ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ “ਪੰਜਾਬ ਅਗੇਂਸਟ ਡਰੱਗ ਅਡਿਕਸ਼ਨ” ਮੁਹਿੰਮ ਦੀ ਸ਼ੁਰੂਆਤ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ “ਪੰਜਾਬ ਅਗੇਂਸਟ ਡਰੱਗ ਅਡਿਕਸ਼ਨ” ਮੁਹਿੰਮ ਦੀ ਸ਼ੁਰੂਆਤ ਲਾਲੜੂ (ਐਸ.ਏ.ਐਸ.ਨਗਰ), 24 ਅਗਸਤ,ਬੋਲੇ ਪੰਜਾਬ ਬਿਊਰੋ : ਇੱਕ ਨਿਵੇਕਲੇ ਉਦਮ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਿਆਂ ਖਿਲਾਫ਼ “ਪੰਜਾਬ ਅਗੇਂਸਟ ਡਰੱਗ ਅਡਿਕਸ਼ਨ” ਮੁਹਿੰਮ ਚਲਾਈ ਜਾ ਰਹੀ ਹੈ।ਇਸ ਕੈਂਪੇਨ ਦੀ ਸ਼ੁਰੂਆਤ ਵਜੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, […]

Continue Reading

ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਬਲਬੀਰ ਸਿੰਘ ਮੋਮੀ ਦੇ ਦੇਹਾਂਤ ’ਤੇ ਅਫ਼ਸੋਸ ਦਾ ਪ੍ਰਗਟਾਵਾ

ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਬਲਬੀਰ ਸਿੰਘ ਮੋਮੀ ਦੇ ਦੇਹਾਂਤ ’ਤੇ ਅਫ਼ਸੋਸ ਦਾ ਪ੍ਰਗਟਾਵਾ ਲੁਧਿਆਣਾ : 23 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਸਮੂਹ ਮੈਂਬਰਾਂ ਵਲੋਂ ਕੈਨੇਡਾ ਵੱਸਦੇ ਪੰਜਾਬੀ ਲੇਖਕ ਬਲਬੀਰ ਸਿੰਘ ਮੋਮੀ ਦੇ ਦੇਹਾਂਤ ’ਤੇ ਦੁੱਖ ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬੀ ਸਾਹਿਤ […]

Continue Reading

ਹਰਿਆਣਾ ‘ਚ ਲੱਗੇ ਭੂਚਾਲ ਦੇ ਝਟਕੇ, ਲੋਕ ਬਾਹਰ ਨਿਕਲੇ

ਹਰਿਆਣਾ ‘ਚ ਲੱਗੇ ਭੂਚਾਲ ਦੇ ਝਟਕੇ, ਲੋਕ ਬਾਹਰ ਨਿਕਲੇ ਨਾਰਨੌਲ, 23 ਅਗਸਤ,ਬੋਲੇ ਪੰਜਾਬ ਬਿਊਰੋ : ਅੱਜ ਸਵੇਰੇ ਹਰਿਆਣਾ ਦੇ ਮਹਿੰਦਰਗੜ੍ਹ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ 9.16 ਵਜੇ ਆਏ ਭੂਚਾਲ ਦਾ ਕੇਂਦਰ ਨਾਰਨੌਲ ਦਾ ਪਿੰਡ ਤਿਗਰਾ ਸੀ। ਇਸ ਭੂਚਾਲ ਦੀ ਤੀਬਰਤਾ 3.0 ਮਾਪੀ ਗਈ।ਭੂਚਾਲ ਕਾਰਨ ਲੋਕ ਆਪਣੇ ਘਰਾਂ, ਦੁਕਾਨਾਂ ਅਤੇ ਦਫਤਰਾਂ ‘ਚੋਂ ਬਾਹਰ ਆ […]

Continue Reading

ਕੈਬਨਿਟ ਮੰਤਰੀ ਨੇ ਚਲਦੀ ਮੀਟਿੰਗ ਵਿੱਚ ਜੇ ਈ ਕੀਤਾ ਮੁਅੱਤਲ, ਨਿੱਜੀ ਕੰਪਨੀ ਦਾ ਮੁਲਾਜ਼ਮ ਬਰਖ਼ਾਸਤ,ਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਮੌਕੇ ਉੱਤੇ ਦਿੱਤੇ ਪ੍ਰਸ਼ੰਸਾ ਪੱਤਰ ਜਿਹੜੇ ਪ੍ਰੋਜੈਕਟ ਪਾਸ ਹੋ ਚੁੱਕੇ ਹਨ ਉਹਨਾਂ ਨੂੰ ਜਲਦ ਤੋਂ ਜਲਦ ਚਾਲੂ ਕਰਵਾਇਆ ਜਾਵੇ – ਕੈਬਨਿਟ ਮੰਤਰੀ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਮੋਗਾ, 23 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ […]

Continue Reading

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 16 ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 23 ਅਗਸਤ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. […]

Continue Reading

ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਸਮਾਜ ਸੇਵਾ, ਨਿਰਸਵਾਰਥ ਅਤੇ ਉੱਚ ਆਦਰਸ਼ਾਂ ਤੋਂ ਸੇਧ ਲੈ ਕੇ ਜੀਵਨ ਜਿਊਣ ਦੇ ਅਸੂਲ ਸਿਖਾਉਂਦੀਆਂ: ਸਵਾਮੀ ਭੀਤਿਹਾਰਾਨੰਦ

ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਸਮਾਜ ਸੇਵਾ, ਨਿਰਸਵਾਰਥ ਅਤੇ ਉੱਚ ਆਦਰਸ਼ਾਂ ਤੋਂ ਸੇਧ ਲੈ ਕੇ ਜੀਵਨ ਜਿਊਣ ਦੇ ਅਸੂਲ ਸਿਖਾਉਂਦੀਆਂ: ਸਵਾਮੀ ਭੀਤਿਹਾਰਾਨੰਦ ਦੇਸ਼ ਭਗਤ ਯੂਨੀਵਰਸਿਟੀ ਵਿੱਚ ਨਵੇਂ ਵਿਦਿਆਰਥੀਆਂ ਲਈ ਸਵਾਮੀ ਵਿਵੇਕਾਨੰਦ ਦੀਆਂ ਸਿੱਖਿਆਵਾਂ ਬਾਰੇ ਵਿਸ਼ੇਸ਼ ਲੈਕਚਰ ਕਰਵਾਇਆ ਮੰਡੀ ਗੋਬਿੰਦਗੜ੍ਹ, 23 ਅਗਸਤ,ਬੋਲੇ ਪੰਜਾਬ ਬਿਊਰੋ : ਰਾਮਕ੍ਰਿਸ਼ਨ ਮੱਠ ਦੇ ਸੰਨਿਆਸੀ ਸਵਾਮੀ ਭੀਤਿਹਾਰਾਨੰਦ ਨੇ ਹਾਲ ਹੀ ਵਿੱਚ ਦੇਸ਼ ਭਗਤ […]

Continue Reading

ਮੁੱਖ ਮੰਤਰੀ ਦਫਤਰ ਵੱਲੋਂ ਬਾਰ ਬਾਰ ਮੀਟਿੰਗਾਂ ਮੁਲਤਵੀ ਕਰਨ ਤੋਂ ਮੁਲਾਜ਼ਮ ਤੇ ਪੈਨਸ਼ਨਰ ਖਫਾ,12 ਸਤੰਬਰ ਨੂੰ ਨਹੀਂ ਕਰਨਗੇ ਕੈਬਿਨਟ ਸਬ ਕਮੇਟੀ ਨਾਲ ਮੀਟਿੰਗ

,3 ਸਤੰਬਰ ਨੂੰ ਕਰਨਗੇ ਵਿਧਾਨ ਸਭਾ ਵੱਲ ਮਾਰਚ ਚੰਡੀਗੜ੍ਹ 23 ਸਤੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਆਨਲਾਈਨ ਮੀਟਿੰਗ ਫਰੰਟ ਦੇ ਕਨਵੀਨਰ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਆਗੂਆਂ ਸਤੀਸ਼ ਰਾਣਾ, ਕਰਮ ਸਿੰਘ ਧਨੋਆ, ਸੁਖਦੇਵ ਸਿੰਘ ਸੈਣੀ, ਸਵਿੰਦਰ ਪਾਲ ਸਿੰਘ […]

Continue Reading

ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਿੰਸੀਪਲਾਂ ਦੇ ਤਬਾਦਲੇ ਤੇ ਤਾਇਨਾਤੀਆਂ

ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਿੰਸੀਪਲਾਂ ਦੇ ਤਬਾਦਲੇ ਤੇ ਤਾਇਨਾਤੀਆਂ ਮੋਹਾਲੀ, 23 ਅਗਸਤ,ਬੋਲੇ ਪੰਜਾਬ ਬਿਊਰੋ : ਪ੍ਰਬੰਧਕੀ ਲੋੜਾਂ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਸਕੂਲ ਸਿੱਖਿਆ ਬੋਰਡ ਵਿਭਾਗ ਵਿੱਚ ਕੰਮ ਕਰਦੇ ਪੀ.ਈ.ਐੱਸ.-1 ਕੇਡਰ ਦੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਸੂਚੀ ਹੇਠਾਂ […]

Continue Reading

ਨੇਪਾਲ ‘ਚ ਵਾਪਰਿਆ ਵੱਡਾ ਹਾਦਸਾ, ਯੂਪੀ ਦੀ ਬੱਸ ਨਦੀ ‘ਚ ਡਿੱਗਣ ਨਾਲ 14 ਲੋਕਾਂ ਦੀ ਮੌਤ

ਨੇਪਾਲ ‘ਚ ਵਾਪਰਿਆ ਵੱਡਾ ਹਾਦਸਾ, ਯੂਪੀ ਦੀ ਬੱਸ ਨਦੀ ‘ਚ ਡਿੱਗਣ ਨਾਲ 14 ਲੋਕਾਂ ਦੀ ਮੌਤ ਕਾਠਮੰਡੂ, 23 ਅਗਸਤ,ਬੋਲੇ ਪੰਜਾਬ ਬਿਊਰੋ : ਨੇਪਾਲ ‘ਚ ਵੱਡਾ ਹਾਦਸਾ ਵਾਪਰਿਆ ਹੈ। ਯੂਪੀ ਦੀ ਬੱਸ ਨਦੀ ‘ਚ ਡਿੱਗਣ ਨਾਲ 14 ਲੋਕਾਂ ਦੀ ਮੌਤ ਹੋ ਗਈ ਹੈ। 10 ਤੋਂ ਵੱਧ ਲਾਸ਼ਾਂ ਨੂੰ ਨਦੀ ‘ਚੋਂ ਕੱਢ ਲਿਆ ਗਿਆ ਹੈ ਅਤੇ ਬਾਕੀ […]

Continue Reading

ਰਾਜਪਾਲ ਗੁਲਾਬ ਚੰਦ ਕਟਾਰੀਆ ਹੋਏ ਬਿਮਾਰ, ਜਨਤਕ ਪ੍ਰੋਗਰਾਮ ਮੁਲਤਵੀ

ਰਾਜਪਾਲ ਗੁਲਾਬ ਚੰਦ ਕਟਾਰੀਆ ਹੋਏ ਬਿਮਾਰ, ਜਨਤਕ ਪ੍ਰੋਗਰਾਮ ਮੁਲਤਵੀ ਉਦੈਪੁਰ, 23 ਅਗਸਤ,ਬੋਲੇ ਪੰਜਾਬ ਬਿਊਰੋ : ਰਾਜਸਥਾਨ ਦੇ ਉਦੈਪੁਰ ‘ਚ ਵੀਰਵਾਰ ਦੇਰ ਰਾਤ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਤਬੀਅਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਛਾਤੀ ਵਿੱਚ ਦਰਦ ਮਹਿਸੂਸ ਹੋਇਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ […]

Continue Reading