ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀ ਸੀ ਆਸ਼ਿਕਾ ਜੈਨ ਦੀ ਅਗਵਾਈ ਚ ਸਪੋਰਟਸ ਕੰਪਲੈਕਸ ਮੋਹਾਲੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ” ਦੀ ‘ਮਸ਼ਾਲ’ ਦਾ ਭਰਵਾਂ ਸਵਾਗਤ

ਅਗਲੀ ਯਾਤਰਾ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਨੂੰ ਮਸ਼ਾਲ ਸੌਂਪੀ ਐਸ ਏ ਐਸ ਨਗਰ/ਕੁਰਾਲੀ, 25 ਅਗਸਤ,ਬੋਲੇ ਪੰਜਾਬ ਬਿਊਰੋ: ਮੋਹਾਲੀ ਪ੍ਰਸ਼ਾਸਨ ਵੱਲੋਂ ਡੀ ਸੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਮਲਟੀਪਰਪਜ਼ ਸਪੋਰਟਸ ਕੰਪਲੈਕਸ, ਸੈਕਟਰ 78, ਮੋਹਾਲੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ” ਦੇ ਤੀਜੇ ਐਡੀਸ਼ਨ, 2024-25 ਦੀ ਮਸ਼ਾਲ (ਟਾਰਚ ਰਿਲੇਅ) ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।ਸਪੋਰਟਸ ਕੰਪਲੈਕਸ ਵਿਖੇ ਪ੍ਰੈਕਟਿਸ ਕਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਦੇ ਅਧਿਕਾਰਾਂ ਬਾਰੇ ਇੱਕ ਰੋਜ਼ਾ ਮੁੱਢਲੀ ਸਿਖਲਾਈ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਦੇ ਅਧਿਕਾਰਾਂ ਬਾਰੇ ਇੱਕ ਰੋਜ਼ਾ ਮੁੱਢਲੀ ਸਿਖਲਾਈ ਪ੍ਰੋਗਰਾਮ ਮੰਡੀ ਗੋਬਿੰਦਗੜ੍ਹ, 25 ਅਗਸਤ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੀ ਫੈਕਲਟੀ ਆਫ਼ ਐਜੂਕੇਸ਼ਨ ਵੱਲੋਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ.), ਨਵੀਂ ਦਿੱਲੀ ਵੱਲੋਂ ਸਪਾਂਸਰ ਕੀਤੇ ਗਏ ਵਿਦਿਆਰਥੀਆਂ ਦੇ ਅਧਿਕਾਰਾਂ ਬਾਰੇ ਇੱਕ ਰੋਜ਼ਾ ਮੁੱਢਲੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਡਾ […]

Continue Reading

ਘੱਟ ਗਿਣਤੀਆਂ ਦੇ ਮਾਮਲਿਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਹੱਲ ਕਰਨ ਲਈ ਵਚਨਬੱਧ-ਮੈਂਬਰ ਘੱਟ ਗਿਣਤੀ ਕਮਿਸ਼ਨ ਇਸਲਾਮ ਅਲੀ

ਘੱਟ ਗਿਣਤੀਆਂ ਦੇ ਮਾਮਲਿਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਹੱਲ ਕਰਨ ਲਈ ਵਚਨਬੱਧ-ਮੈਂਬਰ ਘੱਟ ਗਿਣਤੀ ਕਮਿਸ਼ਨ ਇਸਲਾਮ ਅਲੀ ਡੇਰਾਬੱਸੀ (ਐਸ.ਏ.ਐਸ.ਨਗਰ), 25 ਅਗਸਤ, ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ਸਟੇਟ ਮਿਨਿੳਰਟੀ (ਘੱਟ ਗਿਣਤੀ) ਕਮਿਸ਼ਨ ਦੇ ਮੈਂਬਰ ਇਸਲਾਮ ਅਲੀ ਡੇਰਾਬਸੀ ਦੀ ਮਸਜਿਦ ਵਿੱਚ ਮੁਸਲਿਮ ਵੈੱਲਫੇਅਰ ਅਤੇ ਰੋਜ਼ਾ ਕਮੇਟੀ ਵੱਲੋਂ ਵਕਫ਼ ਅਤੇ […]

Continue Reading

ਭਾਜਪਾ ਸੰਸਦ ਕੰਗਨਾ ਰਣੌਤ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਬਿਆਨ ਦੇ ਰਹੀ ਹੈ – ਨੀਲ ਗਰਗ

ਕੰਗਨਾ ਦੇ ਬਿਆਨਾਂ ਤੋਂ ਲੱਗਦਾ ਹੈ ਕਿ ਉਸ ਨੂੰ ਜਾਣਬੁੱਝ ਕੇ ਅਜਿਹੇ ਬਿਆਨ ਦੇਣ ਨੂੰ ਕਿਹਾ ਜਾ ਰਿਹਾ ਹੈ, ਭਾਜਪਾ ਲੀਡਰਸ਼ਿਪ ਇਸ ‘ਤੇ ਕਾਬੂ ਪਾਵੇ – ਗਰਗ ਚੰਡੀਗੜ੍ਹ, 25 ਅਗਸਤ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਭਾਜਪਾ ਸੰਸਦ ਕੰਗਨਾ ਰਣੌਤ ਦੇ ਵਿਵਾਦਿਤ ਬਿਆਨਾਂ ਲਈ ਉਨ੍ਹਾਂ ਦੀ […]

Continue Reading

ਬਠਿੰਡਾ : ਸੱਸ ਤੇ ਜਵਾਈ ਹੈਰੋਇਨ ਸਮੇਤ ਗ੍ਰਿਫ਼ਤਾਰ

ਬਠਿੰਡਾ : ਸੱਸ ਤੇ ਜਵਾਈ ਹੈਰੋਇਨ ਸਮੇਤ ਗ੍ਰਿਫ਼ਤਾਰ ਬਠਿੰਡਾ 25 ਅਗਸਤ,ਬੋਲੇ ਪੰਜਾਬ ਬਿਊਰੋ :   ਬਠਿੰਡਾ ਪੁਲਿਸ ਦੇ ਸੀ.ਆਈ.ਏ ਸਟਾਫ਼ ਦੀ ਟੀਮ ਨੇ ਗਸ਼ਤ ਦੌਰਾਨ ਸੱਸ ਅਤੇ ਜਵਾਈ ਨੂੰ 8 ਹਜ਼ਾਰ ਰੁਪਏ ਦੀ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸੀਆਈਏ ਸਟਾਫ਼ 2 ਦੇ ਇੰਚਾਰਜ ਇੰਸਪੈਕਟਰ ਕਰਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਧੋਬੀਆਣਾ ਬਸਤੀ ਵਿੱਚ […]

Continue Reading

ਉਧਾਰੀ ਦਿੱਤੀ ਰਕਮ ਵਾਪਸ ਨਾ ਮਿਲਣ ਕਾਰਨ ਕਿਸਾਨ ਨੇ ਕੀਤੀ ਖੁਦਕੁਸ਼ੀ

ਉਧਾਰੀ ਦਿੱਤੀ ਰਕਮ ਵਾਪਸ ਨਾ ਮਿਲਣ ਕਾਰਨ ਕਿਸਾਨ ਨੇ ਕੀਤੀ ਖੁਦਕੁਸ਼ੀ ਪਟਿਆਲਾ 25 ਅਗਸਤ ,ਬੋਲੇ ਪੰਜਾਬ ਬਿਊਰੋ : ਪਟਿਆਲਾ ‘ਚ ਉਧਾਰ ਪੈਸੇ ਵਾਪਸ ਨਾ ਮਿਲਣ ‘ਤੇ ਕਿਸਾਨ ਆਗੂ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਸੁਰਿੰਦਰ ਸਿੰਘ ਉਮਰ 56 ਸਾਲ ਵਾਸੀ ਪਿੰਡ ਸਰਲਾ ਕਲਾਂ ਵਜੋਂ ਹੋਈ।23 ਅਗਸਤ ਦੇਰ ਰਾਤ ਜ਼ਹਿਰੀਲਾ […]

Continue Reading

ਅੰਮ੍ਰਿਤਸਰ ‘ਚ NRI ‘ਤੇ ਹਮਲੇ ਦਾ ਮਾਮਲਾ ਸੁਲਝਿਆ,ਮ੍ਰਿਤਕ ਦੇ ਸਹੁਰੇ ਸਮੇਤ 5 ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ ‘ਚ NRI ‘ਤੇ ਹਮਲੇ ਦਾ ਮਾਮਲਾ ਸੁਲਝਿਆ,ਮ੍ਰਿਤਕ ਦੇ ਸਹੁਰੇ ਸਮੇਤ 5 ਮੁਲਜ਼ਮ ਗ੍ਰਿਫਤਾਰ ਅੰਮ੍ਰਿਤਸਰ 25 ਅਗਸਤ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਸ਼ਨੀਵਾਰ ਸਵੇਰੇ ਇਕ NRI ‘ਤੇ ਉਸ ਦੇ ਘਰ ‘ਚ ਦਾਖਲ ਹੋ ਕੇ ਗੋਲੀਬਾਰੀ ਕਰਨ ਦਾ ਭੇਤ ਪੁਲਸ ਨੇ 24 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਜ਼ਖ਼ਮੀ ਐਨਆਰਆਈ ਸੁਖਚੈਨ ਸਿੰਘ ਦੀ ਪਹਿਲੀ ਪਤਨੀ […]

Continue Reading

ਪੰਜਾਬ ਪੁਲਿਸ ਨੇ ਭੋਲੇ ਭਾਲੇ ਲੋਕਾਂ ਨਾਲ ਸਾਈਬਰ ਠੱਗੀਆਂ ਮਾਰਨ ਵਾਲੇ 5 ਵਿਅਕਤੀ ਕੀਤੇ ਕਾਬੂ

ਪੰਜਾਬ ਪੁਲਿਸ ਨੇ ਭੋਲੇ ਭਾਲੇ ਲੋਕਾਂ ਨਾਲ ਸਾਈਬਰ ਠੱਗੀਆਂ ਮਾਰਨ ਵਾਲੇ 5 ਵਿਅਕਤੀ ਕੀਤੇ ਕਾਬੂ ਚੰਡੀਗੜ੍ਹ, 25 ਅਗਸਤ, ਬੋਲੇ ਪੰਜਾਬ ਬਿਊਰੋ ; ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਾਈਬਰ ਕਰਾਈਮ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਕਮਿਸ਼ਨਰੇਟ ਪੁਲਿਸ ਨੇ 5 ਰਾਜਾਂ ਦੇ ਕਰੀਬ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜੋ ਭੋਲੇ ਭਾਲੇ ਲੋਕਾਂ ਨੂੰ ਫੋਨ ਕਰਕੇ ਸਾਈਬਰ […]

Continue Reading

ਘਰ ‘ਚ ਦਾਖਲ ਹੋ ਕੇ ਵਿਦਿਆਰਥੀ ਆਗੂ ਤੇ ਸਾਥੀਆਂ ‘ਤੇ ਹਮਲਾ ਕਰਨ ਸੰਬੰਧੀ ਲਾਰੈਂਸ ਬਿਸ਼ਨੋਈ ਤੇ ਹੋਰਾਂ ਖ਼ਿਲਾਫ਼ ਦੋਸ਼ ਆਇਦ

ਘਰ ‘ਚ ਦਾਖਲ ਹੋ ਕੇ ਵਿਦਿਆਰਥੀ ਆਗੂ ਤੇ ਸਾਥੀਆਂ ‘ਤੇ ਹਮਲਾ ਕਰਨ ਸੰਬੰਧੀ ਲਾਰੈਂਸ ਬਿਸ਼ਨੋਈ ਤੇ ਹੋਰਾਂ ਖ਼ਿਲਾਫ਼ ਦੋਸ਼ ਆਇਦ ਚੰਡੀਗੜ੍ਹ, 25 ਅਗਸਤ,ਬੋਲੇ ਪੰਜਾਬ ਬਿਊਰੋ : ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਖ਼ਿਲਾਫ਼ ਜ਼ਿਲ੍ਹਾ ਅਦਾਲਤ ਵੱਲੋਂ 13 ਸਾਲ ਪੁਰਾਣੇ ਮਾਮਲੇ ਵਿਚ ਇੱਕ ਵਿਦਿਆਰਥੀ ਆਗੂ ’ਤੇ ਸਾਥੀਆਂ ਸਮੇਤ ਉਸ ਦੇ ਘਰ ਵਿੱਚ ਦਾਖ਼ਲ ਹੋ […]

Continue Reading

ਫਿਰੋਜ਼ਪੁਰ ਤੋਂ ਧਨਬਾਦ ਜਾ ਰਹੀ ਕਿਸਾਨ ਐਕਸਪ੍ਰੈਸ ਰੇਲ ਗੱਡੀ ਦੇ 8 ਡੱਬੇ ਇੰਜਣ ਤੋਂ ਵੱਖ ਹੋਏ, ਮਚੀ ਅਫਰਾ-ਤਫਰੀ

ਫਿਰੋਜ਼ਪੁਰ ਤੋਂ ਧਨਬਾਦ ਜਾ ਰਹੀ ਕਿਸਾਨ ਐਕਸਪ੍ਰੈਸ ਰੇਲ ਗੱਡੀ ਦੇ 8 ਡੱਬੇ ਇੰਜਣ ਤੋਂ ਵੱਖ ਹੋਏ, ਮਚੀ ਅਫਰਾ-ਤਫਰੀ ਬਿਜਨੌਰ, 25 ਅਗਸਤ,ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲੇ ‘ਚ ਅੱਜ ਫਿਰੋਜ਼ਪੁਰ ਤੋਂ ਧਨਬਾਦ ਜਾ ਰਹੀ ਕਿਸਾਨ ਐਕਸਪ੍ਰੈਸ ਟਰੇਨ ਦੇ 8 ਡੱਬੇ ਇੰਜਣ ਤੋਂ ਵੱਖ ਹੋ ਗਏ ਅਤੇ ਪਿੱਛੇ ਰਹਿ ਗਏ। ਐਡੀਸ਼ਨਲ ਪੁਲਿਸ ਸੁਪਰਡੈਂਟ (ਏਐਸਪੀ) […]

Continue Reading