ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 670, 02-08-2026

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ […]

Continue Reading

ਈ 20 ਪੈਟਰੋਲ ਨੀਤੀ ‘ਤੇ ਸਿਆਸੀ ਟਕਰਾਅ ਤੇਜ਼: 2 ਲੱਖ ਦਸਤਖ਼ਤਾਂ ਨਾਲ 4 ਅਗਸਤ ਨੂੰ ਪ੍ਰਧਾਨ ਮੰਤਰੀ ਨਿਵਾਸ ਵਲ ਮਾਰਚ ਕਰਨਗੇ ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 1 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਈ 20 ਪੈਟਰੋਲ ਨੀਤੀ ਨੂੰ ਲੈ ਕੇ ਦੇਸ਼ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਉਹ ਮੰਗਲਵਾਰ, 4 ਅਗਸਤ ਨੂੰ ਦੁਪਹਿਰ 12 ਵਜੇ 100 ਮੈਂਬਰੀ ਵਫ਼ਦ ਦੇ ਨਾਲ ਪ੍ਰਧਾਨ ਮੰਤਰੀ ਨਿਵਾਸ ਵਲ […]

Continue Reading

ਕਰਤਾਰਪੁਰ ਲਾਂਘਾ ਬੰਦ ਰੱਖਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ ‘ਤੇ ਸਿੱਧਾ ਹਮਲਾ: ਸਿਮਰਨਜੀਤ ਸਿੰਘ ਮਾਨ

ਨਵੀਂ ਦਿੱਲੀ, 1 ਅਗਸਤ,ਬੋਲੇ ਪੰਜਾਬ ਬਿਉਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਰਤਾਰਪੁਰ ਸਾਹਿਬ ਲਾਂਘਾ ਲੰਬੇ ਸਮੇਂ ਤੋਂ ਬੰਦ ਰੱਖਣ ਨੂੰ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ ‘ਤੇ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਸੁਰੱਖਿਆ ਦਾ ਬਹਾਨਾ ਬਣਾਕੇ ਸਿੱਖ ਸ਼ਰਧਾਲੂਆਂ ਨੂੰ ਆਪਣੇ ਪਵਿੱਤਰ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝਾ ਰੱਖਣਾ […]

Continue Reading

ਕਰਤਾਰਪੁਰ ਸਾਹਿਬ ਲਾਂਘਾ ਬੰਦ ਰੱਖਣਾ ਸਿੱਖ ਕੌਮ ਨਾਲ ਵਾਅਦਾ-ਖ਼ਿਲਾਫ਼ੀ, ਸਰਕਾਰ ਨਾਕਾਮ ਸਲਾਹਕਾਰਾਂ ਦੇ ਘੇਰੇ ‘ਚ – ਭਾਈ ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 1 ਅਗਸਤ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਵੱਲੋਂ ਸੁਰੱਖਿਆ ਦਾ ਹਵਾਲਾ ਦੇ ਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਤੋਂ ਇਨਕਾਰ ਕਰਨ ਨੂੰ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ‘ਤੇ ਸਿੱਧਾ ਪ੍ਰਹਾਰ ਹੈ ਤੇ ਇਹ ਫ਼ੈਸਲਾ ਸੁਰੱਖਿਆ ਨਾਲੋਂ ਵੱਧ ਸਰਕਾਰ ਦੀ ਨੀਅਤ ਅਤੇ ਉਸ ਦੇ ਗਲਤ ਸਲਾਹਕਾਰਾਂ ਦੀ ਸੋਚ ਨੂੰ ਬੇਨਕਾਬ ਕਰਦਾ ਹੈ। […]

Continue Reading

ਵੱਡੀ ਖ਼ਬਰ: ਸਿੱਖਿਆ ਵਿਭਾਗ ‘ਚ ਮਰਜ ਕਰਨ ਦੀ ਮੰਗ ਕਰਦੇ NSQF ਅਧਿਆਪਕਾਂ ‘ਤੇ ਪੁਲਿਸ ਵੱਲੋਂ ਭਾਰੀ ਲਾਠੀਚਾਰਜ, ਕਈ ਗ੍ਰਿਫ਼ਤਾਰ

ਸੰਗਰੂਰ ‘ਚ CM ਆਵਾਸ ਵੱਲ ਵਧ ਰਹੇ NSQF ਅਧਿਆਪਕਾਂ ‘ਤੇ ਪੁਲਿਸ ਦਾ ਤਸ਼ੱਦਦ, ਭਾਰੀ ਲਾਠੀਚਾਰਜ ਤੋਂ ਬਾਅਦ ਕਈ ਗ੍ਰਿਫ਼ਤਾਰ; DTF ਨੇ ਕੀਤੀ ਸਖ਼ਤ ਨਿਖੇਧੀ ‘ਧਰਨਿਆਂ‘ਚੋਂ ਨਿਕਲੀ ਸਰਕਾਰ ਹੁਣ ਹੱਕ ਮੰਗਦੇ ਅਧਿਆਪਕਾਂ ‘ਤੇ ਢਾਹ ਰਹੀ ਜ਼ੁਲਮ’- ਸੰਗਰੂਰ ਲਾਠੀਚਾਰਜ ‘ਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦਾ ਵੱਡਾ ਹਮਲਾ ਸੰਗਰੂਰ ‘ਚ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ NSQF ਅਧਿਆਪਕਾਂ ‘ਤੇ […]

Continue Reading

ਪੰਜਾਬ ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਚੋਂ ਕੱਢਿਆ

ਚੰਡੀਗੜ੍ਹ 1 ਅਗਸਤ ,ਬੋਲੇ ਪੰਜਾਬ ਬਿਊਰੋ; ਇੱਕ ਪਾਸੇ ਜਿੱਥੇ ਸਾਬਕਾ ਮੁੱਖ ਮੰਤਰੀ ਤੇ ਐਮ.ਪੀ (MP) ਚਰਨਜੀਤ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਕਥਿਤ ਸ਼ਬਦੀਂ ਲੜਾਈ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ […]

Continue Reading

ਪੰਜਾਬ ‘ਚ ਮਿਡ-ਡੇ-ਮੀਲ ਸਕੀਮ ਨੇ ਕਰਜ਼ਾਈ ਕੀਤੇ ਸਕੂਲ ਅਧਿਆਪਕ

ਫ਼ਿਰੋਜ਼ਪੁਰ 1 ਅਗਸਤ ,ਬੋਲੇ ਪੰਜਾਬ ਬਿਊਰੋ; ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ / DTF) ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਮਿੱਡ-ਡੇਅ ਮੀਲ ਸਕੀਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਰਾਸ਼ੀ ਜਾਰੀ ਨਾ ਕਰਨ ’ਤੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਸਖ਼ਤ ਨਿਖੇਧੀ ਕੀਤੀ ਹੈ। ਜਥੇਬੰਦੀ ਨੇ ਦੋਸ਼ ਲਾਇਆ ਕਿ ਸਰਕਾਰ ਦੀ ਅਣਗਹਿਲੀ ਕਾਰਨ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਬੱਚਿਆਂ ਦੇ […]

Continue Reading

ਚੰਡੀਗੜ੍ਹ ਵਿੱਚ ਪ੍ਰਾਪਰਟੀ ਡੀਲਰ ਦਾ ਪਿੱਛਾ ਕਰਕੇ ਕੀਤੀ ਕੁੱਟਮਾਰ

ਚੰਡੀਗੜ੍ਹ 1 ਅਗਸਤ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਸਭ ਤੋਂ ਵਿਅਸਤ ਸ਼ਾਸਤਰੀ ਮਾਰਕੀਟ, ਸੈਕਟਰ 22 ਵਿੱਚ ਇੱਕ ਪ੍ਰਾਪਰਟੀ ਡੀਲਰ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ ਗਿਆ। ਪਹਿਲਾਂ ਉਸਦੀ ਕਾਰ ਨੂੰ ਰੋਕਿਆ ਗਿਆ ਅਤੇ ਉਸਨੂੰ ਗਰਦਨ ਤੋਂ ਫੜ ਕੇ ਜ਼ਬਰਦਸਤੀ ਕਾਰ ਵਿੱਚੋਂ ਬਾਹਰ ਕੱਢਿਆ ਗਿਆ। ਜਦੋਂ ਉਹ ਬਾਹਰ ਆਇਆ ਤਾਂ ਉਸਨੂੰ ਲੱਤਾਂ, ਮੁੱਕੇ ਮਾਰੇ ਗਏ […]

Continue Reading

ਚੰਡੀਗੜ੍ਹ ਵਿੱਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ

ਚੰਡੀਗੜ੍ਹ 1 ਅਗਸਤ ,ਬੋਲੇ ਪੰਜਾਬ ਬਿਊਰੋ; ਸ਼ਨੀਵਾਰ ਦੁਪਹਿਰ 1 ਵਜੇ ਦੇ ਕਰੀਬ ਚੰਡੀਗੜ੍ਹ ਦੇ ਸੈਕਟਰ 42 ਵਿੱਚ ਗਰਲਜ਼ ਕਾਲਜ ਦੇ ਸਾਹਮਣੇ ਇੱਕ ਔਰਤ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਔਰਤ ਦੇ ਸਿਰ ਵਿੱਚ ਲੱਗੀ, ਜਿਸ ਕਾਰਨ ਉਹ ਜ਼ਮੀਨ ‘ਤੇ ਡਿੱਗ ਪਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਔਰਤ ਅਦਾਲਤ ਦੇ ਹੁਕਮਾਂ ਅਨੁਸਾਰ ਆਪਣੇ ਘਰ ਦਾ […]

Continue Reading

ਚੰਡੀਗੜ੍ਹ: ਹਰਜੋਤ ਬੈਂਸ ਦੀ ਰਿਹਾਇਸ਼ ਦੇ ਬਾਹਰ ਏ.ਬੀ.ਵੀ.ਪੀ.

ਚੰਡੀਗੜ੍ਹ 1 ਅਗਸਤ ,ਬੋਲੇ ਪੰਜਾਬ ਬਿਉਰੋ; ਸ਼ਨੀਵਾਰ ਨੂੰ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਨੇ ਪੰਜਾਬ ਵਿੱਚ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਵਿਰੋਧ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਸਿੱਖਿਆ ਮੰਤਰੀ ਤੋਂ ਨੈਤਿਕ ਜ਼ਿੰਮੇਵਾਰੀ […]

Continue Reading