ਮੋਗਾ : ਕਣਕ ਦੀ ਨਾੜ ਨੂੰ ਲੱਗੀ ਅੱਗ ਬੁਝਾਉਦਿਆਂ ਜ਼ਖਮੀ ਹੋਏ ਫਾਇਰ ਕਰਮਚਾਰੀ ਨੇ ਦਮ ਤੋੜਿਆ

ਮੋਗਾ, 13 ਮਈ,ਬੋਲੇ ਪੰਜਾਬ ਬਿਊਰੋ :ਦੇ ਇਕ ਹਾਦਸੇ ‘ਚ ਅੱਗ ਬੁਝਾਉਂਦਿਆਂ ਜ਼ਖ਼ਮੀ ਹੋਏ ਨਗਰ ਨਿਗਮ ਮੋਗਾ ਦੇ ਮੁਲਾਜ਼ਮ ਦੀ ਜਾਨ ਚਲੀ ਗਈ। ਇਹ ਘਟਨਾ ਤਦ ਵਾਪਰੀ ਜਦੋਂ ਕਣਕ ਦੀ ਨਾੜ ਨੂੰ ਲੱਗੀ ਅੱਗ ਨੂੰ ਬੁਝਾਉਣ ਦੌਰਾਨ ਫਾਇਰ ਕਰਮਚਾਰੀ ਗਗਨਦੀਪ ਸਿੰਘ ਆਪ ਲਪੇਟ ’ਚ ਆ ਗਿਆ।ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਦੱਸਿਆ ਕਿ ਗਗਨਦੀਪ […]

Continue Reading

ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, 14 ਲੋਕਾਂ ਦੀ ਮੌਤ, ਗਿਣਤੀ ਵਧਣ ਦਾ ਖ਼ਦਸ਼ਾ

ਅੰਮ੍ਰਿਤਸਰ, 13 ਮਈ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮਜੀਠਾ ਵਿਧਾਨ ਸਭਾ ਹਲਕੇ ਦੇ ਤਿੰਨ ਪਿੰਡਾਂ – ਭੰਗਾਲੀ, ਧਾਰੀਵਾਲ ਅਤੇ ਮਰਾੜੀ ਕਲਾਂ ਵਿੱਚ ਜ਼ਹਿਰੀਲੀ ਸ਼ਰਾਬ ਨੇ ਕਹਿਰ ਮਚਾ ਦਿੱਤਾ। ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਦੇਰ ਰਾਤ ਵਾਪਰਿਆ। ਅੱਠ ਲੋਕਾਂ ਦੀ ਮੌਤ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਰਾਤ ਫਿਰ ਹੋਇਆ ਬਲੈਕਆਊਟ

ਅੰਮ੍ਰਿਤਸਰ, 13 ਮਈ,ਬੋਲੇ ਪੰਜਾਬ ਬਿਊਰੋ :ਭਾਰਤ-ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੇ ਦਰਮਿਆਨ ਅੰਮ੍ਰਿਤਸਰ ’ਚ ਇਕ ਡਰੋਨ ਦੇ ਉੱਡਣ ਦੀ ਘਟਨਾ ਸਾਹਮਣੀ ਆਈ ਹੈ। ਹਾਲਾਂਕਿ, ਅਧਿਕਾਰਕ ਤੌਰ ’ਤੇ ਕੋਈ ਪੁਸ਼ਟੀ ਨਹੀਂ ਹੋਈ, ਪਰ ਨਿਊ ਅੰਮ੍ਰਿਤਸਰ ਦੇ ਕਈ ਵਾਸੀਆਂ ਨੇ ਡਰੋਨ ਦੇਖਣ ਦਾ ਦਾਅਵਾ ਕੀਤਾ ਹੈ।ਸੋਮਵਾਰ ਦੀ ਰਾਤ ਠੀਕ 9 ਵਜੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਸੁਨੇਹੇ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 891

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-05-2025,ਅੰਗ 891 Amrit vele da Hukamnama Sri Darbar Sahib, Amritsar Sahib, Ang 891, 13-05-2025 ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ […]

Continue Reading

ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼; 1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 12 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਅੰਤਰਰਾਸ਼ਟਰੀ ਨਸ਼ਾ ਤਸਕਰੀ ਅਤੇ ਹਵਾਲਾ ਕਾਰਟੈਲ ਨੂੰ ਕਰਾਰੀ ਸੱਟ ਮਾਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤੁਰਕੀ ਅਧਾਰਿਤ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਨਾਲ ਸਬੰਧਤ ਨਾਰਕੋ-ਹਵਾਲਾ ਕਾਰਟੈਲ ਦੇ ਤਿੰਨ ਕਾਰਕੁਨਾਂ ਨੂੰ […]

Continue Reading

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਚੰਡੀਗੜ੍ਹ/ਫਾਜ਼ਿਲਕਾ, 12 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ, ਫਾਜ਼ਿਲਕਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ (100 ਮਿਲੀਗ੍ਰਾਮ) ਦੀਆਂ 60,000 ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ […]

Continue Reading

ਫੀਲਡ ਮੁਲਾਜ਼ਮ ਅਮਰਵੀਰ ਸਿੰਘ ਸਿਧਾਨਾਂ ਨੂੰ ਜੇ ਈ ਪ੍ਮੋਟ ਹੋਣ ਤੇ ਜਥੇਬੰਦੀ ਵੱਲੋ ਵਿਦਾਇਗੀ ਪਾਰਟੀ

ਬਠਿੰਡਾ 12 ਮਈ ,ਬੋਲੇ ਪੰਜਾਬ ਬਿਊਰੋ : ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਰਾਮਪੁਰਾ ਵਲੋਂ ਪ੍ਰਧਾਨ ਧਰਮ ਸਿੰਘ ਕੋਠਾ ਗੁਰੂ ਦੀ ਪ੍ਰਧਾਨਗੀ ਵਿੱਚ ਕੈਸ਼ੀਅਰ ਅਮਰਵੀਰ ਸਿੰਘ ਸਿਧਾਨਾਂ ਨੂੰ ਜੇ ਈ ਪ੍ਮੋਟ ਹੋਣ ਤੇ ਸ਼ਾਨਦਾਰ ਸਮਾਗਮ ਨਾਲ ਵਿਦਾਇਗੀ ਪਾਰਟੀ ਕੀਤੀ ਗਈ। ਜਿਸ ਵਿਚ ਵੱਖ ਵੱਖ ਬੁਲਾਰਿਆਂ ਵੱਲੋਂ ਸਾਥੀ ਵੱਲੋਂ 2015 ਤੋ ਭਰਤੀ ਹੋਕੇ […]

Continue Reading

ਚਿੱਟੇ ਲਈ ਪੈਸੇ ਨਾ ਮਿਲਣ ‘ਤੇ ਨਸ਼ੇੜੀ ਨੇ ਖੁਦ ਨੂੰ ਲਾਈ ਅੱਗ, ਬੁਰੀ ਤਰ੍ਹਾਂ ਝੁਲ਼ਸਿਆ

ਮੋਗਾ, 12 ਮਈ,ਬੋਲੇ ਪੰਜਾਬ ਬਿਊਰੋ ;ਮੋਗਾ ਵਿੱਚ ਇੱਕ ਵਿਅਕਤੀ ਨੇ ਖੁਦ ‘ਤੇ ਪੈਟਰੋਲ ਛਿੜਕ ਕੇ ਅੱਗ ਲਗਾ ਲਈ। ਅੱਗ ਵਿੱਚ ਉਹ ਵਿਅਕਤੀ ਬੁਰੀ ਤਰ੍ਹਾਂ ਸੜ ਗਿਆ। ਉਹ ਵਿਅਕਤੀ ਨਸ਼ੇ ਦਾ ਆਦੀ ਹੈ ਅਤੇ ਜਦੋਂ ਉਸਨੂੰ ਚਿੱਟਾ (ਨਸ਼ੇ) ਮਿਲਿਆ, ਤਾਂ ਉਸਨੇ ਅਜਿਹਾ ਕੰਮ ਕੀਤਾ। ਇਹ ਘਟਨਾ ਮੋਗਾ ਸ਼ਹਿਰ ਦੇ ਧਰਮ ਸਿੰਘ ਨਗਰ ਵਿੱਚ ਵਾਪਰੀ। ਜਾਣਕਾਰੀ ਅਨੁਸਾਰ, ਸੁਖਦੇਵ […]

Continue Reading

ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਚ 1,000 ਹੋਰ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ ਹਸਪਤਾਲਾਂ ਦਾ ਅਚਨਚੇਤ ਨਿਰੀਖਣ ਕੀਤਾ ਸਿਹਤ ਸੰਭਾਲ ਸੰਸਥਾਵਾਂ ਦਾ ਮੁਲਾਂਕਣ ਕਰਨ ਲਈ ਲੋਕਾਂ ਨਾਲ ਗੱਲਬਾਤ ਕਰਕੇ ਫੀਡਬੈਕ ਲਿਆ ਅੱਖਾਂ, ਈ ਐਨ ਟੀ ਅਤੇ ਚਮੜੀ ਰੋਗ ਦੇ ਮੈਡੀਕਲ ਮਾਹਿਰ ਰੋਸਟਰ ਦੇ ਆਧਾਰ ‘ਤੇ ਉਪਲਬਧ ਹੋਣਗੇ ਡੇਰਾਬੱਸੀ (ਐਸ ਏ ਐਸ ਨਗਰ), 12 ਮਈ ,ਬੋਲੇ ਪੰਜਾਬ ਬਿਉਰੋ : ਪੰਜਾਬ ਦੇ ਸਿਹਤ […]

Continue Reading

ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ

ਡਾ. ਸੰਗੀਤਾ ਜੈਨ ਨੇ ਦਿਤੀਆਂ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤਾਂ ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਹੀ ਜਣੇਪਾ ਕਰਵਾਉਣ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਈ ,ਬੋਲੇ ਪੰਜਾਬ ਬਿਊਰੋ :

Continue Reading