ਖੰਨਾ ‘ਚ ਕਾਰ ਸਵਾਰਾਂ ਵੱਲੋਂ ਕੁਚਲਣ ਕਾਰਨ ਬੈਂਕ ਮੈਨੇਜਰ ਦੀ ਮੌਤ, ਦੋ ਗੰਭੀਰ ਜ਼ਖਮੀ

ਖੰਨਾ ‘ਚ ਕਾਰ ਸਵਾਰਾਂ ਵੱਲੋਂ ਕੁਚਲਣ ਕਾਰਨ ਬੈਂਕ ਮੈਨੇਜਰ ਦੀ ਮੌਤ, ਦੋ ਗੰਭੀਰ ਜ਼ਖਮੀ ਖੰਨਾ, 17 ਅਗਸਤ, ਬੋਲੇ ਪੰਜਾਬ ਬਿਊਰੋ: ਖੰਨਾ ‘ਚ ਇੱਕ ਬੈਂਕ ਮੈਨੇਜਰ ਨੂੰ ਕਾਰ ਨਾਲ ਕੁਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੈਂਕ ਮੈਨੇਜਰ ਜੋ ਆਪਣੇ ਦੋਸਤਾਂ ਨਾਲ ਗਿਆ ਸੀ, ਨੂੰ ਕੁਝ ਨੌਜਵਾਨਾਂ ਨੇ ਕਾਰ ਨਾਲ ਟੱਕਰ ਮਾਰ […]

Continue Reading

19 ਤੋਂ ਤਹਿਸੀਲਦਾਰਾਂ ਵੱਲੋਂ ਹੜਤਾਲ ਦਾ ਐਲਾਨ

ਐਸੋਸੀਏਸ਼ਨ ਨੇ ਲੋਕਾਂ ਨੂੰ ਕੀਤੀ ਅਪੀਲ, ਨਾ ਲਗਾਉਣ ‘ਦਫ਼ਤਰਾਂ ਦੇ ਚੱਕਰ ਤੇ ਨਾ ਹੀ ਲੈਣ ਅੰਪਾਇਟਮੈਂਟ’ ਚੰਡੀਗੜ੍ਹ, 17 ਅਗਸਤ, ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਮੂਹ ਜ਼ਿਲ੍ਹਾ ਮਾਲ ਅਫਸਰ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਵੱਲੋਂ 19 ਅਗਸਤ ਤੋਂ ਸਮੂਹਿਕ ਛੁੱਟੀ ਲੈ ਕੇ ਕੰਮਕਾਜ ਠੱਪ ਰੱਖਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਰੈਵੀਨਿਊ ਅਫਸਰ ਐਸੋਸ਼ੀਏਸ਼ਨ ਵੱਲੋਂ ਐਲਾਨ ਕੀਤਾ ਗਿਆ […]

Continue Reading

ਬਹੁਜਨ ਸਮਾਜ ਪਾਰਟੀ ਵੱਲੋਂ ਹਲਕਾ ਵਿਧਾਨ ਸਭਾ ਚਮਕੌਰ ਸਾਹਿਬ ਹਲਕਾ ਕਮੇਟੀ ਦਾ ਗਠਨ ਕੀਤਾ

ਕੈਪਟਨ ਕਰਮਜੀਤ ਸਿੰਘ ਲੋਹਾਰੀ ਹਲਕਾ ਪ੍ਰਧਾਨ ਨਿਯੁਕਤ ਸ੍ਰੀ ਚਮਕੌਰ ਸਾਹਿਬ,17, ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬਹੁਜਨ ਸਮਾਜ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗੋਲਡੀ ਪਰਖਾਲੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਮੁੱਖ ਮਹਿਮਾਨ ਪਹੁੰਚੇ ਇਸ ਮੌਕੇ ਤੇ ਵਿਸ਼ੇਸ਼ […]

Continue Reading

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦਾ ਐਲਾਨ

ਅੱਗ ਬੁਝਾਊ ਸਟਾਫ ਵਿੱਚ ਮਹਿਲਾਵਾਂ ਨੂੰ ਭਰਤੀ ਕਰਨ ਲਈ ਨਿਯਮਾਂ ਵਿੱਚ ਹੋਣਗੀਆਂ ਲੋੜੀਂਦੀਆਂ ਸੋਧਾਂ ਬਰਨਾਲਾ, 17 ਅਗਸਤ ,ਬੋਲੇ ਪੰਜਾਬ ਬਿਊਰੋ :  ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ […]

Continue Reading

ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

ਗ੍ਰਿਫਤਾਰ ਕੀਤਾ ਗਿਆ ਮੁਲਜ਼ਮ, ਫਿਰੋਜ਼ਪੁਰ ’ਚ ਹਾਲ ਹੀ ਦੌਰਾਨ ਹੋਈਆਂ ਤਿੰਨ 3 ਹੱਤਿਆਵਾਂ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਸੁਨੀਲ ਭੰਡਾਰੀ ਦਾ ਮੁੱਖ ਸਹਿਯੋਗੀ ਹੈ  : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਬਠਿੰਡਾ, 17 ਅਗਸਤ ,ਬੋਲੇ ਪੰਜਾਬ ਬਿਊਰੋ :   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ […]

Continue Reading

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

ਗੁਲਾਬ ਸਿੰਘ ਦੀ ਗ੍ਰਿਫਤਾਰੀ ਸਮੁੱਚੇ ਤਸਕਰੀ ਨੈਟਵਰਕ ਨੂੰ ਤੋੜਨ ਅਤੇ ਭਵਿੱਖ ਵਿੱਚ ਤਸਕਰੀ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਹੋਵੇਗੀ ਸਹਾਈ: ਡੀਜੀਪੀ ਗੌਰਵ ਯਾਦਵ   ਚੰਡੀਗੜ੍ਹ/ ਫ਼ਰੀਦਕੋਟ, 17 ਅਗਸਤ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, […]

Continue Reading

ਐਸਡੀਐਮ ਅਮਲੋਹ ਵੱਲੋਂ ਦੇਸ਼ ਭਗਤ ਗਲੋਬਲ ਸਕੂਲ ਦੀ ਗਿੱਧਾ ਟੀਮ ਦਾ ਸਨਮਾਨ

ਐਸਡੀਐਮ ਅਮਲੋਹ ਵੱਲੋਂ ਦੇਸ਼ ਭਗਤ ਗਲੋਬਲ ਸਕੂਲ ਦੀ ਗਿੱਧਾ ਟੀਮ ਦਾ ਸਨਮਾਨ ਮੰਡੀ ਗੋਬਿੰਦਗੜ੍ਹ, 17 ਅਗਸਤ,ਬੋਲੇ ਪੰਜਾਬ ਬਿਊਰੋ ; ਦੇਸ਼ ਭਗਤ ਗਲੋਬਲ ਸਕੂਲ ਨੇ ਭਾਰਤ ਦਾ 78ਵਾਂ ਸੁਤੰਤਰਤਾ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਇੰਦੂ ਸ਼ਰਮਾ ਨੇ ਇੱਕ ਪ੍ਰੇਰਨਾਦਾਇਕ ਭਾਸ਼ਣ ਦਿੱਤਾ ਜਿਸ ਵਿੱਚ ਸਾਡੇ ਸੁਤੰਤਰਤਾ ਸੈਨਾਨੀਆਂ […]

Continue Reading

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ ਵਿੱਚ 18 ਅਗਸਤ ਦੀਆਂ ਬਰਨਾਲਾ ਅਤੇ ਚੱਬੇਵਾਲ ਰੈਲੀਆਂ ਵਿੱਚ ਵੱਡੀ ਗਿਣਤੀ ਨਾਲ ਸ਼ਮੂਲੀਅਤ ਕਰਨ ਦਾ ਐਲਾਨ .

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਸਮੂਹ ਜਥੇਬੰਦੀਆਂ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਹੋਣ ਦਾ ਸੱਦਾ ਫ਼ਤਿਹਗੜ੍ਹ ਸਾਹਿਬ,17, ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਰਜਿ ਦੀ ਸੂਬਾ ਵਰਕਿੰਗ ਕਮੇਟੀ ਦੀ ਆਨਲਾਈਨ ਮੀਟਿੰਗ ਪ੍ਰਧਾਨ ਮਹਿਮਾ ਸਿੰਘ ਧਨੌਲਾ ਦੀ ਅਗਵਾਈ ਹੇਠ ਹੋਈ।ਮੀਟਿੰਗ ਨੂੰ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ […]

Continue Reading

ਰੇਡੀਓ ਐਕਟਿਵ ਤੱਤ ਲੀਕ ਹੋਣ ਕਾਰਨ ਏਅਰਪੋਰਟ ‘ਤੇ ਮੱਚਿਆ ਹੜਕੰਪ

ਰੇਡੀਓ ਐਕਟਿਵ ਤੱਤ ਲੀਕ ਹੋਣ ਕਾਰਨ ਏਅਰਪੋਰਟ ‘ਤੇ ਮੱਚਿਆ ਹੜਕੰਪ ਲਖਨਊ, 17 ਅਗਸਤ,ਬੋਲੇ ਪੰਜਾਬ ਬਿਊਰੋ : ਰੇਡੀਓ ਐਕਟਿਵ ਤੱਤ ਦੇ ਲੀਕ ਹੋਣ ਕਾਰਨ ਸ਼ਨੀਵਾਰ ਸਵੇਰੇ ਅਮੌਸੀ ਹਵਾਈ ਅੱਡੇ ‘ਤੇ ਹਲਚਲ ਮਚ ਗਈ। ਇਹ ਤੱਤ ਕੈਂਸਰ ਰੋਕੂ ਦਵਾਈਆਂ ਵਿੱਚ ਸੀ, ਜਿਸ ਦਾ ਡੱਬਾ ਲੀਕ ਹੋ ਰਿਹਾ ਸੀ। ਜਾਂਚ ਵਿੱਚ ਸ਼ਾਮਲ ਤਿੰਨ ਕਰਮਚਾਰੀਆਂ ਨੂੰ ਅਲੱਗ ਕਰ ਦਿੱਤਾ […]

Continue Reading

ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਗੁਰੂਗ੍ਰਾਮ, 17 ਅਗਸਤ,ਬੋਲੇ ਪੰਜਾਬ ਬਿਊਰੋ : ਦਿੱਲੀ ਤੋਂ ਬਾਅਦ ਹੁਣ ਗੁਰੂਗ੍ਰਾਮ ਵਿੱਚ ਇੱਕ ਈਮੇਲ ਰਾਹੀਂ ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਦੀ ਧਮਕੀ ਐਂਬੀਐਂਸ ਮਾਲ ਪ੍ਰਬੰਧਨ ਨੂੰ ਰਾਤ 9:45 ਦੇ ਕਰੀਬ ਈਮੇਲ ‘ਤੇ ਭੇਜੀ ਗਈ ਸੀ। ਸੂਚਨਾ ਮਿਲਣ ਤੋਂ ਬਾਅਦ ਬੰਬ ਰੋਕੂ ਦਸਤੇ ਅਤੇ […]

Continue Reading