ਡਿਪਟੀ ਕਮਿਸ਼ਨਰ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਏਅਰਫੀਲਡ ਦੇ ਆਲੇ ਦੁਆਲੇ ਪੰਛੀਆਂ ਦੀ ਰੋਕਥਾਮ ਦੇ ਉਪਾਵਾਂ ਬਾਰੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ
ਸਬੰਧਤ ਵਿਭਾਗਾਂ ਨੂੰ ਨਿਯਮਤ ਨਿਗਰਾਨੀ ਕਰਨ ਅਤੇ ਸਥਾਈ ਹੱਲ ਤੇਜ਼ੀ ਨਾਲ ਕਰਨ ਦੇ ਨਿਰਦੇਸ਼ ਐਸ.ਏ.ਐਸ.ਨਗਰ, 09, ਜੂਨ ,ਬੋਲੇ ਪੰਜਾਬ ਬਿਊਰੋ; ਡਿਪਟੀ ਕਮਿਸ਼ਨਰ, ਕੋਮਲ ਮਿੱਤਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਦੇ ਏਅਰਫੀਲਡ ਨੂੰ ਪੰਛੀਆਂ ਤੋਂ ਮੁਕਤ ਬਣਾਉਣ ਲਈ ਏਅਰਪੋਰਟ ਅਥਾਰਟੀਆਂ ਤੋਂ ਇਲਾਵਾ ਸਬੰਧਤ ਵਿਭਾਗਾਂ ਜਿਵੇਂ ਕਿ ਗਮਾਡਾ, ਨਗਰ […]
Continue Reading