਬੋਲੇ ਪੰਜਾਬ ਬਿਊਰੋ; ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਿਵਲ ਹਸਪਤਾਲ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ, ਜਿੱਥੇ ਹਸਪਤਾਲ ਵਿੱਚ ਤਾਇਨਾਤ ਇੱਕ ਲੇਡੀ ਡਾਕਟਰ ਨੇ ਸਰਕਾਰੀ ਕੁਆਰਟਰ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਦੀ ਪਛਾਣ ਡਾਕਟਰ ਰੀਆ ਵਜੋਂ ਹੋਈ ਹੈ, ਜੋ ਮੂਲ […]

Continue Reading

ਦਿੱਲੀ ਦੀ ਹੇਠਲੀ ਅਦਾਲਤ ਦੇ ਜੱਜ ਨੇ ਕੀਤੀ ਖੁਦਕੁਸ਼ੀ,

ਨਵੀਂ ਦਿੱਲੀ, 3 ਮਈ ,ਬੋਲੇ ਪੰਜਾਬ ਬਿਊਰੋ: ਦਿੱਲੀ ਦੇ ਕੜਕੜਡੂਮਾ ਹੇਠਲੀ ਅਦਾਲਤ ਵਿੱਚ ਤਾਇਨਾਤ ਇੱਕ ਨਿਆਂਇਕ ਅਧਿਕਾਰੀ ਅਮਨ ਕੁਮਾਰ ਸ਼ਰਮਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪੁਲਿਸ ਅਤੇ ਮੀਡੀਆ ਨੂੰ ਦਿੱਤੇ ਬਿਆਨ ਵਿੱਚ, ਇੱਕ ਰਿਸ਼ਤੇਦਾਰ ਨੇ ਕਿਹਾ ਕਿ ਉਸਨੇ ਆਪਣੀ ਪਤਨੀ ਦੇ ਦੁਪੱਟੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। 30 ਸਾਲਾ ਅਮਨ ਉੱਤਰ-ਪੂਰਬੀ […]

Continue Reading

ਟਰੰਪ ਨੇ ਈਰਾਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਸਨੇ ਗਲਤੀ ਕੀਤੀ ਤਾਂ ਉਹ ਫਿਰ ਹਮਲਾ ਕਰੇਗਾ

ਤਹਿਰਾਨ 3 ਮਈ ,ਬੋਲੇ ਪੰਜਾਬ ਬਿਊਰੋ; ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਈਰਾਨ ਕੋਈ ਗਲਤੀ ਕਰਦਾ ਹੈ, ਤਾਂ ਉਸਨੂੰ ਇੱਕ ਹੋਰ ਹਮਲੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਫਲੋਰੀਡਾ ਵਿੱਚ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਉਨ੍ਹਾਂ ਕਿਹਾ ਕਿ ਅਮਰੀਕਾ ਇਸ ਸਮੇਂ ਇੱਕ ਮਜ਼ਬੂਤ ਸਥਿਤੀ ਵਿੱਚ ਹੈ, ਜਦੋਂ ਕਿ ਤਹਿਰਾਨ ਦਬਾਅ ਹੇਠ […]

Continue Reading

ਸੀਐਮ ਦੀ ਫੇਰੀ, ਘਰ ਵਿੱਚ ਨਜ਼ਰਬੰਦ ਕਿਸਾਨ ਆਗੂ ਤੇ ਅਧਿਆਪਕ

ਹੁਸ਼ਿਆਰਪੁਰ 3 ਮਈ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਮਾਨ ਦੇ ਹੁਸ਼ਿਆਰਪੁਰ ਦੇ ਘੋਗਰਾ ਇਲਾਕੇ ਟਾਂਡਾ ਉੜਮੁੜ ਦੇ ਦੌਰੇ ਤੋਂ ਪਹਿਲਾਂ, ਪੁਲਿਸ ਨੇ ਇੱਕ ਕਿਸਾਨ ਆਗੂ ਅਤੇ ਸਰਕਾਰੀ ਅਧਿਆਪਕ ਯੂਨੀਅਨ ਦੇ ਇੱਕ ਆਗੂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਕਿਸਾਨ ਆਗੂਆਂ ਨੂੰ ਸਵੇਰੇ 10 ਵਜੇ ਤੋਂ ਬਾਅਦ ਆਪਣੇ ਘਰਾਂ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਗਿਆ। […]

Continue Reading

ਪੰਜਾਬ ਅਤੇ ਗੁਜਰਾਤ ਵਿਚਾਲੇ IPL ਮੈਚ ਅੱਜ

ਅਹਿਮਦਾਬਾਦ, 3 ਮਈ ,ਬੋਲੇ ਪੰਜਾਬ ਬਿਊਰੋ; ਆਈਪੀਐਲ 2026 ਦਾ ਦੂਜਾ ਮੈਚ ਐਤਵਾਰ ਨੂੰ ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7:30 ਵਜੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ੁਰੂ ਹੋਵੇਗਾ। ਟਾਸ ਸ਼ਾਮ ਨੂੰ 7 ਵਜੇ ਹੋਵੇਗਾ। ਪਿਛਲੇ ਮੈਚ ਵਿੱਚ ਪੰਜਾਬ ਕਿੰਗਜ਼ ਰਾਜਸਥਾਨ ਤੋਂ ਹਾਰ ਗਈ ਸੀ, ਜਦੋਂ ਕਿ ਗੁਜਰਾਤ ਲਗਾਤਾਰ ਦੋ […]

Continue Reading

MP ਅੰਮ੍ਰਿਤਪਾਲ ਸਿੰਘ ਦੀ ਡਿਬੜੂਗਰ ਜੇਲ ਤੋਂ ਹੋਈ VC ਰਾਹੀ ਅੰਮ੍ਰਿਤਸਰ ਕੋਰਟ ‘ਚ ਹੋਈ ਪੇਸ਼ੀ

ਅੰਮ੍ਰਿਤਸਰ, 3 ਮਈ ,ਬੋਲੇ ਪੰਜਾਬ ਬਿਊਰੋ; ਡਿਬਰੂਗੜ੍ਹ ਜੇਲ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਡਿਬੜੂਗਰ ਜੇਲ ਤੋਂ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਕੋਰਟ ਦੇ ਵਿੱਚ ਪੇਸ਼ ਕੀਤਾ ਗਿਆ।ਇਸ ਦੀ ਜਾਣਕਾਰੀ ਅੰਮ੍ਰਿਤਪਾਲ ਸਿੰਘ ਦੇ ਐਡਵੋਕੇਟ ਰੀਤੂ ਰਾਜ ਸਿੰਘ ਸੰਧੂ ਵੱਲੋਂ ਦਿੱਤੀ ਗਈ। ਸੁਰੱਖਿਆ […]

Continue Reading