ਕੋਚਾਂ ਅਤੇ ਸਹਾਇਕ ਸਟਾਫ਼ ਦੀ ਲਾਪਰਵਾਹੀ ਕਾਰਨ ਵਿਨੇਸ਼ ਫ਼ੋਗਾਟ ਮੈਡਲ ਤੋਂ ਖੁੰਝੀ: ਭਗਵੰਤ ਮਾਨ

ਕੋਚਾਂ ਅਤੇ ਸਹਾਇਕ ਸਟਾਫ਼ ਦੀ ਲਾਪਰਵਾਹੀ ਕਾਰਨ ਵਿਨੇਸ਼ ਫ਼ੋਗਾਟ ਮੈਡਲ ਤੋਂ ਖੁੰਝੀ: ਭਗਵੰਤ ਮਾਨ ਲੁਧਿਆਣਾ, 15 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਪੈਰਿਸ ਉਲੰਪਿਕਸ ਵਿੱਚ ਭਾਰਤ ਦੀ ਸੋਨ ਤਮਗੇ ਦੀ ਉਮੀਦ ਅਤੇ ਵਿਸ਼ਵ-ਪੱਧਰੀ ਪਹਿਲਵਾਨ ਵਿਨੇਸ਼ ਫ਼ੋਗਾਟ ਦੇ ਖ਼ਾਲੀ ਹੱਥ ਪਰਤਣ ’ਤੇ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਹੈ ਕਿ ਵਿਨੇਸ਼ ਫ਼ੋਗਾਟ […]

Continue Reading

ਪੰਜਾਬ : ਅੰਮ੍ਰਿਤਸਰ ਵਿੱਚ ਬੇਹੋਸ਼ ਹੋ ਕੇ ਡਿੱਗੇ ਐਨਸੀਸੀ ਕੈਡਿਟ

ਪੰਜਾਬ : ਅੰਮ੍ਰਿਤਸਰ ਵਿੱਚ ਬੇਹੋਸ਼ ਹੋ ਕੇ ਡਿੱਗੇ ਐਨਸੀਸੀ ਕੈਡਿਟ ਚੰਡੀਗੜ੍ਹ, 15 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸੁਤੰਤਰਤਾ ਦਿਵਸ ਦੇ ਜਸ਼ਨ ਦੌਰਾਨ ਤਿੰਨ ਐਨਸੀਸੀ ਕੈਡੇਟ ਬੇਹੋਸ਼ ਹੋ ਕੇ ਡਿੱਗ ਗਏ। ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦੇ ਕੇ ਸੰਭਾਲਿਆ ਗਿਆ। ਅੰਮ੍ਰਿਤਸਰ ‘ਚ ਵੀਰਵਾਰ ਨੂੰ ਆਜ਼ਾਦੀ ਦਿਵਸ ਦੇ ਪ੍ਰੋਗਰਾਮਾਂ ਦੌਰਾਨ ਤਾਪਮਾਨ 32 ਡਿਗਰੀ […]

Continue Reading

ਮੁਹਾਲੀ: ਚਾਰ ਲੋਕਾਂ ਦੇ ਖਿਲਾਫ ਬਿਆਨਾ ਲੈ ਕੇ ਪਲਾਟ ਦੀ ਰਜਿਸਟਰੀ ਨਾ ਕਰਵਾਉਣ ’ਤੇ ਧੋਖਾਧੜੀ ਦਾ ਮਾਮਲਾ ਦਰਜ

ਮੁਹਾਲੀ: ਚਾਰ ਲੋਕਾਂ ਦੇ ਖਿਲਾਫ ਬਿਆਨਾ ਲੈ ਕੇ ਪਲਾਟ ਦੀ ਰਜਿਸਟਰੀ ਨਾ ਕਰਵਾਉਣ ’ਤੇ ਧੋਖਾਧੜੀ ਦਾ ਮਾਮਲਾ ਦਰਜ ਮੁਹਾਲੀ, 15 ਅਗਸਤ,ਬੋਲੇ ਪੰਜਾਬ ਬਿਊਰੋ : ਪੁਲਿਸ ਸਟੇਸ਼ਨ ਥਾਣਾ ਫੇਜ਼-1 ਮੁਹਾਲੀ ਵਲੋਂ ਚਾਰ ਲੋਕਾਂ ਦੇ ਖਿਲਾਫ ਇੱਕ ਪਲਾਟ ਦੀ ਰਜਿਸਟਰੀ ਨਾ ਕਰਵਾਉਣ ਤੇ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸ਼ਿਕਾਇਤਕਰਤਾ ਸੌਰਵ ਗੋਇਲ ਪੁੱਤਰ […]

Continue Reading

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਮਾਨਸਾ ਵਿਖੇ ਕਾਲੀਆਂ ਝੰਡੀਆਂ ਨਾਲ ਰੋਸ ਵਿਖਾਵਾ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਮਾਨਸਾ ਵਿਖੇ ਕਾਲੀਆਂ ਝੰਡੀਆਂ ਨਾਲ ਰੋਸ ਵਿਖਾਵਾ ਮਾਨਸਾ, 15 ਅਗਸਤ ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਜਥੇਬੰਦੀ ਨੇ ਪੰਜਾਬ ਪੱਧਰ ਸੱਦੇ ਤਹਿਤ ਮਾਨਸਾ ਵਿਖੇ 15 ਅਗਸਤ ਦੇ ਆਜ਼ਾਦੀ ਦਿਵਸ ‘ਤੇ ਝੰਡਾ ਲਹਿਰਾਉਣ ਆਏ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ […]

Continue Reading

ਪ੍ਰਧਾਨ ਮੰਤਰੀ ਨੇ ਓਲੰਪਿਕ ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਨੇ ਓਲੰਪਿਕ ਖਿਡਾਰੀਆਂ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 15 ਅਗਸਤ ,ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪੈਰਿਸ ਓਲੰਪਿਕ 2024 ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨਾਲ ਆਪਣੀ ਰਿਹਾਇਸ਼ 7 ਲੋਕ ਕਲਿਆਣ ਮਾਰਗ ‘ਤੇ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਸਾਰਿਆਂ ਨਾਲ ਵੱਖ-ਵੱਖ ਤਸਵੀਰਾਂ ਖਿਚਵਾਈਆਂ ਅਤੇ ਬਾਅਦ ‘ਚ ਉਨ੍ਹਾਂ ਨਾਲ ਗੱਲਬਾਤ […]

Continue Reading

ਰੈਜ਼ੀਡੈਂਟ ਡਾਕਟਰ ਫਿਰ ਹੜਤਾਲ ’ਤੇ, ਦੇਸ਼ ‘ਚ ਸਿਹਤ ਸੇਵਾਵਾਂ ਹੋਣਗੀਆਂ ਪ੍ਰਭਾਵਿਤ

ਰੈਜ਼ੀਡੈਂਟ ਡਾਕਟਰ ਫਿਰ ਹੜਤਾਲ ’ਤੇ, ਦੇਸ਼ ‘ਚ ਸਿਹਤ ਸੇਵਾਵਾਂ ਹੋਣਗੀਆਂ ਪ੍ਰਭਾਵਿਤ ਨਵੀਂ ਦਿੱਲੀ, 15 ਅਗਸਤ,ਬੋਲੇ ਪੰਜਾਬ ਬਿਊਰੋ : ਕੋਲਕਾਤਾ ਦੇ ਆਰਜੀਕਰ ਮੈਡੀਕਲ ਕਾਲਜ ‘ਚ ਬੀਤੀ ਰਾਤ ਦੀ ਘਟਨਾ ਤੋਂ ਬਾਅਦ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਮੁੜ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਹੈ। ਬੀਤੀ ਰਾਤ ਭੀੜ ਨੇ ਕਾਲਜ ਵਿੱਚ ਦਾਖਲ ਹੋ ਕੇ ਭੰਨਤੋੜ ਕੀਤੀ […]

Continue Reading

ਆਜ਼ਾਦੀ ਦਿਹਾੜੇ ‘ਤੇ ਮੋਹਾਲੀ ਦੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਦੇ ਗਰਾਊਂਡ ਚ ਕੌਮੀ ਝੰਡਾ ਲਹਿਰਾਇਆ

ਸ਼ਾਨਦਾਰ ਮਾਰਚ ਪਾਸਟ, ਸੱਭਿਆਚਾਰਕ ਪੇਸ਼ਕਾਰੀਆਂ ਨੇ ਬਾਰਸ਼ ਦੇ ਬਾਵਜੂਦ ਸੁਤੰਤਰਤਾ ਦਿਵਸ ਜਸ਼ਨਾਂ ਨੂੰ ਬਣਾਇਆ ਯਾਦਗਾਰੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਖਿਆ ਮੰਤਰੀ, ਉਚੇਰੀ ਸਿਖਿਆ ਤੇ ਭਾਸ਼ਾ, ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਵਿਭਾਗਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਦੇ 78ਵੇਂ ਸੁਤੰਤਰਤਾ ਦਿਵਸ ਮੌਕੇ ਅੱਜ ਮੋਹਾਲੀ (ਸਾਹਿਬਜ਼ਾਦਾ ਅਜੀਤ […]

Continue Reading

ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

ਡਿਊਟੀ ਪ੍ਰਤੀ ਬੇਮਿਸਾਲ ਸੇਵਾਵਾਂ ਲਈ 21 ਪੁਲਿਸ ਅਧਿਕਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਅਤੇ ‘ਮੁੱਖ ਮੰਤਰੀ ਮੈਡਲ’ ਨਾਲ ਕੀਤਾ ਸਨਮਾਨਿਤ  ਜਲੰਧਰ, 15 ਅਗਸਤ,ਬੋਲੇ ਪੰਜਾਬ ਬਿਊਰੋ : ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ […]

Continue Reading

ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦਿੱਤਾ ਜਾਵੇਗਾ: ਮੁੱਖ ਮੰਤਰੀ

ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਈਸੜੂ (ਲੁਧਿਆਣਾ), 15 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਇੱਥੇ ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ […]

Continue Reading

ਮੁੱਖ ਮੰਤਰੀ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

ਪੇਂਡੂ ਲਾਇਬ੍ਰੇਰੀਆਂ ਦੇ ਸੂਬੇ ‘ਚ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਈ ਈਸੜੂ (ਲੁਧਿਆਣਾ), 15 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਅੱਜ […]

Continue Reading