ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਗੁਰੂਗ੍ਰਾਮ, 17 ਅਗਸਤ,ਬੋਲੇ ਪੰਜਾਬ ਬਿਊਰੋ : ਦਿੱਲੀ ਤੋਂ ਬਾਅਦ ਹੁਣ ਗੁਰੂਗ੍ਰਾਮ ਵਿੱਚ ਇੱਕ ਈਮੇਲ ਰਾਹੀਂ ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੰਬ ਦੀ ਧਮਕੀ ਐਂਬੀਐਂਸ ਮਾਲ ਪ੍ਰਬੰਧਨ ਨੂੰ ਰਾਤ 9:45 ਦੇ ਕਰੀਬ ਈਮੇਲ ‘ਤੇ ਭੇਜੀ ਗਈ ਸੀ। ਸੂਚਨਾ ਮਿਲਣ ਤੋਂ ਬਾਅਦ ਬੰਬ ਰੋਕੂ ਦਸਤੇ ਅਤੇ […]

Continue Reading

ਦਿੱਲੀ ਏਅਰਪੋਰਟ ‘ਤੇ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਨੂੰ ਮਿਲ ਕੇ ਭਾਵੁਕ ਹੋਈ ਵਿਨੇਸ਼ ਫੋਗਾਟ

ਦਿੱਲੀ ਏਅਰਪੋਰਟ ‘ਤੇ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਨੂੰ ਮਿਲ ਕੇ ਭਾਵੁਕ ਹੋਈ ਵਿਨੇਸ਼ ਫੋਗਾਟ ਨਵੀਂ ਦਿੱਲੀ, 17 ਅਗਸਤ,ਬਿੋਲੇ ਪੰਜਾਬ ਬਿਊਰੋ : ਦਿੱਗਜ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਪੈਰਿਸ ਤੋਂ ਭਾਰਤ ਪਰਤ ਆਈ ਹੈ। ਨਵੀਂ ਦਿੱਲੀ ਹਵਾਈ ਅੱਡੇ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਵਿਨੇਸ਼ ਦਾ ਸਵਾਗਤ ਕਰਨ ਲਈ ਪ੍ਰਸ਼ੰਸਕ ਢੋਲ ਦੇ ਨਾਲ ਦਿੱਲੀ ਏਅਰਪੋਰਟ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ਵਿਚਲੇ ਕੁਝ ਸਕੂਲ 19-20 ਅਗਸਤ ਨੂੰ ਰਹਿਣਗੇ ਬੰਦ

ਪੰਜਾਬ ਦੇ ਇੱਕ ਜ਼ਿਲ੍ਹੇ ਵਿਚਲੇ ਕੁਝ ਸਕੂਲ 19-20 ਅਗਸਤ ਨੂੰ ਰਹਿਣਗੇ ਬੰਦ ਅੰਮ੍ਰਿਤਸਰ, 17 ਅਗਸਤ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਇਤਿਹਾਸਿਕ ਨਗਰ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਸਕੂਲਾਂ ਲਈ ਜ਼ਰੂਰੀ ਖ਼ਬਰ ਮਿਲੀ ਹੈ।ਜਾਣਕਾਰੀ ਅਨੁਸਾਰ ਕੁਝ ਸਕੂਲਾਂ ਨੂੰ ਦੋ ਹੋਰ ਛੁੱਟੀਆਂ ਕੀਤੀਆਂ ਗਈਆਂ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਇਤਿਹਾਸਿਕ ਨਗਰ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ […]

Continue Reading

ਹਰਿਆਣਾ ਤੋਂ ਪੰਜਾਬ ਆ ਰਹੀ ਬੱਸ ਹੋਈ ਹਾਦਸੇ ਦੀ ਸ਼ਿਕਾਰ, ਬੱਸ ਚਾਲਕ ਦੀ ਗਰਦਨ ਧੜ ਤੋਂ ਵੱਖ ਹੋਈ, 27 ਲੋਕ ਜ਼ਖ਼ਮੀ

ਹਰਿਆਣਾ ਤੋਂ ਪੰਜਾਬ ਆ ਰਹੀ ਬੱਸ ਹੋਈ ਹਾਦਸੇ ਦੀ ਸ਼ਿਕਾਰ, ਬੱਸ ਚਾਲਕ ਦੀ ਗਰਦਨ ਧੜ ਤੋਂ ਵੱਖ ਹੋਈ, 27 ਲੋਕ ਜ਼ਖ਼ਮੀ ਚੰਡੀਗੜ੍ਹ, 17 ਅਗਸਤ,ਬੋਲੇ ਪੰਜਾਬ ਬਿਊਰੋ : ਹਰਿਆਣਾ ਤੋਂ ਪੰਜਾਬ ਦੇ ਲੁਧਿਆਣਾ ਆ ਰਹੀ ਇੱਕ ਬੱਸ ਨਾਲ ਭਿਆਨਕ ਸੜਕ ਹਾਦਸਾ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਹਰਿਆਣਾ ਦੇ ਜੀਂਦ ਤੋਂ […]

Continue Reading

ਸ਼ੰਭੂ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ

ਸ਼ੰਭੂ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ ਸ਼ੰਭੂ, 17 ਅਗਸਤ,ਬੋਲੇ ਪੰਜਾਬ ਬਿਊਰੋ ; ਸ਼ੰਭੂ ਬਾਰਡਰ ’ਤੇ ਕੇਂਦਰ ਸਰਕਾਰ ਦੀਆਂ ਕਿਸਾਨਾਂ ਪ੍ਰਤੀ ਨੀਤੀਆਂ ਦੇ ਵਿਰੋਧ ਵਿਚ ਚੱਲ ਰਹੇ ਧਰਨੇ ’ਚ ਪਿੰਡ ਕੋਟ ਸਦਰ ਖ਼ਾਂ ਤੋਂ ਗਏ ਕਿਸਾਨ ਜਰਨੈਲ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਕਿਸਾਨ ਜਰਨੈਲ ਸਿੰਘ ਦੀ ਦੇਹ ਪਿੰਡ ਪੁੱਜਣ […]

Continue Reading

ਸਾਬਰਮਤੀ ਐਕਸਪ੍ਰੈਸ ਪਟੜੀ ਤੋਂ ਉਤਰੀ

ਸਾਬਰਮਤੀ ਐਕਸਪ੍ਰੈਸ ਪਟੜੀ ਤੋਂ ਉਤਰੀ ਕਾਨਪੁਰ, 17 ਅਗਸਤ,ਬੋਲੇ ਪੰਜਾਬ ਬਿਊਰੋ : ਕਾਨਪੁਰ ਦੇ ਗੋਵਿੰਦਪੁਰੀ ਸਟੇਸ਼ਨ ਤੋਂ ਅੱਗੇ ਹੋਲਡਿੰਗ ਲਾਈਨ ਦੇ ਨੇੜੇ ਸਾਬਰਮਤੀ ਐਕਸਪ੍ਰੈਸ ਪਟੜੀ ਤੋਂ ਉਤਰ ਗਈ। ਭਾਰਤੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ, ਟਰੇਨ ਨੰਬਰ 19168 ਸਾਬਰਮਤੀ ਐਕਸਪ੍ਰੈਸ ਵਾਰਾਣਸੀ ਤੋਂ ਅਹਿਮਦਾਬਾਦ ਜਾ ਰਹੀ ਸੀ। ਇਸ ਦੌਰਾਨ ਕਾਨਪੁਰ ਅਤੇ ਭੀਮਸੇਨ ਸਟੇਸ਼ਨਾਂ ਦੇ ਵਿਚਕਾਰ ਇੱਕ ਬਲਾਕ ਸੈਕਸ਼ਨ […]

Continue Reading

ਪੰਜਾਬ ‘ਚ ਵੱਡੇ ਪੱਧਰ ‘ਤੇ ਏਐਸਪੀਜ ਤੇ ਡੀਐਸਪੀਜ ਦੇ ਤਬਾਦਲੇ

ਪੰਜਾਬ ‘ਚ ਵੱਡੇ ਪੱਧਰ ‘ਤੇ ਏਐਸਪੀਜ ਤੇ ਡੀਐਸਪੀਜ ਦੇ ਤਬਾਦਲੇ ਚੰਡੀਗੜ੍ਹ, 17 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਵੱਡੇ ਪੱਧਰ ‘ਤੇ ਏਐਸਪੀਜ ਤੇ ਡੀਐਸਪੀਜ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ ਜੋ ਹੇਠ ਲਿਖੇ ਅਨੁਸਾਰ ਹਨ।

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਨਵ-ਨਿਯੁਕਤ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਦੇਣਗੇ

ਮੁੱਖ ਮੰਤਰੀ ਭਗਵੰਤ ਮਾਨ ਅੱਜ ਨਵ-ਨਿਯੁਕਤ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਦੇਣਗੇ ਬਰਨਾਲਾ, 17 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਰਨਾਲਾ ਦਾ ਦੌਰਾ ਕਰਨ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਸੀ.ਐਮ. ਮਾਨ ਬਰਨਾਲਾ ਜਾਣਗੇ, ਜਿੱਥੇ ਉਹ ਰੱਖੜੀ ਦੇ ਮੌਕੇ ‘ਤੇ ਆਯੋਜਿਤ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ।ਜਾਣਕਾਰੀ ਅਨੁਸਾਰ ਸਮਾਜਿਕ ਸੁਰੱਖਿਆ, […]

Continue Reading

ਪੰਜਾਬ ਪੁਲਿਸ ਦਾ ਸਬ ਇੰਸਪੈਕਟਰ ਤੇ ਏਐਸਆਈ ਮੁਅੱਤਲ

ਪੰਜਾਬ ਪੁਲਿਸ ਦਾ ਸਬ ਇੰਸਪੈਕਟਰ ਤੇ ਏਐਸਆਈ ਮੁਅੱਤਲ ਲੁਧਿਆਣਾ, 17 ਅਗਸਤ,ਬੋਲੇ ਪੰਜਾਬ ਬਿਊਰੋ : ਸਿਵਲ ਸਰਜਨ ਡਾ: ਜਸਬੀਰ ਸਿੰਘ ਔਲਖ ਨੂੰ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਸਮਾਗਮ ਵਿੱਚ ਦਾਖ਼ਲ ਹੋਣ ਤੋਂ ਰੋਕਣ ‘ਤੇ ਦੋ ਪੁਲੀਸ ਮੁਲਾਜ਼ਮਾਂ ਸਬ ਇੰਸਪੈਕਟਰ ਜਸਪਾਲ ਸਿੰਘ ਅਤੇ ਏਐਸਆਈ ਜਸਪਾਲ ਸਿੰਘ ਨੂੰ ਪੁਲੀਸ ਕਮਿਸ਼ਨਰ ਨੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਅਤੇ ਉਨ੍ਹਾਂ […]

Continue Reading

ਪੁਲਸ ਵੱਲੋਂ ਸਤਲੁਜ ਦਰਿਆ ਕੰਢੇ ਸ਼ਰਾਬ ਤਸਕਰਾਂ ਦੇ ਠਿਕਾਣਿਆਂ ‘ਤੇ ਛਾਪੇਮਾਰੀ, ਭਾਰੀ ਮਾਤਰਾ ‘ਚ ਲਾਹਣ ਬਰਾਮਦ

ਪੁਲਸ ਵੱਲੋਂ ਸਤਲੁਜ ਦਰਿਆ ਕੰਢੇ ਸ਼ਰਾਬ ਤਸਕਰਾਂ ਦੇ ਠਿਕਾਣਿਆਂ ‘ਤੇ ਛਾਪੇਮਾਰੀ, ਭਾਰੀ ਮਾਤਰਾ ‘ਚ ਲਾਹਣ ਬਰਾਮਦ ਲੁਧਿਆਣਾ, 17 ਅਗਸਤ,ਬੋਲੇ ਪੰਜਾਬ ਬਿਊਰੋ : ਥਾਣਾ ਲਾਡੋਵਾਲ ਦੀ ਪੁਲਸ ਨੇ ਸਤਲੁਜ ਦਰਿਆ ਦੇ ਕੰਢੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰ ਰਹੇ ਸ਼ਰਾਬ ਤਸਕਰਾਂ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ।ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਹਰਪ੍ਰੀਤ ਸਿੰਘ ਅਤੇ […]

Continue Reading