ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 12 ਤੋਂ 14 ਜੂਨ ਨੂੰ

ਟੂਰਨਾਮੈਂਟ ਵਿੱਚ 16 ਰਾਜਾਂ ਦੀਆਂ ਗੱਤਕਾ ਟੀਮਾਂ ਹਿੱਸਾ ਲੈਣਗੀਆਂ ਨਵੀਂ ਦਿੱਲੀ, 11 ਜੂਨ, ਬੋਲੇ ਪੰਜਾਬ ਬਿਊਰੋ; ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (NGAI) ਵੱਲੋਂ ਆਪਣੀ 12ਵੀਂ ਰਾਸ਼ਟਰੀ ਗੱਤਕਾ (ਪੁਰਸ਼ ਤੇ ਮਹਿਲਾ) ਚੈਂਪੀਅਨਸ਼ਿਪ 12 ਤੋਂ 14 ਜੂਨ, 2025 ਤੱਕ ਨਵੀਂ ਦਿੱਲੀ ਦੇ ਤਾਲਕਟੋਰਾ ਇਨਡੋਰ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਹੈ। ਇਸ ਕੌਮੀ ਪੱਧਰ ਦੇ ਮਾਰਸ਼ਲ ਆਰਟ ਟੂਰਨਾਮੈਂਟ […]

Continue Reading

ਸਿੱਖਿਆ ਵਿਭਾਗ ਵੱਲੋਂ DEOs ਅਤੇ BPEOs ਨੂੰ ਅਹਿਮ ਪੱਤਰ ਜਾਰੀ,

ਚੰਡੀਗੜ੍ਹ 11 ਜੂਨ ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ ਦੇ ਵੱਲੋਂ ਸਮੂਹ ਡੀਈਓਜ਼ ਅਤੇ ਬਲਾਕ ਸਿੱਖਿਆ ਅਫ਼ਸਰਾਂ ਲਈ ਅਹਿਮ ਪੱਤਰ ਜਾਰੀ ਕਰਦਿਆਂ ਹੋਇਆ ਨੈਸ਼ਨਲ ਐਵਾਰਡ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

Continue Reading

ਮੰਗਾਂ ਮੰਨਣ ਤੋਂ ਇਨਕਾਰੀ ‘ਪੰਜਾਬ ਸਰਕਾਰ’ ਖਿਲਾਫ਼ ਲੁਧਿਆਣਾ ‘ਚ ਅਧਿਆਪਕਾਂ ਨੇ ਕੀਤਾ ਸੂਬਾ ਪੱਧਰੀ ਪ੍ਰਦਰਸ਼ਨ

ਅਧਿਆਪਕਾਂ ਨੂੰ ਹਾਸ਼ੀਏ ਧੱਕਣ ਵਾਲੀ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਸਭ ਤੋਂ ਵਧੇਰੇ ਖੋਖਲਾ ਅਤੇ ਝੂਠਾ ਨਾਅਰਾ: ਅਧਿਆਪਕ ਆਗੂ ਲੁਧਿਆਣਾ, 11 ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ); ਪੰਜਾਬ ਸਰਕਾਰ ਵੱਲੋਂ ਰਿਕਾਸਟ ਸੂਚੀਆਂ ‘ਚੋਂ ਬਾਹਰ ਕੀਤੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਨਾ ਕਰਨ, ਨਵਨਿਯੁਕਤ ਅਤੇ ਪ੍ਰਮੋਟਡ ਅਧਿਆਪਕਾਂ ਨੂੰ ਬਦਲੀ ਪ੍ਰਕਿਰਿਆ ਵਿੱਚ ਮੌਕਾ ਨਾ ਮਿਲਣ, ਮੈਰੀਟੋਰੀਅਸ ਸਕੂਲ ਅਧਿਆਪਕਾਂ […]

Continue Reading

ਯਾਤਰੀ ਗਨ ਧਿਆਨ ਦੇ!

ਯਾਤਰੀ ਗਨ ਧਿਆਨ ਦੇ! ਇਸ ਪੰਜਾਬ ਵਿੱਚ ਕੁਦਰਤੀ ਗਰਮੀ ਦਾ ਪ੍ਰਕੋਪ ਜਾਰੀ ਹੈ, ਘਰੋਂ ਬਾਹਰ ਨਿਕਲਣਾ ਤੁਹਾਡੇ ਲਈ ਹਾਨੀਕਾਰਕ ਹੈ। ਬਾਹਰ ਸੂਰਜ ਤੋਂ ਇਲਾਵਾ ਤੁਹਾਨੂੰ ਹੋਰ ਕੋਈ ਲੁੱਟ ਖੋਹ ਕਰਨ ਵਾਲਾ ਮਿਲੇ ਨਾ ਮਿਲੇ। ਸਰਕਾਰੀ ਸੇਵਾਦਾਰ ਤੁਹਾਡੀ ਸੇਵਾ ਕਰਨ ਮਿਲ ਸਕਦੇ ਹਨ। ਤੁਹਾਡੀ ਕਿਸਮਤ ਉਪਰ ਨਿਰਭਰ ਕਰਦਾ ਹੈ ਕਿ ਤੁਸੀਂ ਤੰਦਰੁਸਤ ਵਾਪਸ ਆ ਸਕੋ। ਨਹੀਂ […]

Continue Reading

ਜ਼ੀਰਕਪੁਰ:ਪੰਜਾਬ ਪੁਲਿਸ ਨੇ ਜੂਏ ਦੇ ਅੱਡੇ ‘ਤੇ ਮਾਰਿਆ ਛਾਪਾ! ਲੱਖਾਂ ਰੁਪਏ ਨਕਦੀ ਅਤੇ 7 ਕਾਰਾਂ ਸਮੇਤ 14 ਲੋਕਾਂ ਨੂੰ ਕਾਬੂ

ਚੰਡੀਗੜ੍ਹ, 11 ਜੂਨ ,ਬੋਲੇ ਪੰਜਾਬ ਬਿਊਰੋ;  ਜ਼ੀਰਕਪੁਰ ਵਿੱਚ ਕੇਸੀ ਰਾਇਲ ਹੋਟਲ ਵਿੱਚ ਚੱਲ ਰਹੇ ਇੱਕ ਜੂਏ ਦੇ ਅੱਡੇ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਜੂਆ ਖੇਡ ਰਹੇ 16 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੋਟਲ ਦੇ ਕਰਮਚਾਰੀ ਵੀ ਇਸ ਵਿੱਚ ਸ਼ਾਮਲ ਸਨ। ਪੁਲਿਸ ਟੀਮ ਨੇ ਮੌਕੇ ਤੋਂ 25.30 ਲੱਖ ਨਕਦੀ, 19 ਮੋਬਾਈਲ […]

Continue Reading

ਭਗਤ ਕਬੀਰ ਜੀ ਦੇ ਦੋਹੇ ਅੱਜ ਵੀ ਸਮਾਜ ਅਤੇ ਮਾਨਵੀ ਜੀਵਨ ਲਈ ਪੂਰਣ ਰੂਪ ਵਿੱਚ ਪ੍ਰਸੰਗਿਕ : ਰਾਜਪਾਲ ਗੁਲਾਬ ਚੰਦ ਕਟਾਰੀਆ   

    ਮੋਹਾਲੀ ਵਿਖੇ ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ ਵੱਲੋਂ ਕਰਵਾਏ ਸੂਬਾ ਪੱਧਰੀ ਸੈਮੀਨਾਰ ਚ ਸ਼ਿਰਕਤ ਕੀਤੀ           ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ, ਡਾ. ਕੁਲਦੀਪ ਅਗਨੀਹੋਤਰੀ ਅਤੇ ਪਰਮਜੀਤ ਕੌਰ ਲਾਂਡਰਾਂ ਨੇ ਵੀ ਕੀਤੀ ਸ਼ਮੂਲੀਅਤ                 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੂਨ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਭਗਤ ਕਬੀਰ ਜੀ ਦੇ ਪ੍ਰਕਾਸ਼ ਉਤਸਵ ਮੌਕੇ ਭਗਤ […]

Continue Reading

ਲੈਂਡ ਪੁਲਿੰਗ ਸਕੀਮ ਨੀਤੀ ਦੇ ਨਾਂ ‘ਤੇ ਜ਼ਮੀਨ ਹੜੱਪਣ ਦੀ ਕੋਸ਼ਿਸ਼: ਬਲਬੀਰ ਸਿੱਧੂ ਵੱਲੋਂ ‘ਆਪ’ ਸਰਕਾਰ ‘ਤੇ ਕਿਸਾਨਾਂ ਨਾਲ ਵਿਸ਼ਵਾਸਘਾਤ ਦੇ ਗੰਭੀਰ ਦੋਸ਼

ਕਿਸਾਨ ਵਿਰੋਧੀ ਹੈ ਆਪ ਸਰਕਾਰ ਦੀ ਲੈਂਡ ਪੁਲਿੰਗ ਸਕੀਮ : ਸਾਬਕਾ ਸਿਹਤ ਮੰਤਰੀ* ਐਸ.ਏ.ਐਸ. ਨਗਰ, 11 ਜੂਨ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਲਿਆਈ ਗਈ ਨਵੀਂ ਲੈਂਡ ਪੁਲਿੰਗ ਨੀਤੀ ਦੀ ਕੜੀ ਨਿੰਦਾ ਕਰਦੇ ਹੋਏ, ਇਸਨੂੰ ਕਿਸਾਨ ਵਿਰੋਧੀ, ਵੱਡੇ ਬਿਲਡਰਾਂ ਦੇ ਅਨੁਕੂਲ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਐੱਸ. ਏ. ਐੱਸ. ਮੁਹਾਲੀ 11 ਜੂਨ ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਹਾਨ ਕ੍ਰਾਂਤੀਕਾਰੀ, ਬ੍ਰਹਮਬੇਤਾ, ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਨਮ ਦਿਹਾੜੇ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਵਿਸ਼ੇਸ਼ ਗੁਰਮਤਿ […]

Continue Reading

ਪਠਾਨਕੋਟ ਦੇ ਕਾਰੋਬਾਰੀ ਦੀ ਨਹਿਰ ‘ਚੋਂ ਮਿਲੀ ਲਾਸ਼, ਪੁਲਿਸ ਵੱਲੋਂ ਜਾਂਚ ਜਾਰੀ

ਪਠਾਨਕੋਟ, 11 ਜੂਨ,ਬੋਲੇ ਪੰਜਾਬ ਬਿਊਰੋ;ਨਹਿਰ ਵਿੱਚੋਂ ਇੱਕ ਲਾਸ਼ ਮਿਲਣ ਤੋਂ ਬਾਅਦ ਪਠਾਨਕੋਟ ਵਿੱਚ ਹੜਕੰਪ ਮਚ ਗਿਆ। ਵਿਅਕਤੀ ਦੀ ਲਾਸ਼ ਪਾਣੀ ਵਿੱਚ ਤੈਰ ਰਹੀ ਸੀ। ਜਿਵੇਂ ਹੀ ਲੋਕਾਂ ਨੇ ਲਾਸ਼ ਦੇਖੀ, ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਲਾਸ਼ ਨੂੰ ਬਾਹਰ ਕੱਢ ਕੇ ਕਬਜ਼ੇ ਵਿੱਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।ਮ੍ਰਿਤਕ ਦੀ ਪਛਾਣ 50 […]

Continue Reading

ਮੁਕਤਸਰ : ਨਵ ਵਿਆਹੀ ਔਰਤ ਵਲੋਂ ਜ਼ਹਿਰੀਲਾ ਖਾਣਾ ਖੁਆਉਣ ਕਾਰਨ ਪਤੀ ਤੇ ਸੱਸ ਦੀ ਮੌਤ, ਸਹੁਰੇ ਦੀ ਹਾਲਤ ਗੰਭੀਰ

ਮੁਕਤਸਰ ਸਾਹਿਬ, 11 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ, ਨਵ ਵਿਆਹੀ ਔਰਤ ਨੇ ਆਪਣੇ ਸਹੁਰਿਆਂ ਨੂੰ ਜ਼ਹਿਰੀਲਾ ਖਾਣਾ ਖੁਆਇਆ। ਇਸ ਨਾਲ ਉਸਦੇ ਪਤੀ ਅਤੇ ਸੱਸ ਦੀ ਮੌਤ ਹੋ ਗਈ। ਉਸਦੇ ਸਹੁਰੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਔਰਤ ਨੇ ਖੁਦ ਵੀ ਇਹ ਖਾਣਾ ਖਾਧਾ। ਖਾਣਾ ਖਾਣ ਤੋਂ ਬਾਅਦ, ਉਸਦੀ ਸਿਹਤ ਵੀ […]

Continue Reading