6 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਅੀਮ੍ਰਤਸਰ 8 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਵੱਲੋਂ 6 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।  ਸਰਹੱਦ ਪਾਰੋਂ ਨਾਰਕੋ-ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 6 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਦੋ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਖੁਫੀਆ ਜਾਣਕਾਰੀ ‘ਤੇ ਕਾਰਵਾਈ […]

Continue Reading

ਬਰਨਾਲਾ : AAP ਆਗੂ ਦੇ ਪੁੱਤਰ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਬਰਨਾਲਾ8 ਜੂਨ ,ਬੋਲੇ ਪੰਜਾਬ ਬਿਊਰੋ; ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਪੁੱਤਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸੁਖਪੁਰਾ ਵਿੱਚ ਇਕ 20 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਮ੍ਰਿਤਕ ਨੌਜਵਾਨ ਆਮ ਆਦਮੀ ਪਾਰਟੀ ਦੇ ਆਗੂ ਅਜੈਬ […]

Continue Reading

ਸੀਐਮ ਮਾਨ ਨੇ ਲੁਧਿਆਣਾ ਵਿੱਚ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਿਆ: ਕਿਹਾ- ਸਾਈਕਲ ਦਾ ਵੀ ਸਟੈਂਡ ਹੁੰਦਾ ਹੈ

ਆਸ਼ੂ ਕਿਉਂ ਮਹੱਤਵਪੂਰਨ ਹੈ, ਕੀ ਉਹ ਕੋਈ ਨੈਲਸਨ ਮੰਡੇਲਾ ਹੈ ਲੁਧਿਆਣਾ 8 ਜੂਨ ਬੋਲੇ ਪੰਜਾਬ ਬਿਊਰੋ; ਸ਼ਨੀਵਾਰ ਸ਼ਾਮ ਨੂੰ ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਾਭਾ ਨਗਰ ਬਾਜ਼ਾਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਲਈ ਵੋਟਾਂ ਮੰਗੀਆਂ। ਮਾਨ ਨੇ ਜਨਤਕ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਵਿਰੋਧੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਵੱਡੀ ਗਿਣਤੀ […]

Continue Reading

ਪੰਜਾਬ ਗਿਰਝਾਂ ਦੇ ਕਬਜ਼ੇ ਹੇਠ!

ਪੰਜਾਬ ਗਿਰਝਾਂ ਦੇ ਕਬਜ਼ੇ ਹੇਠ! ਪੰਜਾਬ ਦੇ ਲੋਕਾਂ ਦੀ ਇਹ ਹੋਣੀ ਹੈ ਕਿ ਇਹ ਅਰਦਾਸ ਤਾਂ ਸਰਬੱਤ ਦੇ ਭਲੇ ਲਈ ਕਰਦੇ ਹਨ ਪਰ ਉਲਟਾ ਇਹਨਾਂ ਦਾ ਨੁਕਸਾਨ ਹੁੰਦਾ ਹੈ। ਇਸ ਨੁਕਸਾਨ ਨੂੰ ਇਹ ਰੱਬ ਦਾ ਭਾਣਾ ਮੰਨ ਕੇ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕਰਦੇ ਹਨ ਕਿ ਉਹਨਾਂ ਭਲਾ ਕਰੇ। ਇਸ ਸਮੇਂ ਪੰਜਾਬ ਗਿਰਝਾਂ ਦੇ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ,ਅੰਗ 668

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਮਿਤੀ 08-06-2025 ,ਅੰਗ 668 Sachkhand Sri Harmandir Sahib Amritsar Vikhe Hoyea Amrit Wele Da Mukhwak Ang: 668, 08-06-2025 ਧਨਾਸਰੀ ਮਹਲਾ ੪ ॥ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ […]

Continue Reading

ਮੁੱਖ ਮੰਤਰੀ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

ਪਰਿਵਾਰਾਂ ਨੂੰ ਹਰ ਹਾਲ ਵਿੱਚ ਇਨਸਾਫ ਮਿਲੇਗਾ ਗੈਰ-ਕਾਨੂੰਨੀ ਮਾਈਨਿੰਗ ਅਤੇ ਓਵਰਲੋਡ ਵਾਹਨਾਂ ਖਿਲਾਫ਼ ਸਖ਼ਤ ਕਾਰਵਾਈ ਦਾ ਐਲਾਨ ਚਾਰ ਮਾਰਗੀ ਹੋਵੇਗੀ ਸਮਾਣਾ-ਪਾਤੜਾਂ ਸੜਕ, ਬੱਚਿਆਂ ਦੀ ਯਾਦ ਵਿੱਚ ਪਾਰਕ ਬਣਾਉਣ ਦਾ ਐਲਾਨ ਸਮਾਣਾ (ਪਟਿਆਲਾ), 7 ਜੂਨ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਿਆਨਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ 7 ਬੱਚਿਆਂ ਦੇ ਪੀੜਤ ਮਾਪਿਆਂ […]

Continue Reading

ਹਿਊਮਨ ਰਾਈਟਸ ਸੇਫਟੀ ਟਰਸਟ ਵੱਲੋਂ ਮਨਾਇਆ ਗਿਆ ਵਣ ਮਹਾਂਉਤਸਵ

ਰਾਜਪੁਰਾ, 7 ਜੂਨ (ਵਿਸ਼ੇਸ਼ ਸੰਵਾਦਦਾਤਾ) ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਂਦੇ ਹੋਏ ਹਿਊਮਨ ਰਾਈਟਸ ਸੇਫਟੀ ਟਰਸਟ ਵੱਲੋਂ ਰਾਜਪੁਰਾ ਦੇ ਗੀਤਾ ਭਵਨ ਸਾਹਮਣੇ ਸਥਿਤ ਸ਼ਾਮ ਨਗਰ ਪਾਰਕ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਪ੍ਰਧਾਨ ਦਿਨੇਸ਼ ਪੁਰੀ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਦੌਰਾਨ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾ ਕੇ ਹਰੇ-ਭਰੇ ਭਵਿੱਖ ਲਈ ਸੰਕਲਪ ਲਿਆ […]

Continue Reading

ਮੋਹਾਲੀ ਸਾਇਬਰ ਪੁਲਿਸ ਦੀ ਵੱਡੀ ਕਾਰਵਾਈ

‘ਹਨੀ-ਟ੍ਰੈਪ’ ਗੈਂਗ ਦੇ ਤਿੰਨ ਦੋਸ਼ੀ ਕਾਬੂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਜੂਨ,ਬੋਲੇ ਪੰਜਾਬ ਬਿਉਰੋ: ਸਾਇਬਰ ਠੱਗੀ ਖਿਲਾਫ ਵੱਡੀ ਸਫਲਤਾ ਹਾਸਲ ਕਰਦਿਆਂ ਮੋਹਾਲੀ ਸਾਇਬਰ ਪੁਲਿਸ ਨੇ ਇੱਕ ‘ਹਨੀ-ਟ੍ਰੈਪ’ ਗੈਂਗ ਦਾ ਪਰਦਾਫਾਸ਼ ਕਰਦਿਆਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਨੇ ਇੱਕ ਨੌਜਵਾਨ ਨਾਲ ਦੋਸਤੀ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕੀਤੀ।ਡੀ ਐਸ ਪੀ […]

Continue Reading

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਨਰਸਿੰਗ ਵੱਲੋਂ ਪ੍ਰੇਰਨਾਦਾਇਕ ਕਰੀਅਰ ਸੈਸ਼ਨ

ਮੰਡੀ ਗੋਬਿੰਦਗੜ੍ਹ, 7 ਜੂਨ,ਬੋਲੇ ਪੰਜਾਬ ਬਿਊਰੋ; ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਨਰਸਿੰਗ ਵੱਲੋਂ ‘ਐਲੀਵੇਟ: ਯੂਅਰ ਕਰੀਅਰ ਜਰਨੀ’ ਸਿਰਲੇਖ ਵਾਲਾ ਇੱਕ ਪ੍ਰੇਰਣਾਦਾਇਕ ਅਤੇ ਕਰੀਅਰ-ਕੇਂਦ੍ਰਿਤ ਸੈਸ਼ਨ ਕਰਵਾਇਆ ਗਿਆ, ਜਿਸਦਾ ਉਦੇਸ਼ ਨਰਸਿੰਗ ਵਿਦਿਆਰਥੀਆਂ ਨੂੰ ਨੈਸ਼ਨਲ ਕੌਂਸਲ ਲਾਇਸੈਂਸ ਪ੍ਰੀਖਿਆ ਅਤੇ ਨਰਸਿੰਗ ਅਫਸਰ ਭਰਤੀ ਕਾਮਨ ਯੋਗਤਾ ਟੈਸਟ ਅਤੇ ਵੱਖ-ਵੱਖ ਰਾਜ ਅਤੇ ਰਾਸ਼ਟਰੀ ਪੱਧਰ ਦੇ ਭਰਤੀ ਟੈਸਟਾਂ ਵਰਗੀਆਂ ਮੁੱਖ ਪ੍ਰਤੀਯੋਗੀ […]

Continue Reading

ਕੈਨੇਡਾ ‘ਚ ਪੰਜਾਬੀ ਨੌਜਵਾਨ ਨੂੰ ਮਾਰੀਆਂ ਗੋਲੀਆਂ , ਮੌਤ

ਲੁਧਿਆਣਾ, 7 ਜੂਨ,ਬੋਲੇ ਪੰਜਾਬ ਬਿਊਰੋ;ਕੈਨੇਡਾ ਵਿੱਚ ਪੰਜਾਬ ਦੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਇੰਦਰਪਾਲ ਸਿੰਘ ਵਜੋਂ ਹੋਈ ਹੈ ਜੋ ਕਿ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜੰਡ ਦਾ ਰਹਿਣ ਵਾਲਾ ਹੈ।ਇੰਦਰਪਾਲ ਕੈਨੇਡਾ ਵਿੱਚ ਉਬੇਰ ਟੈਕਸੀ ਚਲਾਉਂਦਾ ਸੀ। ਉਹ ਆਪਣੇ ਘਰ ਦੇ ਬਾਹਰ ਆਪਣੀ ਟੈਕਸੀ ਖੜ੍ਹੀ ਹੀ ਕਰ […]

Continue Reading