ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਮਨ ਵਲੋਂਦਰਿਆ ਗਿਆ- ਡਾ. ਬਲਜੀਤ ਕੌਰ

ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਮਨ ਵਲੋਂਦਰਿਆ ਗਿਆ- ਡਾ. ਬਲਜੀਤ ਕੌਰ ਫ਼ਰੀਦਕੋਟ 19 ਅਗਸਤ, ਬੋਲੇ ਪੰਜਾਬ ਬਿਊਰੋ: ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਸਮੁੱਚੀ ਮਾਨਵਤਾ ਦਾ ਮਨ ਵਲੋਂਦਰਿਆ ਗਿਆ ਹੈ ਅਤੇ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੀ ਕੇਵਲ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਹੀ ਨਹੀਂ ਕਰਨੀ ਚਾਹੀਦੀ ਬਲਕਿ ਅਜਿਹੇ ਖੂਨੀ ਦਰਿੰਦਿਆਂ ਨੂੰ ਮੌਤ […]

Continue Reading

ਪੰਜਾਬ ਪੁਲਿਸ ਵੱਲੋਂ ਵੱਡੀ ਮਾਤਰਾ ‘ਚ ਹੈਰੋਇਨ, ਅਫੀਮ,ਹਥਿਆਰ ਤੇ 12 ਲੱਖ 90 ਹਜ਼ਾਰ ਡਰੱਗ ਮਨੀ ਸਮੇਤ ਚਾਰ ਤਸਕਰ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਮਾਤਰਾ ‘ਚ ਹੈਰੋਇਨ, ਅਫੀਮ,ਹਥਿਆਰ ਤੇ 12 ਲੱਖ 90 ਹਜ਼ਾਰ ਡਰੱਗ ਮਨੀ ਸਮੇਤ ਚਾਰ ਤਸਕਰ ਕਾਬੂ ਫਿਰੋਜਪੁਰ, 19 ਅਗਸਤ,ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਸੀ.ਆਈ.ਏ ਸਟਾਫ਼ ਨੇ ਦਾਣਾ ਮੰਡੀ (ਫ਼ਿਰੋਜ਼ਪੁਰ ਛਾਉਣੀ-ਤਲਵੰਡੀ ਭਾਈ) ਨੇੜਿਓਂ ਚਾਰ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਵਿੱਚੋਂ ਦੋ ਸਕੇ ਭਰਾ ਹਨ। ਤਲਾਸ਼ੀ ਦੌਰਾਨ ਇਕ ਕਿਲੋ ਹੈਰੋਇਨ, ਇਕ ਕਿਲੋ […]

Continue Reading

ਪੰਜਾਬ ‘ਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ

ਪੰਜਾਬ ‘ਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ ਲੁਧਿਆਣਾ, 19 ਅਗਸਤ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਸਲੇਮ ਟਾਬਰੀ ਥਾਣੇ ਅਧੀਨ ਪੈਂਦੇ ਪਿੰਡ ਬਹਾਦਰਪੁਰ ‘ਚ 10 ਰੁਪਏ ਉਧਾਰ ਨਾ ਦੇਣ ‘ਤੇ ਦੁਕਾਨਦਾਰ ਨੇ ਨੌਜਵਾਨ ਦੀ ਕੁੱਟਮਾਰ ਕੀਤੀ। ਪਹਿਲਾਂ ਦੁਕਾਨਦਾਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਦੁਕਾਨ ਦੇ ਅੰਦਰ 18 ਸਾਲਾ ਨੌਜਵਾਨ ਮੋਹਿਤ ਕੁਮਾਰ ਦੀ ਕੁੱਟਮਾਰ ਕੀਤੀ। […]

Continue Reading

ਹਿਮਾਚਲ ਗਏ ਪੰਜਾਬੀ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ ਕਈ ਜ਼ਖਮੀ

ਹਿਮਾਚਲ ਗਏ ਪੰਜਾਬੀ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ ਕਈ ਜ਼ਖਮੀ ਜਲੰਧਰ, 19 ਅਗਸਤ, ਬੋਲੇ ਪੰਜਾਬ ਬਿਊਰੋ : ਕਾਂਗੜਾ ਜ਼ਿਲ੍ਹੇ ਦੇ ਖਨਿਆਰਾ-ਖਡੋਟਾ ਰੋਡ ‘ਤੇ ਇੱਕ ਕਾਰ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ।ਕਾਰ ਵਿੱਚ ਸਵਾਰ ਹੋਰ ਲੋਕਾਂ ਨੂੰ ਵੀ ਸੱਟਾਂ ਲੱਗੀਆਂ ਹਨ। ਮ੍ਰਿਤਕ ਦੀ ਪਛਾਣ ਅਰੁਣ ਕੁਮਾਰ […]

Continue Reading

ਪੰਜਾਬ ਸਰਕਾਰ ਨੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਗਰੁੱਪ ਡੀ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

ਪੰਜਾਬ ਸਰਕਾਰ ਨੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਗਰੁੱਪ ਡੀ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਚੰਡੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਗਰੁੱਪ ਡੀ ਦੀਆਂ ਅਸਾਮੀਆਂ ਕੱਢੀਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ 26 ਅਗਸਤ  2024 ਤੋਂ 24 ਸਤੰਬਰ 2024 ਤੱਕ ਆਨਲਾਈਨ ਅਪਲਾਈ ਕਰ ਸਕਣਗੇ।

Continue Reading

ਵਿਸ਼ਵ ਪੰਜਾਬੀ ਸਭਾ ਦੀ ਤੀਜੀ ਅੰਤਰਰਾਸ਼ਟਰੀ ਕਾਨਫ਼ਰੰਸ ਬਰੈਂਪਟਨ ’ਚ ਸ਼ੁਰੂ

ਵਿਸ਼ਵ ਪੰਜਾਬੀ ਸਭਾ ਦੀ ਤੀਜੀ ਅੰਤਰਰਾਸ਼ਟਰੀ ਕਾਨਫ਼ਰੰਸ ਬਰੈਂਪਟਨ ’ਚ ਸ਼ੁਰੂ ਸੰਸਾਰ ਭਰ ਤੋਂ ਆਏ ਮਾਹਰਾਂ ਨੇ 6 ਖੋਜ ਪੱਤਰ ਕੀਤੇ ਪੇਸ਼ ਬਰੈਂਪਟਨ 19 ਅਗਸਤ ,ਬੋਲੇ ਪੰਜਾਬ ਬਿਊਰੋ: ਵਿਸ਼ਵ ਪੰਜਾਬੀ ਸਭਾ ਕੈਨੇਡਾ ਦੀ ਤਿੰਨ ਰੋਜ਼ਾ, ਤੀਸਰੀ ਸੰਸਾਰ ਵਿਆਪੀ ਕਾਨਫ਼ਰੰਸ ਬਰੈਂਪਟਨ ਵਿਖੇ 16 ਅਗੱਸਤ ਨੂੰ ਸ਼ੁਰੂ ਹੋ ਗਈ ਹੈ। ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪਸਾਰ ਲਈ ਵੱਡੇ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਭਲਕੇ ਸਕੂਲ, ਕਾਲਜ ਤੇ ਹੋਰ ਅਦਾਰੇ ਬੰਦ ਰਹਿਣਗੇ

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਭਲਕੇ ਸਕੂਲ, ਕਾਲਜ ਤੇ ਹੋਰ ਅਦਾਰੇ ਬੰਦ ਰਹਿਣਗੇ ਸੰਗਰੂਰ, 19 ਅਗਸਤ,ਬੋਲੇ ਪੰਜਾਬ ਬਿਊਰੋ : ਸੰਗਰੂਰ ਜ਼ਿਲ੍ਹੇ ਵਿੱਚ ਭਲਕੇ 20 ਅਗਸਤ ਨੂੰ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਐਲਾਨੀ ਗਈ ਹੈ। ਇਸ ਛੁੱਟੀ ਕਾਰਨ ਸੰਗਰੂਰ […]

Continue Reading

ਪੰਜਾਬ ‘ਚ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਗੰਨੇ ਦੇ ਖੇਤ ‘ਚੋਂ ਮਿਲੀ ਲਾਸ਼

ਪੰਜਾਬ ‘ਚ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਗੰਨੇ ਦੇ ਖੇਤ ‘ਚੋਂ ਮਿਲੀ ਲਾਸ਼ ਜਲੰਧਰ, 19 ਅਗਸਤ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਦਿਹਾਤੀ ਪੁਲਿਸ ਦੇ ਪਤਾਰਾ ਥਾਣੇ ਅਧੀਨ ਪੈਂਦੇ ਪਿੰਡ ਪੂਰਨਪੁਰ ਵਿਧਾਨ ਸਭਾ ਹਲਕਾ ਆਦਮਪੁਰ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਲਾਸ਼ ਗੰਨੇ ਦੇ ਖੇਤਾਂ […]

Continue Reading

ਦਸੂਹਾ-ਹੁਸ਼ਿਆਰਪੁਰ ਰੋਡ ’ਤੇ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਦਸੂਹਾ-ਹੁਸ਼ਿਆਰਪੁਰ ਰੋਡ ’ਤੇ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੁਸ਼ਿਆਰਪੁਰ, 19 ਅਗਸਤ,ਬੋਲੇ ਪੰਜਾਬ ਬਿਊਰੋ : ਦਸੂਹਾ-ਹੁਸ਼ਿਆਰਪੁਰ ਰੋਡ ’ਤੇ ਅੱਜ ਸਵੇਰੇ ਕਰੀਬ 6 ਵਜੇ ਸ਼ੂਗਰ ਮਿੱਲ ਰੰਧਾਵਾ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਲਿਆਰਾ (ਬੱਸੀ […]

Continue Reading

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਵਿਸ਼ਾਲ ਰੈਲੀ ਤੇ ਰੋਸ ਮੁਜ਼ਾਹਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗਾਂ ਦਾ ਸਮਾਂ ਦੇ ਕੇ ਮੁੱਕਰਨ ਦਾ ਰਿਕਾਰਡ ਬਣਾਇਆ: ਸਾਂਝਾ ਫਰੰਟ ਬਰਨਾਲਾ, 19, ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ): ਆਮ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਮੀਟਿੰਗਾਂ ਦਾ ਸਮਾਂ […]

Continue Reading