ਸੇਬੀ ਨੇ ਅਨਿਲ ਅੰਬਾਨੀ ਨੂੰ 25 ਕਰੋੜ ਰੁਪਏ ਜੁਰਮਾਨਾ ਲਗਾਇਆ

ਸੇਬੀ ਨੇ ਅਨਿਲ ਅੰਬਾਨੀ ਨੂੰ 25 ਕਰੋੜ ਰੁਪਏ ਜੁਰਮਾਨਾ ਲਗਾਇਆ ਨਵੀਂ ਦਿੱਲੀ, 23 ਅਗਸਤ,ਬੋਲੇ ਪੰਜਾਬ ਬਿਊਰੋ : ਸਟਾਕ ਮਾਰਕੀਟ ਰੈਗੂਲੇਟਰ ਸੇਬੀ ਨੇ ਉਦਯੋਗਪਤੀ ਅਨਿਲ ਅੰਬਾਨੀ, ਰਿਲਾਇੰਸ ਹੋਮ ਫਾਈਨਾਂਸ ਦੇ ਸਾਬਕਾ ਪ੍ਰਮੁੱਖ ਅਧਿਕਾਰੀਆਂ ਅਤੇ 24 ਹੋਰ ਇਕਾਈਆਂ ‘ਤੇ ਕੰਪਨੀ ਤੋਂ ਫੰਡ ਡਾਇਵਰਟ ਕਰਨ ਲਈ ਪੰਜ ਸਾਲਾਂ ਲਈ ਪਾਬੰਦੀ ਲਗਾ ਦਿੱਤੀ ਹੈ। ਸੇਬੀ ਨੇ ਅਨਿਲ ਅੰਬਾਨੀ ‘ਤੇ […]

Continue Reading

ਪੰਜਾਬ ਪੁਲਿਸ ਨੇ ਰਮਨਜੀਤ ਰੋਮੀ ਨੂੰ ਤੜਕੇ 3 ਵਜੇ ਕੀਤਾ ਅਦਾਲਤ ਵਿੱਚ ਪੇਸ਼

ਪੰਜਾਬ ਪੁਲਿਸ ਨੇ ਰਮਨਜੀਤ ਰੋਮੀ ਨੂੰ ਤੜਕੇ 3 ਵਜੇ ਕੀਤਾ ਅਦਾਲਤ ਵਿੱਚ ਪੇਸ਼ ਪਟਿਆਲਾ, 23 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਰਮਨਜੀਤ ਰੋਮੀ ਨੂੰ ਅੱਜ ਸ਼ੁੱਕਰਵਾਰ ਤੜਕੇ 3 ਵਜੇ ਨਾਭਾ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ 20 ਮਿੰਟ ਦੀ ਬਹਿਸ ਤੋਂ ਬਾਅਦ ਮਾਣਯੋਗ ਅਦਾਲਤ ਨੇ ਰਮਨਜੀਤ ਰੋਮੀ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ […]

Continue Reading

ਹਿਮਾਚਲ ਦੀ ਪੱਬਰ ਨਦੀ ‘ਚ ਕਾਰ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ, ਬੱਚੀ ਲਾਪਤਾ

ਹਿਮਾਚਲ ਦੀ ਪੱਬਰ ਨਦੀ ‘ਚ ਕਾਰ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ, ਬੱਚੀ ਲਾਪਤਾ ਸ਼ਿਮਲਾ, 23 ਅਗਸਤ,ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਦੀ ਪੱਬਰ ਨਦੀ ‘ਚ ਕਾਰ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦੀ ਡੇਢ ਸਾਲ ਦੀ ਬੇਟੀ ਲਾਪਤਾ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਬੀਤੇ ਕੱਲ੍ਹ ਦੇਰ ਸ਼ਾਮ ਐਂਟੀ ‘ਚ ਭਲੂ ਕਿਆਰੀ ਗੇਲੀ […]

Continue Reading

ਰਾਜਧਾਨੀ ਦਿੱਲੀ ‘ਚ ਆਟੋ-ਟੈਕਸੀਆਂ ਦੀ ਹੜਤਾਲ ਅੱਜ ਵੀ ਜਾਰੀ, ਲੋਕ ਪ੍ਰੇਸ਼ਾਨ

ਰਾਜਧਾਨੀ ਦਿੱਲੀ ‘ਚ ਆਟੋ-ਟੈਕਸੀਆਂ ਦੀ ਹੜਤਾਲ ਅੱਜ ਵੀ ਜਾਰੀ, ਲੋਕ ਪ੍ਰੇਸ਼ਾਨ ਨਵੀਂ ਦਿੱਲੀ, 23 ਅਗਸਤ,ਬੋਲੇ ਪੰਜਾਬ ਬਿਊਰੋ : ਰਾਜਧਾਨੀ ਦਿੱਲੀ ‘ਚ ਐਪ ਆਧਾਰਿਤ ਆਟੋ ਅਤੇ ਕੈਬ ਡਰਾਈਵਰ ਦੋ ਦਿਨਾਂ ਦੀ ਹੜਤਾਲ ‘ਤੇ ਹਨ। ਇਸ ਵਿੱਚ 15 ਤੋਂ ਵੱਧ ਆਟੋ ਅਤੇ ਟੈਕਸੀਆਂ ਦੀਆਂ ਯੂਨੀਅਨਾਂ ਸ਼ਾਮਲ ਹਨ। ਹੜਤਾਲ ਦੇ ਪਹਿਲੇ ਦਿਨ ਵੀਰਵਾਰ ਨੂੰ ਐਪ ਆਧਾਰਿਤ ਆਟੋ ਅਤੇ […]

Continue Reading

ਪੰਜਾਬੀ ਗਾਇਕ ਨੇ ਸ਼ੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ

ਪੰਜਾਬੀ ਗਾਇਕ ਨੇ ਸ਼ੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ ਨਥਾਣਾ, 23 ਅਗਸਤ, ਬੋਲੇ ਪੰਜਾਬ ਬਿਊਰੋ : ਬਲਾਕ ਨਥਾਣਾ ਦੇ ਪਿੰਡ ਪੂਹਾਲੀ ਦੇ ਇੱਕ ਗਾਇਕ ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਪਿੰਡ ਪੂਹਲੀ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਸਲਫਾਸ ਨਿਗਲਣ ਦੀ ਜਾਣਕਾਰੀ ਦਿੱਤੀ।ਭਰੇ ਮਨ […]

Continue Reading

ਸੁਪਰੀਮ ਕੋਰਟ ਦੀ ਅਪੀਲ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਕੀਤੀ ਖਤਮ

ਸੁਪਰੀਮ ਕੋਰਟ ਦੀ ਅਪੀਲ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਕੀਤੀ ਖਤਮ ਨਵੀਂ ਦਿੱਲੀ, 23 ਅਗਸਤ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਦੀ ਅਪੀਲ ਦੇ ਬਾਅਦ, ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਅਤੇ ਰਾਜੇਂਦਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਰਿਮਸ) ਨੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਆਪਣੀ ਹੜਤਾਲ […]

Continue Reading

ਜਲੰਧਰ ਦੇ ਇੱਕ ਆਸ਼ਰਮ ‘ਚੋਂ ਕਈ ਲੜਕੀਆਂ ਵੱਲੋਂ ਮਹਿਲਾ ਹੋਮਗਾਰਡ ‘ਤੇ ਹਮਲਾ ਕਰਕੇ ਭੱਜਣ ਦੀ ਕੋਸ਼ਿਸ਼

ਜਲੰਧਰ ਦੇ ਇੱਕ ਆਸ਼ਰਮ ‘ਚੋਂ ਕਈ ਲੜਕੀਆਂ ਵੱਲੋਂ ਮਹਿਲਾ ਹੋਮਗਾਰਡ ‘ਤੇ ਹਮਲਾ ਕਰਕੇ ਭੱਜਣ ਦੀ ਕੋਸ਼ਿਸ਼ ਜਲੰਧਰ, 23 ਅਗਸਤ,ਬੋਲੇ ਪੰਜਾਬ ਬਿਊਰੋ: ਸ਼ਹਿਰ ‘ਚ ਸਥਿਤ ਗਾਂਧੀ ਵਨੀਤਾ ਆਸ਼ਰਮ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਕਪੂਰਥਲਾ ਚੌਕ ਨੇੜੇ ਸਥਿਤ ਆਸ਼ਰਮ ‘ਚੋਂ 7 ਦੇ ਕਰੀਬ ਲੜਕੀਆਂ ਨੂੰ ਭੱਜਣ ਦੀ ਕੋਸ਼ਿਸ਼ ਕਰਦੇ ਹੋਏ […]

Continue Reading

ਪੰਜਾਬ ‘ਚ ਵੰਦੇ ਭਾਰਤ ਸਮੇਤ ਹੋਰ ਰੇਲ ਗੱਡੀਆਂ ‘ਤੇ ਪਥਰਾਅ ਕਰਨ ਵਾਲੇ ਗ੍ਰਿਫਤਾਰ

ਪੰਜਾਬ ‘ਚ ਵੰਦੇ ਭਾਰਤ ਸਮੇਤ ਹੋਰ ਰੇਲ ਗੱਡੀਆਂ ‘ਤੇ ਪਥਰਾਅ ਕਰਨ ਵਾਲੇ ਗ੍ਰਿਫਤਾਰ ਲੁਧਿਆਣਾ, 23 ਅਗਸਤ,ਬੋਲੇ ਪੰਜਾਬ ਬਿਊਰੋ : ਲੰਬੇ ਸਮੇਂ ਤੋਂ ਵੰਦੇ ਭਾਰਤ ਸਮੇਤ ਹੋਰ ਰੇਲ ਗੱਡੀਆਂ ‘ਤੇ ਪਥਰਾਅ ਕਾਰਨ ਰੇਲਵੇ ਸੁਰੱਖਿਆ ਬਲ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਰੇਲਵੇ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਜਦਕਿ ਆਰਪੀਐਫ ਵੱਲੋਂ […]

Continue Reading

ਬਾਘਾਪੁਰਾਣਾ ਦੇ ਫਾਈਨਾਂਸਰ ਦੀ ਦੁਕਾਨ ‘ਚੋਂ 2 ਲੱਖ 23 ਹਜ਼ਾਰ ਰੁਪਏ ਲੁੱਟਣ ਵਾਲਿਆਂ ਵਿਚੋਂ ਦੋ ਪੁਲੀਸ ਨੇ ਕੀਤੇ ਕਾਬੂ

ਬਾਘਾਪੁਰਾਣਾ ਦੇ ਫਾਈਨਾਂਸਰ ਦੀ ਦੁਕਾਨ ‘ਚੋਂ 2 ਲੱਖ 23 ਹਜ਼ਾਰ ਰੁਪਏ ਲੁੱਟਣ ਵਾਲਿਆਂ ਵਿਚੋਂ ਦੋ ਪੁਲੀਸ ਨੇ ਕੀਤੇ ਕਾਬੂ ਮੋਗਾ, 23 ਅਗਸਤ,ਬੋਲੇ ਪੰਜਾਬ ਬਿਊਰੋ: 10 ਅਗਸਤ ਦੀ ਸ਼ਾਮ ਨੂੰ ਬਾਘਾਪੁਰਾਣਾ ਵਿੱਚ ਪਾਲ ਮਰਚੈਂਟ ਫਾਈਨਾਂਸਰ ਦੀ ਦੁਕਾਨ ਤੋਂ ਗੋਲੀ ਮਾਰਨ ਦੀ ਧਮਕੀ ਦੇ ਕੇ 2 ਲੱਖ 23 ਹਜ਼ਾਰ ਰੁਪਏ ਲੁੱਟਣ ਵਾਲੇ ਲੁਟੇਰਿਆਂ ਵਿੱਚੋਂ ਦੋ ਨੂੰ ਪੁਲੀਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 489

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-08-2024,ਅੰਗ 489 Amrit Vele da Hukamnama Sri Darbar Sahib, Amritsar ,Ang 489, 23-08-2024 ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ […]

Continue Reading