ਹੈਰੋਇਨ ਦੀ ਵੱਡੀ ਖੇਪ, ਹਥਿਆਰ ਤੇ ਡਰੱਗ ਮਨੀ ਸਮੇਤ ਚਾਰ ਤਸਕਰ ਕਾਬੂ

ਅੰਮ੍ਰਿਤਸਰ, 21 ਜੂਨ,ਬੋਲੇ ਪੰਜਾਬ ਬਿਉਰੋ;ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ। ਪੁਲਿਸ ਨੇ 6 ਕਿਲੋ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਪੁਲਿਸ ਟੀਮ ਨੇ ਨਾਕਾਬੰਦੀ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਪਹਿਲੀ ਕਾਰਵਾਈ ਵਿੱਚ ਲਵਪ੍ਰੀਤ ਉਰਫ਼ […]

Continue Reading

ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਬੀਕੇਆਈ ਦਾ ਕਾਰਕੁਨ ਆਧੁਨਿਕ ਹਥਿਆਰਾਂ ਸਣੇ ਗ੍ਰਿਫਤਾਰ

ਅੰਮ੍ਰਿਤਸਰ, 21 ਜੂਨ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਸਮੂਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਮ ਓਮਕਾਰ ਸਿੰਘ ਹੈ ਅਤੇ ਉਹ ਜਲਾਲ ਉਸਮਾ ਪਿੰਡ ਦਾ ਰਹਿਣ ਵਾਲਾ ਹੈ। ਪੁਲਿਸ ਨੇ ਇਸ ਮੁਲਜ਼ਮ ਤੋਂ ਛੇ ਆਧੁਨਿਕ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ ਹਨ। ਮੁਲਜ਼ਮ ਯੂਕੇ ਸਥਿਤ […]

Continue Reading

ਨਾਲ਼ੇ ਵਿੱਚ ਡਿੱਗਣ ਕਾਰਨ 10 ਸਾਲਾ ਬੱਚੇ ਦੀ ਮੌਤ

ਲੁਧਿਆਣਾ, 21 ਜੂਨ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਵਿੱਚ ਕੁੰਦਨ ਪੁਰੀ ਇਲਾਕੇ ਵਿੱਚ ਇੱਕ 10 ਸਾਲਾ ਬੱਚਾ ਗੰਦੇ ਨਾਲੇ ਵਿੱਚ ਵਹਿ ਗਿਆ। ਦੇਰ ਰਾਤ ਲਗਭਗ 10:30 ਵਜੇ ਬੱਚੇ ਦੀ ਲਾਸ਼ ਗੋਤਾਖੋਰਾਂ ਨੂੰ ਗੰਦੇ ਨਾਲੇ ਵਿੱਚੋਂ ਮਿਲੀ। ਲਾਸ਼ ਦੀ ਹਾਲਤ ਬਹੁਤ ਖਰਾਬ ਹੈ। ਬੱਚੇ ਦਾ ਨਾਮ ਆਸ਼ਿਕ ਅੰਸਾਰੀ ਹੈ। ਗੰਦਾ ਪਾਣੀ ਉਸਦੇ ਮੂੰਹ ਅਤੇ ਪੇਟ ਵਿੱਚ ਭਰ ਗਿਆ ਸੀ […]

Continue Reading

ਕੇਂਦਰੀ ਜੇਲ੍ਹ ਕਪੂਰਥਲਾ ’ਚ 23 ਸਾਲਾ ਨੌਜਵਾਨ ਦੀ ਅਚਾਨਕ ਮੌਤ

ਕਪੂਰਥਲਾ, 21 ਜੂਨ,ਬੋਲੇ ਪੰਜਾਬ ਬਿਊਰੋ:ਕਪੂਰਥਲਾ ਦੀ ਕੇਂਦਰੀ ਜੇਲ੍ਹ ’ਚ ਬੰਦ ਇੱਕ 23 ਸਾਲਾ ਨੌਜਵਾਨ ਦੀ ਅਚਾਨਕ ਮੌਤ ਨਾਲ ਹੜਕੰਪ ਮਚ ਗਿਆ ਹੈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ, ਵੀਰਵਾਰ ਰਾਤ ਦੇਰ ਕਰੀਬ ਨੌਜਵਾਨ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ […]

Continue Reading

ਪਟਿਆਲ਼ਾ ਵਿਖੇ ਟਰੇਨ ਚੜ੍ਹਦਿਆਂ ਔਰਤ ਨਾਲ ਹਾਦਸਾ ਵਾਪਰਿਆ, ਲੱਤ ਤੇ ਉਂਗਲਾਂ ਕਟੀਆਂ

ਪਟਿਆਲਾ, 21 ਜੂਨ,ਬੋਲੇ ਪੰਜਾਬ ਬਿਊਰੋ;ਪਟਿਆਲਾ ਰੇਲਵੇ ਸਟੇਸ਼ਨ ’ਤੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿੱਥੇ ਇੱਕ 28 ਸਾਲਾ ਔਰਤ ਰੇਲਗੱਡੀ ਦੀ ਲਪੇਟ ਵਿੱਚ ਆ ਗਈ।ਪ੍ਰਾਪਤ ਜਾਣਕਾਰੀ ਮੁਤਾਬਕ ਰੇਲਗੱਡੀ ਪਟਿਆਲਾ ਰੁਕੀ ਹੋਈ ਸੀ। ਇਸ ਦੌਰਾਨ ਰੇਲ ਵਿੱਚ ਸਵਾਰ ਪਰਿਵਾਰ ਦੀ ਇੱਕ ਔਰਤ ਕੁਝ ਸਮਾਨ ਲੈਣ ਲਈ ਉਤਰੀ। ਪਰ ਜਦ ਗੱਡੀ ਚਲਣ ਲੱਗੀ, ਉਹ ਹੜਬੜਾਹਟ ’ਚ ਵਾਪਸ ਚੜ੍ਹਨ ਦੀ […]

Continue Reading

ਥੋਕ ਹੌਜ਼ਰੀ ਅਤੇ ਕੱਪੜਿਆਂ ਦੀਆਂ ਦੁਕਾਨਾਂ ਤਿੰਨ ਦਿਨ ਬੰਦ ਰਹਿਣਗੀਆਂ

ਲੁਧਿਆਣਾ, 21 ਜੂਨ,ਬੋਲੇ ਪੰਜਾਬ ਬਿਉਰੋ;ਗਰਮੀਆਂ ਦੀਆਂ ਛੁੱਟੀਆਂ ਕਾਰਨ ਲੁਧਿਆਣਾ ਵਿੱਚ ਕੁਝ ਦੁਕਾਨਾਂ ਬੰਦ ਰਹਿਣਗੀਆਂ। ਦੱਸਿਆ ਜਾ ਰਿਹਾ ਹੈ ਕਿ ਥੋਕ ਹੌਜ਼ਰੀ ਅਤੇ ਕੱਪੜਿਆਂ ਦੀਆਂ ਦੁਕਾਨਾਂ 23, 24 ਅਤੇ 25 ਜੂਨ ਨੂੰ ਬੰਦ ਰਹਿਣਗੀਆਂ, ਜਿਸ ਕਾਰਨ ਖਰੀਦਦਾਰਾਂ ਅਤੇ ਵਪਾਰੀਆਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਇਹ ਜਾਣਕਾਰੀ ਪੁਰਾਣਾ ਬਾਜ਼ਾਰ ਹੌਜ਼ਰੀ ਐਸੋਸੀਏਸ਼ਨ ਦੇ ਪ੍ਰਧਾਨ ਕਪਿਲ ਜੋਸ਼ੀ […]

Continue Reading

ਪੁਲਿਸ ਵਲੋਂ OLX ਕਿਰਾਏ ਘੁਟਾਲੇ ਦਾ ਪਰਦਾਫਾਸ਼

ਚੰਡੀਗੜ੍ਹ, 21 ਜੂਨ,ਬੋਲੇ ਪੰਜਾਬ ਬਿਊਰੋ;OLX ਵਰਗੇ ਮਸ਼ਹੂਰ ਪਲੇਟਫਾਰਮਾਂ ਨੂੰ ਨਿਸ਼ਾਨਾ ਬਣਾ ਕੇ ਲੋਕਾਂ ਨੂੰ ਸਸਤੇ ਕਿਰਾਏ ਅਤੇ ਆਕਰਸ਼ਕ ਕਿਰਾਏ ਦੇ ਸੌਦਿਆਂ ਦਾ ਲਾਲਚ ਦੇ ਕੇ ਲੱਖਾਂ ਰੁਪਏ ਠੱਗਣ ਵਾਲਾ ਇੱਕ ਧੋਖਾਧੜੀ ਕਰਨ ਵਾਲਾ ਆਖਰਕਾਰ ਪੰਜਾਬ ਪੁਲਿਸ ਦੀ ਪਕੜ ਵਿੱਚ ਆ ਗਿਆ ਹੈ। ਸਾਈਬਰ ਕ੍ਰਾਈਮ ਪੁਲਿਸ ਨੇ ਇੱਕ ਵੱਡੇ OLX ਕਿਰਾਏ ਦੇ ਘੁਟਾਲੇ ਦਾ ਪਰਦਾਫਾਸ਼ ਕੀਤਾ […]

Continue Reading

ਲੁਧਿਆਣਾ ‘ਚ ਪੈਰ ਪਸਾਰਨ ਲੱਗਾ ਕਰੋਨਾ

ਲੁਧਿਆਣਾ, 21 ਜੂਨ,ਬੋਲੇ ਪੰਜਾਬ ਬਿਊਰੋ;ਮਹਾਂਨਗਰ ਵਿੱਚ ਕੋਰੋਨਾ ਦੇ ਮਾਮਲਿਆਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਹੌਲੀ-ਹੌਲੀ ਵੱਧ ਰਹੀ ਹੈ। ਸਾਹਮਣੇ ਆਏ ਮਰੀਜ਼ਾਂ ਵਿੱਚ ਦੋ ਪੁਰਸ਼ ਅਤੇ ਦੋ ਔਰਤਾਂ ਸ਼ਾਮਲ ਹਨ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 64 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿੱਚੋਂ 34 ਮਰੀਜ਼ ਠੀਕ ਹੋ ਚੁੱਕੇ ਹਨ, ਜਦੋਂ ਕਿ 23 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-06-25,ਅੰਗ 686

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-06-25,ਅੰਗ 686 Sachkhand Sri Harmandir Sahib Amritsar Vikhe Hoea Amrit Wele Da Mukhwak Ang 686 ,21-06-25, ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ […]

Continue Reading

ਗੁਜਰਾਤ ਦੇ ਨਾਲ ਨਾਲ ਪੰਜਾਬ ਦੀ ਜਨਤਾ ਨੂੰ ਵੀ ਸਵ. ਰੂਪਾਣੀ ਦੀ ਘਾਟ ਮਹਿਸੂਸ ਹੋਵੇਗੀ: ਫਤਿਹ ਬਾਜਵਾ

ਚੰਡੀਗੜ੍ਹ, 20 ਜੂਨ ,ਬੋਲੇ ਪੰਜਾਬ ਬਿਉਰੋ;ਪੰਜਾਬ ਭਾਜਪਾ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਹੈ ਕਿ ਪ੍ਰਦੇਸ਼ ਭਾਜਪਾ ਇੰਚਾਰਜ ਦੇ ਅਹੁਦੇ ‘ਤੇ ਰਹਿੰਦੇ ਹੋਏ ਵਿਜੇ ਰੂਪਾਣੀ ਪਾਰਟੀ ਨੂੰ ਹੋਰ ਅੱਗੇ ਲੈ ਜਾਣ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਦੇ ਸੀ। ਬਾਜਵਾ ਅੱਜ ਸ. ਰੂਪਾਣੀ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ […]

Continue Reading