ਗੁਰਦੁਆਰਾ ਗੁਰੂ ਨਾਨਕ ਦਰਬਾਰ ਪਾਰਕ ਐਕਸ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੌਕੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ

ਨਵੀਂ ਦਿੱਲੀ 22 ਜੂਨ (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਮੌਂਟਰੀਆਲ ਵਿਖ਼ੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਪਾਰਕ ਐਕਸ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ […]

Continue Reading

ਸ਼੍ਰੀ ਅਕਾਲ ਤਖ਼ਤ ਦੇ ਫ਼ੈਸਲੇ ਮਗਰੋਂ ਐਨ.ਕੇ. ਸ਼ਰਮਾ ਵੱਲੋਂ ਮੁੱਖਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ

ਜ਼ੀਰਕਪੁਰ, 22 ਜੂਨ ,ਬੋਲੇ ਪੰਜਾਬ ਬਿਊਰੋ;ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਐਨ.ਕੇ. ਸ਼ਰਮਾ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਅਹੁਦੇਦਾਰਾਂ, ਸਮਰਥਕਾਂ ਅਤੇ ਵਰਕਰਾਂ ਦੀ ਇੱਕ ਅਹਿਮ ਬੈਠਕ ਹੋਈ, ਜਿਸ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਅਤੇ ਸਮਾਜਿਕ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਠਕ ਨੂੰ ਸੰਬੋਧਨ ਕਰਦਿਆਂ ਐਨ.ਕੇ. ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ […]

Continue Reading

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਚੰਡੀਗੜ੍ਹ, 22 ਜੂਨ ,ਬੋਲੇ ਪੰਜਾਬ ਬਿਊਰੋ: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਣਯੋਗ ਸੁਪਰੀਮ ਕੋਰਟ ਦੇ ਹਾਲ ਹੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਜਿਸ ਵਿੱਚ ਪੈਦਲ ਚੱਲਣ ਵਾਲਿਆਂ ਲਈ ਫੁੱਟਪਾਥਾਂ ਦੀ ਵਰਤੋਂ ਕਰਨ ਦੇ ਅਧਿਕਾਰ ਨੂੰ ਮੌਲਿਕ ਅਧਿਕਾਰ ਵਜੋਂ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਇਸਨੂੰ ਇਤਿਹਾਸਕ […]

Continue Reading

ਜੱਥੇ ਨਾਲ ਦਰਬਾਰ ਸਾਹਿਬ ਮੱਥਾ ਟੇਕਣ ਗਏ ਬੱਚੇ ਦੀ ਦੱਰਖਤ ਡਿਗੱਣ ਨਾਲ ਮੌਤ

ਅੰਮ੍ਰਿਤਸਰ 22 ਜੂਨ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਵਿੱਚ ਤੂਫ਼ਾਨ ਦੌਰਾਨ ਇੱਕ ਦਰੱਖਤ ਡਿੱਗਣ ਨਾਲ ਇੱਕ ਬੱਚੇ ਦੀ ਮੌਤ ਹੋ ਗਈ। ਇਹ ਬੱਚਾ ਇੱਕ ਜਥੇ ਨਾਲ ਹਰਿਮੰਦਰ ਸਾਹਿਬ ਮੱਥਾ ਟੇਕਣ ਆਇਆ ਸੀ। ਇਹ ਜਥਾ ਰੇਲਵੇ ਸਟੇਸ਼ਨ ਦੇ ਮੁੱਖ ਗੇਟ ਦੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁਫ਼ਤ ਬੱਸ ਸੇਵਾ ਦੀ ਉਡੀਕ ਕਰ ਰਿਹਾ ਸੀ ਕਿ ਅਚਾਨਕ […]

Continue Reading

ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਸੁੱਰਖਿਆ ‘ਚ ਕੁਤਾਹੀ , ਕਾਫਲੇ ਵੜੀ ਇਨੋਵਾ ਐਬੂਲੈਂਸ ਨਾਲ ਟਕਰਾਈ ,ਦੋ ਜ਼ਖਮੀ

ਸਮਰਾਲਾ 22 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਵੀਵੀਆਈਪੀ ਕਾਫਲੇ ਦਾ ਸੋਮਵਾਰ ਸਵੇਰੇ ਹਾਦਸਾ ਹੋ ਗਿਆ। ਜਦੋਂ ਚੰਡੀਗੜ੍ਹ ਤੋਂ ਲੁਧਿਆਣਾ ਜਾ ਰਹੇ ਰਾਜਪਾਲ ਦਾ ਕਾਫਲਾ ਸਮਰਾਲਾ ਦੇ ਘੁਲਾਲ ਟੋਲ ਪਲਾਜ਼ਾ ‘ਤੇ ਪਹੁੰਚਿਆ, ਤਾਂ ਇੱਕ ਨਿੱਜੀ ਇਨੋਵਾ ਕਾਰ ਅਚਾਨਕ ਵੀਆਈਪੀ ਲੇਨ ਵਿੱਚ ਦਾਖਲ ਹੋ ਗਈ। ਹਫੜਾ-ਦਫੜੀ ਵਿੱਚ, ਕਾਫਲੇ ਦੇ ਪਿੱਛੇ ਆ […]

Continue Reading

ਲਖਨਊ ਦੇ ਕੋਚਿੰਗ ਸੈਂਟਰ ਵਿੱਚ ਅੱਗ ਲੱਗਣ ਨਾਲ ਮਰਨ ਵਾਲੇ ਵਿਆਕਤੀਆਂ ਦੀ ਗਿਣਤੀ 15 ਹੋਈ

ਨਵੀਂ ਦਿੱਲੀ 22 ਜੂਨ ,ਬੋਲੇ ਪੰਜਾਬ ਬਿਊਰੋ; ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਸੋਮਵਾਰ ਦੁਪਹਿਰ 2:15 ਵਜੇ ਇੱਕ ਇਮਾਰਤ ਵਿੱਚ ਅੱਗ ਲੱਗ ਗਈ। ਇਸ ਹਾਦਸੇ ਵਿੱਚ ਹੁਣ ਤੱਕ 15 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ 3 ਔਰਤਾਂ ਅਤੇ 12 ਪੁਰਸ਼ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ 20 ਤੋਂ 30 ਸਾਲ ਦੀ ਉਮਰ ਦੇ ਵਿਦਿਆਰਥੀ […]

Continue Reading

ਕਰਣਪ੍ਰਯਾਗ ਕਾਂਡ: ਨਿਹੰਗ ਸਿੰਘਾਂ ਦੇ ਹੱਕ ‘ਚ ਡਟੇ ਸਰਨਾ, ਧਾਮੀ ਸਰਕਾਰ ਨੂੰ ਸੌਂਪਿਆ 5 ਨੁਕਤੀ ਮੈਮੋਰੈਂਡਮ; ਇਨਸਾਫ਼ ਦੀ ਕੀਤੀ ਮੰਗ

ਨਵੀਂ ਦਿੱਲੀ, 22 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨਿਹੰਗ ਸਿੰਘਾਂ ਨਾਲ ਕਰਣਪ੍ਰਯਾਗ ਵਿਖੇ ਹੋਈ ਕੁੱਟਮਾਰ ਅਤੇ ਉਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਕਾਰਵਾਈ ਖ਼ਿਲਾਫ਼ ਸਿੱਖ ਪੰਥ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਪਰਮਜੀਤ ਸਿੰਘ […]

Continue Reading

ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ ਮੋਦੀ ਸਰਕਾਰ ਦੇ ਖ਼ਿਲਾਫ਼ ਮਾਨਸਾ ਵਿਖੇ ਸਾਂਝੀ ਰੈਲੀ ਅਤੇ ਵਿਖਾਵਾ

ਤਾਨਾਸ਼ਾਹੀ ਤੇ ਕੇਂਦਰੀਕਰਨ ਦਾ ਵਿਰੋਧ, ਪੰਜਾਬ ਨਾਲ ਜਾਰੀ ਵਿਤਕਰੇ ਖ਼ਿਲਾਫ਼ ਬੁਲੰਦ ਕੀਤੀ ਆਵਾਜ਼ ਮਾਨਸਾ, 22 ਜੂਨ ,ਬੋਲੇ ਪੰਜਾਬ ਬਿਊਰੋ;‌ ਆਮ ਤੌਰ ‘ਤੇ ਸਾਲ ਦਾ ਸਭ ਤੋਂ ਲੰਬਾ ਤੇ ਗਰਮ ਦਿਨ ਮੰਨੇ ਜਾਂਦੇ ਅੱਜ 22 ਜੂਨ ਨੂੰ ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਦੇ ਸੱਦੇ ‘ਤੇ ਬੀਜੇਪੀ ਸਰਕਾਰ ਦੀਆਂ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਘਰੇਲੂ ਤੇ ਵਿਦੇਸ਼ […]

Continue Reading

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਡੈਲੀਗੇਸ਼ਨ ਦੀ ਉੱਤਰਾਖੰਡ ਡੀਜੀਪੀ ਨਾਲ ਮੁਲਾਕਾਤ ਤੋਂ ਬਾਅਦ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਐਫਆਈਆਰ ਦਰਜ

ਉਤਰਾਖੰਡ ਪੁਲਿਸ ਨੇ ਜਾਰੀ ਕੀਤਾ ਲਿਖਤੀ ਬਿਆਨ ਚੰਡੀਗੜ੍ਹ 22 ਜੂਨ ,ਬੋਲੇ ਪੰਜਾਬ ਬਿਊਰੋ; ਵਾਰਿਸ ਪੰਜਾਬ ਦੇ ਜਥੇਬੰਦੀ ਦਾ ਵਫ਼ਦ, ਜਿਸ ਵਿੱਚ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ, ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਸਤਿਕਾਰਯੋਗ ਪਿਤਾ ਬਾਪੂ ਤਰਸੇਮ ਸਿੰਘ, ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਗੁਰਦੁਆਰਾ ਸ਼ਹੀਦ ਸਿੰਘਾਂ ਸੋਹਾਣਾ ਸਾਹਿਬ ਦੇ ਮੁੱਖ ਸੇਵਾਦਾਰ ਸ. ਹਰਜਿੰਦਰ ਸਿੰਘ, […]

Continue Reading

ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਰੈਲੀ ਅਤੇ ਰੋਸ ਮੁਜਾਹਰਾ

ਪਟਿਆਲਾ, 22 ਜੂਨ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀਆਂ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਦੇਸ਼ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਫਾਸ਼ੀਵਾਦੀ ਨੀਤੀਆਂ ਖ਼ਿਲਾਫ਼ ‘ਫਾਸ਼ੀ ਹਮਲਿਆਂ ਵਿਰੋਧੀ ਫਰੰਟ’ ਵੱਲੋਂ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਕੇਂਦਰਾਂ ਤੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਸੱਜੇ ਤਹਿਤ ਸੀ.ਪੀ.ਆਈ, ਆਰ.ਐੱਮ.ਪੀ.ਆਈ ਅਤੇ ਲੋਕ ਸੰਘਰਸ਼ ਕਮੇਟੀ ਵੱਲੋਂ ਅੱਜ ਸਥਾਨਕ […]

Continue Reading