ਪੰਜਾਬ ਅਤੇ ਗੁਜਰਾਤ ਵਿਚਾਲੇ IPL ਮੈਚ ਅੱਜ

ਅਹਿਮਦਾਬਾਦ, 3 ਮਈ ,ਬੋਲੇ ਪੰਜਾਬ ਬਿਊਰੋ; ਆਈਪੀਐਲ 2026 ਦਾ ਦੂਜਾ ਮੈਚ ਐਤਵਾਰ ਨੂੰ ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7:30 ਵਜੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ੁਰੂ ਹੋਵੇਗਾ। ਟਾਸ ਸ਼ਾਮ ਨੂੰ 7 ਵਜੇ ਹੋਵੇਗਾ। ਪਿਛਲੇ ਮੈਚ ਵਿੱਚ ਪੰਜਾਬ ਕਿੰਗਜ਼ ਰਾਜਸਥਾਨ ਤੋਂ ਹਾਰ ਗਈ ਸੀ, ਜਦੋਂ ਕਿ ਗੁਜਰਾਤ ਲਗਾਤਾਰ ਦੋ […]

Continue Reading

MP ਅੰਮ੍ਰਿਤਪਾਲ ਸਿੰਘ ਦੀ ਡਿਬੜੂਗਰ ਜੇਲ ਤੋਂ ਹੋਈ VC ਰਾਹੀ ਅੰਮ੍ਰਿਤਸਰ ਕੋਰਟ ‘ਚ ਹੋਈ ਪੇਸ਼ੀ

ਅੰਮ੍ਰਿਤਸਰ, 3 ਮਈ ,ਬੋਲੇ ਪੰਜਾਬ ਬਿਊਰੋ; ਡਿਬਰੂਗੜ੍ਹ ਜੇਲ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਡਿਬੜੂਗਰ ਜੇਲ ਤੋਂ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਕੋਰਟ ਦੇ ਵਿੱਚ ਪੇਸ਼ ਕੀਤਾ ਗਿਆ।ਇਸ ਦੀ ਜਾਣਕਾਰੀ ਅੰਮ੍ਰਿਤਪਾਲ ਸਿੰਘ ਦੇ ਐਡਵੋਕੇਟ ਰੀਤੂ ਰਾਜ ਸਿੰਘ ਸੰਧੂ ਵੱਲੋਂ ਦਿੱਤੀ ਗਈ। ਸੁਰੱਖਿਆ […]

Continue Reading

ਜ਼ਮਾਨਤ ’ਤੇ ਆਏ ਨੌਜਵਾਨ ਨੇ ਖ਼ੁਦਕੁਸ਼ੀ ਕੀਤੀ

ਲੁਧਿਆਣਾ 3 ਮਈ ,ਬੋਲੇ ਪੰਜਾਬ ਬਿਊਰੋ; ਥਾਣਾ ਸੁਧਾਰ ਅਧੀਨ ਪਿੰਡ ਅਕਾਲਗੜ੍ਹ ਕਲਾਂ ਦੇ ਨੌਜਵਾਨ ਅਮਰਜੀਤ ਸਿੰਘ ਉਰਫ਼ ਦੀਪੂ (35) ਨੇ ਆਪਣੇ ਘਰ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਥੱਲੇ ਉਤਾਰੀ। ਪੁਲੀਸ ਨੂੰ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ ਹੈ। ਪੁਲੀਸ ਨੇ ਮ੍ਰਿਤਕ ਦੀ ਪਤਨੀ ਕਿਰਨ […]

Continue Reading

CM MAAN ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਦੌਰੇ ‘ਤੇ

ਹੁਸ਼ਿਆਰਪੁਰ, 3 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦੇ ਇੱਕ ਪਿੰਡ ਦਾ ਦੌਰਾ ਕਰਨਗੇ। ਮਿਲ ਰਹੀ ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਆਪਣੇ ਦੌਰੇ ਦੌਰਾਨ ਇਲਾਕੇ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣਗੇ ਅਤੇ ਲੋਕਾਂ ਨਾਲ ਸਿੱਧੀ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਮੌਕੇ ਉਨ੍ਹਾਂ ਵੱਲੋਂ ਕੁਝ ਨਵੀਆਂ […]

Continue Reading

ਦਿੱਲੀ ;ਸ਼ਾਹਦਰਾ ਦੇ ਵਿਵੇਕ ਵਿਹਾਰ ਵਿੱਚ 4 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ ਦੌਰਾਨ 9 ਲਾਸ਼ਾਂ ਮਿਲੀਆਂ

ਨਵੀਂ ਦਿੱਲੀ 3 ਮਈ ,ਬੋਲੇ ਪੰਜਾਬ ਬਿਊਰੋ; ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਹੋਰ ਵੱਡਾ ਹਾਦਸਾ ਵਾਪਰਿਆ ਹੈ। ਸ਼ਾਹਦਰਾ ਦੇ ਵਿਵੇਕ ਵਿਹਾਰ ਵਿੱਚ ਇੱਕ ਚਾਰ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗ ਗਈ ਹੈ। ਕਈ ਫਾਇਰ ਇੰਜਣ ਮੌਕੇ ‘ਤੇ ਮੌਜੂਦ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਸਥਾਨਕ ਨਿਵਾਸੀ ਚਰਨਜੀਤ ਸਿੰਘ ਨੇ ਕਿਹਾ ਕਿ 10 ਤੋਂ […]

Continue Reading

ਅੰਮ੍ਰਿਤਸਰ ਵਿੱਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ 3 ਮਈ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਦੇ ਮਹਿਤਾ ਚੌਕ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਮਹਿਸਮਪੁਰਾ ਰੋਡ ‘ਤੇ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਅਮਰਜੋਤ ਸਿੰਘ ਵਜੋਂ ਹੋਈ ਹੈ, ਜੋ ਸੁਖਰਾਜ ਸਿੰਘ ਦਾ ਇਕਲੌਤਾ ਪੁੱਤਰ ਅਤੇ 12ਵੀਂ ਜਮਾਤ ਦਾ ਵਿਦਿਆਰਥੀ ਹੈ। […]

Continue Reading

ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਨੇੜੇ ਫਿਰ ਗੋਲੀਬਾਰੀ

ਸੋਸ਼ਲ ਮੀਡੀਆ ‘ਤੇ ਮਿਲੀਆਂ ਧਮਕੀਆਂ ਤੋਂ ਬਾਅਦ ਏਜੰਸੀਆਂ ਅਲਰਟ ‘ਤੇ ਚੰਡੀਗੜ੍ਹ 3 ਮਈ ,ਬੋਲੇ ਪੰਜਾਬ ਬਿਊਰੋ; ਕੈਨੇਡਾ ਦੇ ਸਰੀ ਵਿੱਚ ਬਾਲੀਵੁੱਡ ਕਾਮੇਡੀਅਨ ਕਪਿਲ ਸ਼ਰਮਾ ਨਾਲ ਜੁੜੇ ਇੱਕ ਕੈਫੇ ਨੇੜੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਹ ਘਟਨਾ 120ਵੀਂ ਸਟਰੀਟ ਇਲਾਕੇ ਵਿੱਚ ਵਾਪਰੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਅਤੇ ਸੁਰੱਖਿਆ ਚਿੰਤਾਵਾਂ ਪੈਦਾ ਹੋ ਗਈਆਂ। ਸਥਾਨਕ ਮੀਡੀਆ ਰਿਪੋਰਟਾਂ […]

Continue Reading

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

ਚੰਡੀਗੜ੍ਹ 3 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਤਾਪਮਾਨ ਇੱਕ ਡਿਗਰੀ ਘੱਟ ਗਿਆ ਹੈ ਅਤੇ ਹੁਣ ਆਮ ਦੇ ਨੇੜੇ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ 3 ਮਈ ਨੂੰ ਅੱਠ ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਪੀਲਾ ਅਲਰਟ ਜਾਰੀ ਕੀਤਾ […]

Continue Reading

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ

ਐਸਏਐਸ ਨਗਰ (ਮੋਹਾਲੀ); 3 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਵੱਲ ਵਧਣ ਦਾ ਸੱਦਾ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਸਰਗਰਮੀ ਨਾਲ ਇੱਕ ਅਜਿਹਾ ਮਾਹੌਲ ਸਿਰਜ ਰਹੀ ਹੈ ਜਿੱਥੇ ਨੌਜਵਾਨ ਸੂਬਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 752, 03-05-2026

ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ सूही महला १ ॥ जिउ आरणि लोहा पाइ भंनि […]

Continue Reading