ਨਕਸਲੀ ਲਹਿਰ ਦੇ ਮਰਹੂਮ ਆਗੂ ਹਾਕਮ ਸਿੰਘ ਸਮਾਂਓ ਦੀ 26ਵੀਂ ਬਰਸੀ ਮੌਕੇ ਸੂਬਾਈ ਕਨਵੈਨਸ਼ਨ

ਜਲੰਧਰ, 5 ਜੂਨ ,ਬੋਲੇ ਪੰਜਾਬ ਬਿਊਰੋ;ਅੱਜ ਇਥੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਨਕਸਲੀ ਲਹਿਰ ਦੇ ਮਰਹੂਮ ਆਗੂ ਹਾਕਮ ਸਿੰਘ ਸਮਾਂਓ ਦੀ 26ਵੀਂ ਬਰਸੀ ਮੌਕੇ ਸੀਪੀਆਈ (ਐਮਐਲ) ਲਿਬਰੇਸ਼ਨ ਵੱਲੋ ਭਾਰਤ ਅਤੇ ਪਾਕਿਸਤਾਨ ਦੀਆਂ ਪਿਛਾਖੜੀ ਹਕੂਮਤਾਂ ਦੀਆਂ ਜੰਗੀ ਨੀਤੀਆਂ – ਖਾਸਕਰ ਭਾਰਤ ਸਰਕਾਰ ਦੁਆਰਾ ਲਗਾਤਾਰ ਜੰਗੀ ਜਨੂੰਨ, ਕੌਮੀ ਛਾਵਨਵਾਦ ਅਤੇ ਫਿਰਕੂ ਜਨੂੰਨ ਭੜਕਾਉਣ ਵਿਰੁੱਧ ਸੂਬਾਈ ਕਨਵੈਨਸ਼ਨ […]

Continue Reading

ਬੀਐਸਐਫ ਨੇ ਸਰਹੱਦ ਤੋਂ 3 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ

ਅੰਮ੍ਰਿਤਸਰ, 5 ਜੂਨ,ਬੋਲੇ ਪੰਜਾਬ ਬਿਊਰੋ;ਬੀਐਸਐਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਭੈਣੀ ਰਾਜਪੂਤਾਂ ਦੇ ਸਰਹੱਦੀ ਪਿੰਡ ਵਿੱਚ ਡਰੋਨ ਤੋਂ ਸੁੱਟੀ ਗਈ 3 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਹੈ। ਇਹ ਹੈਰੋਇਨ ਕਿਸ ਨੂੰ ਮਿਲਣੀ ਸੀ, ਇਸ ਬਾਰੇ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਪਰ ਤੁਹਾਨੂੰ ਦੱਸ ਦੇਈਏ ਕਿ ਇਹ ਇਸ ਤਰ੍ਹਾਂ ਦਾ ਪਹਿਲਾ ਮਾਮਲਾ ਨਹੀਂ ਹੈ, […]

Continue Reading

ਭਾਰਤ ਭੂਸ਼ਣ ਆਸ਼ੂ ਨੇ ਸਰਦਾਰਾ ਸਿੰਘ ਜੌਹਲ ਨਾਲ ਮੁਲਾਕਾਤ ਕੀਤੀ

ਲੁਧਿਆਣਾ, 5 ਜੂਨ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਪੀਏਯੂ ਦੇ ਸਾਬਕਾ ਵਾਈਸ ਚਾਂਸਲਰ ਅਤੇ ਖੇਤੀਬਾੜੀ ਅਰਥਸ਼ਾਸਤਰੀ ਸਰਦਾਰਾ ਸਿੰਘ ਜੌਹਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵੀ ਉਨ੍ਹਾਂ ਨਾਲ ਮੌਜੂਦ ਸਨ। ਐਸ.ਐਸ. ਜੌਹਲ ਨੇ ਭਾਰਤ ਭੂਸ਼ਣ ਆਸ਼ੂ ਨੂੰ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, ਅੰਗ 592

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 05-06-2025,ਅੰਗ 592 Sachkhand Sri Harmandir Sahib Amritsar Vikhe Hoyea Amrit Wele Da Mukhwak Ang: 592 05-06-25 ਸਲੋਕੁ ਮਃ ੩ ॥ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ […]

Continue Reading

ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ 5 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੀਆਂ ਮੂਰਤੀਆਂ ਦੀ ਰੱਖਿਆ ਨਾ ਕਰਨ ਵਿਰੁੱਧ ਧਰਨਾ ਤੇ ਪ੍ਰਦਰਸ਼ਨ ਕਰੇਗਾ —- ਕੈਂਥ

ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ 5 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੀਆਂ ਮੂਰਤੀਆਂ ਦੀ ਰੱਖਿਆ ਨਾ ਕਰਨ ਵਿਰੁੱਧ ਧਰਨਾ ਤੇ ਪ੍ਰਦਰਸ਼ਨ ਕਰੇਗਾ —- ਕੈਂਥ ਪਟਿਆਲਾ/ਚੰਡੀਗੜ, 4 ਜੂਨ,ਬੋਲੇ ਪੰਜਾਬ ਬਿਊਰੋ: ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਵੱਲੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 05 ਜੂਨ ਨੂੰ

ਐਸ ਏ ਐਸ ਨਗਰ,4 ਜੂਨ ,ਬੋਲੇ ਪਮਜਾਬ ਬਿਉਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 05 ਜੂਨ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਪਿੰਡ ਸਿਆਊ, ਕੁਰੜੀ, ਕੁਰੜਾ, ਸ਼ੇਖਨ ਮਾਜਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਤੋ ਦੂਰ ਰਹਿਣ ਲਈ ਸਹੁੰ ਚੁਕਾਈ

ਕਿਹਾ, ਨਸ਼ਿਆਂ ਦੇ ਕੋਹੜ ਤੋਂ ਦੂਰ ਰਹਿਣ ਅਤੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਐੱਸ.ਏ.ਐੱਸ. ਨਗਰ 04 ਜੂਨ, ਬੋਲੇ ਪੰਜਾਬ ਬਿਊਰੋ; ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਨੂੰ ਪੂਰਣ ਤੌਰ ਤੇ ਖ਼ਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ […]

Continue Reading

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 4 ਜੂਨ,ਬੋਲੇ ਪੰਜਾਬ ਬਿਉਰੋ;ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ […]

Continue Reading

ਪਿਤਾ ਵਲੋਂ ਆਪਣੀ ਧੀ ਤੇ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ, ਖੁਦ ਹੀ ਦਿੱਤੀ ਪੁਲਿਸ ਨੂੰ ਸੂਚਨਾ

ਅੰਮ੍ਰਿਤਸਰ, 4 ਜੂਨ,ਬੋਲੇ ਪੰਜਾਬ ਬਿਉਰੋ;ਅੰਮ੍ਰਿਤਸਰ ਵਿੱਚ ਇੱਕ ਪਿਤਾ ਨੇ ਆਪਣੀ ਧੀ ਅਤੇ ਉਸਦੇ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਤੋਂ ਬਾਅਦ, ਪਿਤਾ ਨੇ ਪੁਲਿਸ ਸਟੇਸ਼ਨ ਪਹੁੰਚ ਕੇ ਆਤਮ ਸਮਰਪਣ ਕਰ ਦਿੱਤਾ। ਇਹ ਘਟਨਾ ਮੰਗਲਵਾਰ ਦੇਰ ਰਾਤ ਪਿੰਡ ਬੋਪਾਰਾਏ ਵਿੱਚ ਵਾਪਰੀ। ਮੁਲਜ਼ਮ ਦਾ ਨਾਮ ਬਾਜ ਸਿੰਘ ਹੈ। ਦੋਹਰੇ ਕਤਲ ਦੀ ਸੂਚਨਾ ਮਿਲਦੇ ਹੀ ਪੁਲਿਸ […]

Continue Reading

ਦੋ ਬੱਚਿਆਂ ਦੀ ਮਾਂ ਪ੍ਰੇਮੀ ਸੰਗ ਫਰਾਰ, ਪਤੀ ਨੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ, 4 ਜੂਨ,ਬੋਲੇ ਪੰਜਾਬ ਬਿਊਰੋ;ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲਾ ਪਦਾਰਥ ਖਾਣ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਲੱਬਾ ਪੁੱਤਰ ਬੀਰਾ ਸਿੰਘ ਵਾਲਮੀਕੀ ਪੱਤੀ ਵਜੋਂ ਹੋਈ ਹੈ।ਮ੍ਰਿਤਕ ਦੀ ਰਿਸ਼ਤੇਦਾਰ ਮਨਜੀਤ ਕੌਰ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਨੇ 7 ਸਾਲ ਪਹਿਲਾਂ […]

Continue Reading