ਸੇਬੀ ਦਫ਼ਤਰ ਵੱਲ ਮਾਰਚ ਕਰ ਰਹੇ ਰਾਜਾ ਵੜਿੰਗ ਸਮੇਤ ਵੱਡੀ ਗਿਣਤੀ ਕਾਂਗਰਸੀ ਵਰਕਰ ਲਏ ਹਿਰਾਸਤ ’ਚ

ਸੇਬੀ ਦਫ਼ਤਰ ਵੱਲ ਮਾਰਚ ਕਰ ਰਹੇ ਰਾਜਾ ਵੜਿੰਗ ਸਮੇਤ ਵੱਡੀ ਗਿਣਤੀ ਕਾਂਗਰਸੀ ਵਰਕਰ ਲਏ ਹਿਰਾਸਤ ’ਚ ਚੰਡੀਗੜ੍ਹ,  22 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਐਮਪੀ ਰਾਜਾ ਵੜਿੰਗ ਦੀ ਅਗਵਾਈ ਵਿੱਚ ਅੱਜ  ਸੇਬੀ ਦਫ਼ਤਰ ਵੱਲ ਮਾਰਚ ਕੀਤਾ ਗਿਆ। ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਕਾਂਗਰਸ ਵਰਕਰਾਂ ਨੂੰ ਅੱਗੇ ਨਾ ਵੱਧ ਦਿੱਤਾ ਰਾਹ […]

Continue Reading

ਕੌਮੀ ਇਨਸਾਫ਼ ਮੋਰਚੇ ਨੂੰ ਜ਼ਬਰੀ ਚੁਕਵਾਉਣ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਬੰਦੀ ਸਿੰਘਾਂ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰਹੇਗਾ: ਕੌਮੀ ਇਨਸਾਫ ਮੋਰਚਾ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਕੇ ਸ਼ਰੇਆਮ ਉਡਾ ਰਹੀ ਹੈ ਕਾਨੂੰਨ ਦੀਆਂ ਧੱਜੀਆਂ ਬਾਦਲ ਪਰਿਵਾਰ ਨੇ ਸਭ ਤੋਂ ਵੱਧ ਸਿੱਖ ਕੌਮ ਦਾ ਘਾਣ ਕੀਤਾ ਮੋਹਾਲੀ, 22 ਅਗਸਤ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ-ਮੋਹਾਲੀ ਬਾਰਡਰ ਉੱਤੇ ਕਰੀਬ ਡੇਢ ਸਾਲ ਤੋਂ ਕੌਮੀ ਇਨਸਾਫ ਮੌਰਚਾ ਬੰਦੀ ਸਿੰਘਾਂ ਦੀ ਰਿਹਾਈ ਲਈ ਤੇ ਹੋਰ ਪੰਥਕ ਮੁੱਦਿਆ ਨੂੰ ਲੈ ਕੇ ਸੰਘਰਸ਼ ਕਰ ਰਿਹਾ ਹੈ, ਜਿਸ ਨੂੰ ਚੁਕਵਾਉਣ ਲਈ ਇਕ ਸਿੱਖ ਵਿਰੋਧੀ ਸੰਸਥਾ ਵੱਲੋਂ ਹਾਈ ਕੋਰਟ ਵਿੱਚ ਪਾਈ ਰਿਟ ਖਿਲਾਫ ਮਾਨਯੋਗ ਸੁਪਰੀਮ ਕੋਰਟ ਦੇ […]

Continue Reading

ਆਪ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਹੱਥਾਂ ਚ ਦੇਣਾ ਪੰਜਾਬ ਵਾਸੀਆਂ ਨਾਲ ਧੋਖਾ – ਜਗਜੀਤ ਛੜਬੜ

ਆਪ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਹੱਥਾਂ ਚ ਦੇਣਾ ਪੰਜਾਬ ਵਾਸੀਆਂ ਨਾਲ ਧੋਖਾ – ਜਗਜੀਤ ਛੜਬੜ ਡੇਰਾਬਸੀ 22 ਅਗਸਤ,ਬੋਲੇ ਪੰਜਾਬ ਬਿਊਰੋ : ਸਿੱਖਿਆ ਤੇ ਸਿਹਤ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਦਾਅਵੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਹਿਣੀ ਤੇ ਕਥਨੀ ਵਿਚ ਜ਼ਮੀਨ-ਅਸਮਾਨ ਦਾ ਅੰਤਰ ਹੈ। ਇਹ ਸ਼ਬਦ ਬਸਪਾ ਪੰਜਾਬ […]

Continue Reading

ਮੋਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮਤੇ ਪਾਸ ਹੋਣ ਦੌਰਾਨ ਪਿਆ ਰੌਲਾ ਰੱਪਾ

ਮੋਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮਤੇ ਪਾਸ ਹੋਣ ਦੌਰਾਨ ਪਿਆ ਰੌਲਾ ਰੱਪਾ ਐਸ ਏ ਐਸ ਨਗਰ 22 ਅਗਸਤ ,ਬੋਲੇ ਪੰਜਾਬ ਬਿਊਰੋ ; ਨਗਰ ਨਿਗਮ ਐਸ ਏ ਐਸ ਨਗਰ ਦੀ ਅੱਜ ਹੋਈ ਮੀਟਿੰਗ ਦੌਰਾਨ ਸ਼ਹਿਰ ਵਿਚਲੀ ਸਫਾਈ ਵਿਵਸਥਾ ਦੀ ਬਦਹਾਲੀ ਅਤੇ ਹੋਰਨਾਂ ਮੱਦਿਆਂ ਨੂੰ ਲੈ ਕੇ ਕਾਫੀ ਰੌਲਾ ਰੱਪਾ ਪਿਆ ਅਤੇ ਇਸ ਦੌਰਾਨ ਨਿਗਮ ਅਧਿਕਾਰੀਆਂ […]

Continue Reading

ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਹਾਂਗਕਾਂਗ ਤੋਂ ਹਵਾਲਗੀ ਉਪਰੰਤ ਵਾਪਸ ਭਾਰਤ ਲਿਆਂਦਾ ਚੰਡੀਗੜ੍ਹ, 22 ਅਗਸਤ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ 2016 ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਉਰਫ਼ […]

Continue Reading

ਆਦਰਸ਼ ਕੌਰ ਬਣੀ ਤੀਆਂ ਦੀ ਰਾਣੀ ਅਤੇ ਸਤਿੰਦਰ ਕੌਰ ਬਣੀ ਸੁਨੱਖੀ ਪੰਜਾਬਣ

ਦਿਸ਼ਾ ਟਰੱਸਟ ਦੇ ਮੰਚ ‘ਤੇ ਔਰਤਾਂ ਨੇ ਆਪਣੇ ਲਈ  ਕੱਢਿਆ ਸਮਾਂ “ਤੀਆਂ ਤੀਜ ਦੀਆਂ” ਪ੍ਰੋਗਰਾਮ ‘ਤੇ  ਟ੍ਰਾਈਸਿਟੀ ਦੀਆਂ ਔਰਤਾਂ ਨੇ ਆਪਣੀ ਪ੍ਰਤਿਭਾ ਦਿਖਾਈ ਮੋਹਾਲੀ 22 ਅਗਸਤ,ਬੋਲੇ ਪੰਜਾਬ ਬਿਊਰੋ : ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਫਰੰਟ ‘ਤੇ ਲੜਨ ਵਾਲੇ ਦਿਸ਼ਾ ਵੂਮੈਨ ਵੈੱਲਫੇਅਰ ਟਰੱਸਟ ਨੇ ਔਰਤਾਂ ਦੇ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਅਤੇ ਔਰਤਾਂ ਨੂੰ […]

Continue Reading

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ; ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨੂੰ ਦਿੱਤੇ ਨਿਰਦੇਸ਼

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ; ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨੂੰ ਦਿੱਤੇ ਨਿਰਦੇਸ਼ ਚੰਡੀਗੜ੍ਹ, 22 ਅਗਸਤ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]

Continue Reading

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜੰਗੀ ਵਿਧਵਾਵਾਂ ਤੇ ਜੇ.ਸੀ.ਓਜ਼. ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਤੇ ਕਿੱਤਾਮੁਖੀ ਸਿਖਲਾਈ

ਪਹਿਲੇ ਪੜਾਅ ਤਹਿਤ ਸੇਵਾ ਨਿਭਾਅ ਰਹੇ ਅਤੇ ਸੇਵਾਮੁਕਤ ਫੌਜੀਆਂ ਦੇ 240 ਆਸ਼ਰਿਤਾਂ ਨੂੰ ਦਿੱਤੀ ਜਾਵੇਗੀ ਸਿਖਲਾਈ: ਅਮਨ ਅਰੋੜਾ ਚੰਡੀਗੜ੍ਹ, 22 ਅਗਸਤ ,ਬੋਲੇ ਪੰਜਾਬ ਬਿਊਰੋ : ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਉਮੀਦਵਾਰਾਂ ਨੂੰ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਉਪਲਬਧ ਮੌਕਿਆਂ ਮੁਤਾਬਕ ਉਨ੍ਹਾਂ ਦੀ ਯੋਗਤਾ ਵਿੱਚ ਸੁਧਾਰ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਭਾਰਤੀ ਫੌਜ […]

Continue Reading

ਪੰਜਾਬੀ ਫਿਲਮ ਅਲਜ਼ਾਈਮਰ ਹੋਈ ਰਿਲੀਜ਼

ਮੈਂ ਖੁਦ ਆਪਣੇ ਦਾਦਾ-ਦਾਦੀ ਨੂੰ ਅਲਜ਼ਾਈਮਰ ਤੋਂ ਪੀੜਤ ਦੇਖਿਆ : ਭਿੰਦਾ ਔਜਲਾ ਅਸੀਂ ਥੀਏਟਰ ਦੀ ਬਜਾਏ ਓਟੀਟੀ ਪਲੇਟਫਾਰਮ ਚੁਣਿਆ ਤਾਂਕਿ ਅਲਜ਼ਾਈਮਰ ਰੋਗ ਬਾਰੇ ਵੱਧ ਤੋਂ ਵੱਧ ਦਰਸ਼ਕਾਂ ਨੂੰ ਜਾਗਰੂਕ ਕੀਤਾ ਜਾ ਸਕੇ: ਧਰਮਵੀਰ ਥਾਂਦੀ ਚੰਡੀਗੜ੍ਹ, 22 ਅਗਸਤ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਪ੍ਰੈੱਸ ਕਲੱਬ ਵਿੱਖੇ ਨਿਰਦੇਸ਼ਕ ਅਤੇ ਹੀਰੋ ਭਿੰਦਾ ਔਜਲਾ, ਨਿਰਮਾਤਾ ਧਰਮਵੀਰ ਥਾਂਦੀ, ਰਾਜਾ ਬੁੱਕਣਵਾਲਾ, […]

Continue Reading

ਡਾ. ਬਲਜੀਤ ਕੌਰ ਨੇ ਸ਼ੁਰੂਆਤੀ ਬਚਪਨ ਦੀ ਸਿੱਖਿਆ ਲਈ “ਆਰੰਭ” ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਡਾ. ਬਲਜੀਤ ਕੌਰ ਨੇ ਸ਼ੁਰੂਆਤੀ ਬਚਪਨ ਦੀ ਸਿੱਖਿਆ ਲਈ “ਆਰੰਭ” ਪ੍ਰੋਗਰਾਮ ਦੀ ਕੀਤੀ ਸ਼ੁਰੂਆਤ ਚੰਡੀਗੜ੍ਹ, 22 ਅਗਸਤ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਵਿੱਚ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ.ਸ਼੍ਰੀਵਾਸਤਵਾ ਅਤੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਵੱਲੋਂ ਬੱਚਿਆਂ ਦੀ ਸ਼ੁਰੂਆਤੀ ਬਚਪਨ ਦੀ ਸਿੱਖਿਆ ਲਈ […]

Continue Reading