NHAI ਨੂੰ ਜ਼ਮੀਨਾਂ ਦਾ ਕਬਜ਼ਾ ਨਾ ਮਿਲਣ ਕਾਰਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ, ਡੀਜੀਪੀ ਨੂੰ ਸਖਤ ਕਾਰਵਾਈ ਦੇ ਹੁਕਮ ਦਿੱਤੇ

NHAI ਨੂੰ ਜ਼ਮੀਨਾਂ ਦਾ ਕਬਜ਼ਾ ਨਾ ਮਿਲਣ ਕਾਰਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ, ਡੀਜੀਪੀ ਨੂੰ ਸਖਤ ਕਾਰਵਾਈ ਦੇ ਹੁਕਮ ਦਿੱਤੇ ਚੰਡੀਗੜ੍ਹ, 28 ਅਗਸਤ,ਬੋਲੇ ਪੰਜਾਬ ਬਿਊਰੋ : ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੂੰ ਜ਼ਮੀਨਾਂ ਦਾ ਕਬਜ਼ਾ ਨਾ ਮਿਲਣ ਕਾਰਨ ਰੁਕੇ ਹੋਏ ਪ੍ਰਾਜੈਕਟਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ […]

Continue Reading

ਦੇਸ਼ ‘ਚ ਭਾਰੀ ਮੀਂਹ ਨਾਲ ਹਾਲਾਤ ਵਿਗੜੇ, 22 ਸੂਬਿਆਂ ‘ਚ ਅੱਜ ਭਾਰੀ ਬਾਰਿਸ਼ ਦੀ ਚਿਤਾਵਨੀ

ਦੇਸ਼ ‘ਚ ਭਾਰੀ ਮੀਂਹ ਨਾਲ ਹਾਲਾਤ ਵਿਗੜੇ, 22 ਸੂਬਿਆਂ ‘ਚ ਅੱਜ ਭਾਰੀ ਬਾਰਿਸ਼ ਦੀ ਚਿਤਾਵਨੀ ਨਵੀਂ ਦਿੱਲੀ, 28 ਅਗਸਤ,ਬੋਲੇ ਪੰਜਾਬ ਬਿਊਰੋ ; ਜੰਮੂ-ਕਸ਼ਮੀਰ ਸਮੇਤ ਉੱਤਰ-ਪੱਛਮ ਤੋਂ ਲੈ ਕੇ ਪੱਛਮੀ, ਮੱਧ ਅਤੇ ਉੱਤਰ-ਪੂਰਬੀ ਭਾਰਤ ਤੱਕ ਭਾਰੀ ਮੀਂਹ ਪੈ ਰਿਹਾ ਹੈ। ਲਗਭਗ ਪੂਰਾ ਗੁਜਰਾਤ ਅਤੇ ਪੱਛਮੀ ਰਾਜਸਥਾਨ ਹੜ੍ਹ ਦੀ ਮਾਰ ਦਾ ਸਾਹਮਣਾ ਕਰ ਰਿਹਾ ਹੈ। ਦੋਵਾਂ ਰਾਜਾਂ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੌਰੇ ਤੋਂ ਬਾਅਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੌਰੇ ਤੋਂ ਬਾਅਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ ਨਵੀਂ ਦਿੱਲੀ, 28 ਅਗਸਤ,ਬੋਲੇ ਪੰਜਾਬ ਬਿਊਰੋ ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਯੂਕਰੇਨ ਦੌਰੇ ਦੇ 4 ਦਿਨ ਬਾਅਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ ਹੈ। ਮੋਦੀ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਹ […]

Continue Reading

ਫਿਰੌਤੀ ਲਈ ਹਮਲੇ ਤੋਂ ਬਾਅਦ ਆੜ੍ਹਤੀ ਤੇ ਪਰਿਵਾਰ ਨੂੰ ਸੁਰੱਖਿਆ ਪ੍ਰਦਾਨ

ਫਿਰੌਤੀ ਲਈ ਹਮਲੇ ਤੋਂ ਬਾਅਦ ਆੜ੍ਹਤੀ ਤੇ ਪਰਿਵਾਰ ਨੂੰ ਸੁਰੱਖਿਆ ਪ੍ਰਦਾਨ ਅੰਮ੍ਰਿਤਸਰ, 28 ਅਗਸਤ,ਬੋਲੇ ਪੰਜਾਬ ਬਿਊਰੋ ਅੰਮ੍ਰਿਤਸਰ ਦੇ ਰਮਦਾਸ ਇਲਾਕੇ ਵਿੱਚ ਇੱਕ ਆੜ੍ਹਤੀ ‘ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਪੁਲਿਸ ਦੀ ਕਾਰਵਾਈ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਪੀੜਤ ਆੜ੍ਹਤੀ ਨੂੰ ਸੁਰੱਖਿਆ ਮੁਹੱਈਆ ਕਰਵਾਈ ਹੈ। ਦਰਅਸਲ ਘਟਨਾ ਤੋਂ ਬਾਅਦ ਆੜ੍ਹਤੀ ਨੇ ਪੁਲਿਸ ਪ੍ਰਸ਼ਾਸਨ ਤੋਂ […]

Continue Reading

ਨਗਰ ਨਿਗਮ ਦੇ ਅਧਿਕਾਰੀਆਂ ਦੀ ਲਗਾਈ ਕੂੜਾ ਚੁੱਕਣ ਦੀ ਡਿਊਟੀ

ਨਗਰ ਨਿਗਮ ਦੇ ਅਧਿਕਾਰੀਆਂ ਦੀ ਲਗਾਈ ਕੂੜਾ ਚੁੱਕਣ ਦੀ ਡਿਊਟੀ ਜਲੰਧਰ, 28 ਅਗਸਤ,ਬੋਲੇ ਪੰਜਾਬ ਬਿਊਰੋ : ਸ਼ਹਿਰ ‘ਚ ਲਗਾਤਾਰ ਕੂੜਾ ਇਕੱਠਾ ਹੋਣ ਦੇ ਮੱਦੇਨਜ਼ਰ ਨਗਰ ਨਿਗਮ ਕਮਿਸ਼ਨਰ ਨੇ ਸਾਰੀਆਂ ਬ੍ਰਾਂਚਾਂ ਦੇ ਅਧਿਕਾਰੀਆਂ ਨੂੰ ਸਫਾਈ ਦੇ ਕੰਮ ਲਈ ਤਾਇਨਾਤ ਕਰ ਦਿੱਤਾ ਹੈ, ਜਿਸ ਤਹਿਤ ਹੁਣ ਸੀਨੀਅਰ ਅਧਿਕਾਰੀ ਕੂੜਾ ਪ੍ਰਬੰਧਨ ਦੀ ਦੇਖ-ਰੇਖ ਕਰਦੇ ਨਜ਼ਰ ਆਉਣਗੇ। ਦੱਸਿਆ ਜਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 868

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-8-2024,ਅੰਗ 868 AMRITVELE DA HUKAMNAMA SRI  DARBAR SAHIB  AMRITSAR
ANG 868, 28-Aug-2024 ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ […]

Continue Reading

ਡਿੰਪੀ ਢਿਲੋਂ ਦੇ ਆਕਾਲੀ ਦਲ ਛੱਡਣ ਤੋਂ ਬਾਅਦ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧੀਆਂ

ਡਿੰਪੀ ਢਿਲੋਂ ਦੇ ਆਕਾਲੀ ਦਲ ਛੱਡਣ ਤੋਂ ਬਾਅਦ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧੀਆਂ ਗਿੱਦੜਬਾਹਾ 27 ਅਗਸਤ ,ਬੋਲੇ ਪੰਜਾਬ ਬਿਊਰੋ : ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਡਿੰਪੀ ਢਿਲੋਂ ਦੇ ਆਕਾਲੀ ਦਲ ਛੱਡਣ ਤੋਂ ਬਾਅਦ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਿਚ ਵਾਧਾ ਹੋਇਆ ਹੈ, ਪਰ ਉਹਨਾਂ ਸੁਖਬੀਰ ਉਤੇ ਮਨਪ੍ਰੀਤ ਬਾਦਲ ਨੂੰ ਪਾਰਟੀ […]

Continue Reading

ਰਵਨੀਤ ਸਿੰਘ ਬਿੱਟੂ ਦੀ ਰਾਜ ਸਭਾ ਮੈਂਬਰੀ ਹੋਈ ਪੱਕੀ

ਰਵਨੀਤ ਸਿੰਘ ਬਿੱਟੂ ਦੀ ਰਾਜ ਸਭਾ ਮੈਂਬਰੀ ਹੋਈ ਪੱਕੀ ਨਵੀਂ ਦਿੱਲੀ, 27ਅਗਸਤ,ਬੋਲੇ ਪੰਜਾਬ ਬਿਊਰੋ: ਲੁਧਿਆਣਾ ਤੋਂ ਲੋਕ ਸਭਾ ਦੇ ਸਾਬਕਾ ਐਮਪੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜਸਭਾ ਦੇ ਮੈਂਬਰ ਬਣ ਗਏ ਹਨ। ਬਿੱਟੂ ਨੂੰ ਨਿਰਵਿਰੋਧ ਰਾਜਸਭਾ ਦਾ ਮੈਂਬਰ ਚੁਣ ਲਿਆ ਗਿਆ ਹੈ। ਬਿੱਟੂ ਬੀਜੇਪੀ ਦੇ ਰਾਜਸਥਾਨ ਤੋਂ ਰਾਜਸਭਾ ਮੈਂਬਰ ਬਣੇ ਹਨ। ਲੋਕਸਭਾ ਦੀ ਸੀਟ ਜਿੱਤੇ […]

Continue Reading

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਨਵੀਂ ਸ਼ੁਰੂਆਤ

ਪੰਜਾਬੀ ਕੰਪਿਊਟਰਕਾਰੀ ਤੇ ਮਸ਼ੀਨੀ ਬੁੱਧੀਮਾਨਤਾ’ ਬਾਰੇ ਕਰਵਾਈ ਪਲੇਠੀ ਵਰਕਸ਼ਾਪ ਪਟਿਆਲਾ 27 ਅਗਸਤ, ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ, ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ’ਚ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਸਾਰ ਤੇ ਵਿਕਾਸ ਲਈ ਨਵੀਂ ਸ਼ੁਰੂਆਤ ਕੀਤੀ ਗਈ। ਵਿਭਾਗ ਦੇ […]

Continue Reading

CM ਮਾਨ ਨੇ 29 ਅਗਸਤ ਨੂੰ ਸੱਦੀ ਕੈਬਨਿਟ ਮੀਟਿੰਗ

CM ਮਾਨ ਨੇ 29 ਅਗਸਤ ਨੂੰ ਸੱਦੀ ਕੈਬਨਿਟ ਮੀਟਿੰਗ ਚੰਡੀਗ੍ੜ੍ਹ 27 ਅਗਸਤ,ਬੋਲੇ ਪੰਜਾਬ ਬਿਊਰੋ: ਪੰਜਾਬ CM ਭਗਵੰਤ ਮਾਨ ਨੇ 29 ਅਗਸਤ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ

Continue Reading