ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 461

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 30-04-2025 ,ਅੰਗ 461 Amrit Vele da Hukamnama Sri Darbar Sahib, Amritsar Ang 461, 30-04-2025 ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿਨ ਜਾਈਐ ॥ ਆਠ ਪਹਰ […]

Continue Reading

ਐਡਵੋਕੇਟ ਧਾਮੀ ਨੇ ਕੈਨੇਡਾ ਦੀਆਂ ਸੰਘੀ ਚੋਣਾਂ ‘ਚ ਵੱਡੀ ਗਿਣਤੀ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਦੀ ਜਿੱਤ ’ਤੇ ਦਿੱਤੀ ਵਧਾਈ

ਅੰਮ੍ਰਿਤਸਰ, 29 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੀਆਂ ਸੰਘੀ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਖਾਸਕਰ ਸਿੱਖ ਨੁਮਾਇੰਦਿਆਂ ਦੀ ਜਿੱਤ ’ਤੇ ਖੁਸ਼ੀ ਜਤਾਉਂਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅਤੇ ਸਮੁੱਚੇ ਪੰਜਾਬੀਆਂ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ […]

Continue Reading

ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ 20 ਮਈ ਦੀ ਹੜਤਾਲ ਨੂੰ ਪੂਰੇ ਜੋਸ਼ ਨਾਲ ਸਫਲ ਬਣਾਇਆ ਜਾਵੇਗਾ: ਊਸ਼ਾ ਰਾਣੀ

9 ਮਈ ਨੂੰ ਜ਼ਿਲ੍ਹਾ ਪੱਧਰ ’ਤੇ ਪੋਸ਼ਣ ਟਰੈਕ ਖਿਲਾਫ ਮੰਗ ਪੱਤਰ ਮੰਤਰੀ ਨੂੰ ਭੇਜੇ ਜਾਣਗੇ ਜਲੰਧਰ, 29 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਅੱਜ ਸੰਘਰਸ਼ ਦੇ ਬਿਗਲ ਨੂੰ ਅੱਗੇ ਵਧਾਉਂਦੇ ਹੋਏ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ 20 ਮਈ ਦੀ ਹੜਤਾਲ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਹਨ।  ਦੁਆਬਾ ਜੋਨ ਦੀ ਕਨਵੈਂਸ਼ਨ ਸੂਬਾ ਪ੍ਰਧਾਨ ਹਰਜੀਤ ਕੌਰ […]

Continue Reading

ਹਰਿਆਣਾ ਨੂੰ ਝਟਕਾ, ਪੰਜਾਬ ਨੇ ਰੋਕਿਆ ਭਾਖੜਾ ਦਾ ਪਾਣੀ

ਚੰਡੀਗੜ੍ਹ, 29 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਾਣੀਆਂ ਦੇ ਮੁੱਦੇ ‘ਤੇ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ ਆ ਗਏ ਹਨ। ਹਰਿਆਣਾ ਦੀ ਨਾਇਬ ਸੈਣੀ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭਾਖੜਾ ਨਹਿਰ ਤੋਂ ਹਰਿਆਣਾ ਨੂੰ ਮਿਲਣ ਵਾਲੇ 9500 ਕਿਊਸਿਕ ਪਾਣੀ ਨੂੰ ਘਟਾ ਕੇ 4000 ਕਿਊਸਿਕ ਕਰ ਦਿੱਤਾ ਹੈ। ਪੰਜਾਬ ਦੇ ਇਸ […]

Continue Reading

ਜ਼ਿਲ੍ਹਾ ਮੋਗਾ ਤੋਂ ਕੈਨੇਡਾ ‘ਚ ਦੋ ਪੰਜਾਬੀ ਬਣੇ ਸਾਂਸਦ ਮੈਂਬਰ

ਮੋਗਾ 29 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਮੋਗਾ ਜ਼ਿਲ੍ਹੇ ਲਈ ਅੱਜ ਦਾ ਦਿਨ ਇਤਿਹਾਸਕ ਸਾਬਤ ਹੋਇਆ ਜਦੋਂ ਕੈਨੇਡਾ ਵਿਚ ਹੋਈਆਂ ਸੰਸਦੀ ਚੋਣਾਂ ‘ਚ ਇਥੋਂ ਸਬੰਧਤ ਦੋ ਨੌਜਵਾਨਾਂ ਅਮਨਪ੍ਰੀਤ ਸਿੰਘ ਗਿੱਲ ਨੂੰ ਕਹਿਲਗਿਰੀ ਸਕਾਈਵਿਊ ਅਤੇ ਸੁਖਮਨ ਗਿੱਲ ਨੂੰ ਐਬਸਫੋਰਡ ਸਾਊਥ ਲੈਗਲੀ ਤੋਂ ਕਨੇਡਾ ਵਿੱਚ  ਜਿੱਤ ਦਰਜ ਕਰਕੇ ਮੈਂਬਰ ਪਾਰਲੀਮੈਂਟ ਬਣਨ ਦਾ ਮਾਣ ਹਾਸਲ ਕੀਤਾ। ਦੱਸਣਯੋਗ ਹੈ ਕਿ […]

Continue Reading

ਪੰਜਾਬ ਵਿੱਚ ਨਸ਼ਾ ਛੁਡਾਊ ਮੁਹਿੰਮ ਵਿੱਚ ਐਸਐਚਓ ਦੀ ਜ਼ਿੰਮੇਵਾਰੀ ਤੈਅ

ਮੋਹਾਲੀ 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ : 31 ਮਈ ਤੱਕ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੁਲਿਸ ਐਕਸ਼ਨ ਮੋਡ ਵਿੱਚ ਹੈ। ਸਮਾਂ ਸੀਮਾ ਨਿਰਧਾਰਤ ਕਰਨ ਤੋਂ ਬਾਅਦ, ਅੱਜ (29 ਅਪ੍ਰੈਲ) ਡੀਜੀਪੀ ਗੌਰਵ ਯਾਦਵ ਨੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਸੀਪੀ ਦੀ ਮੀਟਿੰਗ ਬੁਲਾਈ। ਮੀਟਿੰਗ ਤੋਂ ਬਾਅਦ ਡੀਜੀਪੀ ਨੇ ਕਿਹਾ ਕਿ ਅਸੀਂ ਸੀਨੀਅਰ ਅਧਿਕਾਰੀਆਂ ਤੋਂ […]

Continue Reading

ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਦੀ 37 ਸਾਲਾਂ ਦੀ ਸ਼ਾਨਦਾਰ ਪੁਲਿਸ ਸੇਵਾ ਬਦਲੇ ਡੀ.ਜੀ.ਪੀ. ਗੌਰਵ ਯਾਦਵ ਨੇ ਰਾਜ ਪੱਧਰੀ ਮੀਟਿੰਗ ਵਿੱਚ ਕੇਕ ਕੱਟਕੇ ਕੀਤੀ ਸ਼ਲਾਘਾ

ਮਨਦੀਪ ਸਿੰਘ ਸਿੱਧੂ ਨੇ ਪੇਸ਼ੇਵਰ ਤਰੀਕੇ ਨਾਲ ਪੇਚੀਦਾ ਮਾਮਲਿਆਂ ਨੂੰ ਵੀ ਸਹਿਜਤਾ ਨਾਲ ਕੀਤਾ ਹੱਲ-ਗੌਰਵ ਯਾਦਵ ਡੀ.ਆਈ.ਜੀ. ਸਿੱਧੂ ਨੇ ਡੀ.ਜੀ.ਪੀ. ਦੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਸੇਵਾ ਦੌਰਾਨ ਕੀਤੇ ਸਹਿਯੋਗ ਤੇ ਸੇਵਾ ਮੁਕਤੀ ਮੌਕੇ ਦਿੱਤੇ ਮਾਣ ਲਈ ਧੰਨਵਾਦ ਕੀਤਾ ਪਟਿਆਲਾ, 29 ਅਪ੍ਰੈਲ ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਪਟਿਆਲਾ […]

Continue Reading

ਮਜਦੂਰ ਦਿਵਸ ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਦਾ ਐਲਾਨ

ਚੰਡੀਗੜ੍ਹ 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਲੇਬਰ ਡੇਅ (ਮਜਦੂਰ ਦਿਵਸ) ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਐਲਾਨੀ ਹੋਈ ਹੈ।ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ, ਸਰਕਾਰੀ ਦਫ਼ਤਰ ਇਸ ਦਿਨ ਬੰਦ ਰਹਿਣਗੇ। ਮਈ ਦੇ ਮਹੀਨੇ ਵਿਚ ਸਿਰਫ ਦੋ ਹੀ ਗਜ਼ਟਿਡ ਛੁੱਟੀਆਂ ਹਨ। 1 ਮਈ ਦਿਨ ਵੀਰਵਾਰ ਨੂੰ ਆ ਰਹੀ ਹੈ ਜਦਕਿ ਦੂਜੀ ਛੁੱਟੀ 30 […]

Continue Reading

ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਐਸ.ਪੀ. ਚੀਮਾ

ਨਗਰ ਨਿਗਮ ਨੇ ਅਣ-ਅਧਿਕਾਰਤ ਦੁਕਾਨਾਂ ‘ਤੇ ਪੁਲਿਸ ਦੀ ਇਮਦਾਦ ਨਾਲ ਚਲਾਇਆ ਪੀਲਾ ਪੰਜਾਬ ਪਟਿਆਲਾ, 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਨਗਰ ਨਿਗਮ ਨੇ ਇੱਥੇ ਬਾਬਾ ਦੀਪ ਸਿੰਘ ਨਗਰ ਵਿਖੇ ਅਣ-ਅਧਿਕਾਰਤ ਉਸਾਰੀਆਂ ਗਈਆਂ ਚਾਰ ਦੁਕਾਨਾਂ ਨੂੰ ਪਟਿਆਲਾ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਮਦਾਦ ਨਾਲ ਜੇ.ਸੀ.ਬੀ. ਚਲਾਉਂਦਿਆਂ ਢਹਿ ਢੇਰੀ ਕਰਵਾਇਆ। ਇਸ ਮੌਕੇ ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਨੇ […]

Continue Reading