ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਲਹਿਰਾਇਆ ਕੌਮੀ ਝੰਡਾ

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਨਵੀਆਂ ਸਿਖ਼ਰਾਂ ‘ਤੇ ਲਿਜਾਣ ਦਾ ਲਿਆ ਅਹਿਦ ਚੰਡੀਗੜ੍ਹ/ਮਾਨਸਾ, 15 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੈਨਾਨੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਹੀਦਾਂ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲਾਂ ‘ਚ ਭਲਕੇ ਰਹੇਗੀ ਛੁੱਟੀ

ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਸਕੂਲਾਂ ‘ਚ ਭਲਕੇ ਰਹੇਗੀ ਛੁੱਟੀ ਚੰਡੀਗੜ੍ਹ, 15 ਅਗਸਤ, ਬੋਲੇ ਪੰਜਾਬ ਬਿਊਰੋ : ਜਲੰਧਰ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਦੇ ਐਲਾਨ ਤੋਂ ਬਾਅਦ ਹੁਣ ਹੋਰਨਾਂ ਸਕੂਲਾਂ ਵਿੱਚ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਦੇਸ਼ ਅੱਜ 78ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ।ਇਸ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ […]

Continue Reading

ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ

ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ ਚੰਡੀਗੜ੍ਹ, 15 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਤੇ ਜੱਜਾਂ ਵਲੋਂ ਤਬਾਦਲੇ ਕੀਤੇ ਗਏ ਹਨ। ਇਸ ਸਬੰਧੀ ਹੁਕਮ ਜਾਰੀ ਕਰਦਿਆਂ 52 ਜੱਜਾਂ ਦੇ ਤਬਾਦਲਿਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਤਬਾਦਲਾ ਕੀਤੇ ਗਏ ਜੱਜਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

Continue Reading

ਪੰਜਾਬ ਦੇ ਦੋ ਜ਼ਿਲ੍ਹਿਆਂ ‘ਚ ਭਲਕੇ ਸਕੂਲ ਰਹਿਣਗੇ ਬੰਦ

ਪੰਜਾਬ ਦੇ ਦੋ ਜ਼ਿਲ੍ਹਿਆਂ ‘ਚ ਭਲਕੇ ਸਕੂਲ ਰਹਿਣਗੇ ਬੰਦ ਜਲੰਧਰ, 15 ਅਗਸਤ, ਬੋਲੇ ਪੰਜਾਬ ਬਿਊਰੋ : ਜਲੰਧਰ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲ ਬੰਦ ਰਹਿਣਗੇ। ਉਪਰੋਕਤ ਐਲਾਨ ਸੀ.ਐਮ. ਮਾਨ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ […]

Continue Reading

ਗਾਂ ਨੂੰ ਬਚਾਉਂਦਿਆਂ ਗੈਸ ਨਾਲ ਭਰਿਆ ਟੈਂਕਰ ਪਲਟਿਆ

ਗਾਂ ਨੂੰ ਬਚਾਉਂਦਿਆਂ ਗੈਸ ਨਾਲ ਭਰਿਆ ਟੈਂਕਰ ਪਲਟਿਆ ਪਠਾਨਕੋਟ, 15 ਅਗਸਤ,ਬੋਲੇ ਪੰਜਾਬ ਬਿਊਰੋ : ਪਠਾਨਕੋਟ ਦੇ ਹਲਕਾ ਭੋਆ ‘ਚ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸਥਿਤ ਸ੍ਰੀ ਬਾਰਠ ਸਾਹਿਬ ਗੁਰਦੁਆਰੇ ਨੇੜੇ ਇਕ ਗੈਸ ਨਾਲ ਭਰਿਆ ਟੈਂਕਰ ਅਚਾਨਕ ਸੜਕ ਦੇ ਵਿਚਕਾਰ ਪਲਟ ਗਿਆ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ […]

Continue Reading

ਖੰਨਾ ਦੇ ਮਸ਼ਹੂਰ ਮੰਦਰ ‘ਚੋਂ 20 ਲੱਖ ਰੁਪਏ ਦਾ ਸਾਮਾਨ ਚੋਰੀ, ਮੂਰਤੀਆਂ ਕੀਤੀਆਂ ਖੰਡਿਤ

ਖੰਨਾ ਦੇ ਮਸ਼ਹੂਰ ਮੰਦਰ ‘ਚੋਂ 20 ਲੱਖ ਰੁਪਏ ਦਾ ਸਾਮਾਨ ਚੋਰੀ, ਮੂਰਤੀਆਂ ਕੀਤੀਆਂ ਖੰਡਿਤ ਖੰਨਾ, 15 ਅਗਸਤ,ਬੋਲੇ ਪੰਜਾਬ ਬਿਊਰੋ : ਅੱਜ ਵੀਰਵਾਰ ਤੜਕੇ ਕਰੀਬ 3.30 ਵਜੇ ਖੰਨਾ ਦੇ ਮਸ਼ਹੂਰ ਸ਼ਿਵਪੁਰੀ ਮੰਦਰ ‘ਚ ਚੋਰਾਂ ਨੇ ਦਾਖਲ ਹੋ ਕੇ 20 ਲੱਖ ਰੁਪਏ ਦਾ ਸਾਮਾਨ ਚੋਰੀ ਕਰ ਲਿਆ। ਜਾਣਕਾਰੀ ਅਨੁਸਾਰ ਦੋ ਨਕਾਬਪੋਸ਼ ਚੋਰਾਂ ਨੇ ਮੂਰਤੀਆਂ ‘ਤੇ ਲੱਗੇ ਸੋਨੇ-ਚਾਂਦੀ ਦੇ […]

Continue Reading

ਭਾਰਤੀ ਦੂਤਾਵਾਸ ਨੇ ਰੂਸ ਵਿੱਚ ਰਹਿਣ ਵਾਲੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਜਾਣ ਲਈ ਕਿਹਾ

ਭਾਰਤੀ ਦੂਤਾਵਾਸ ਨੇ ਰੂਸ ਵਿੱਚ ਰਹਿਣ ਵਾਲੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਜਾਣ ਲਈ ਕਿਹਾ ਮਾਸਕੋ, 15 ਅਗਸਤ,ਬੋਲੇ ਪੰਜਾਬ ਬਿਊਰੋ : ਭਾਰਤੀ ਦੂਤਾਵਾਸ ਨੇ ਰੂਸ ਦੇ ਬ੍ਰਾਇੰਸਕ, ਬੇਲਗੋਰੋਡ ਅਤੇ ਕੁਰਸਕ ਖੇਤਰਾਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਸਮੇਤ ਆਪਣੇ ਨਾਗਰਿਕਾਂ ਨੂੰ ਅਸਥਾਈ ਤੌਰ ‘ਤੇ ਸੁਰੱਖਿਅਤ ਸਥਾਨਾਂ ‘ਤੇ ਜਾਣ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਤਾਵਾਸ ਨੇ […]

Continue Reading

ਸਕੂਲ ਬੱਸ ਪਲਟਣ ਕਾਰਨ ਕਈ ਬੱਚੇ ਜਖਮੀ

ਸਕੂਲ ਬੱਸ ਪਲਟਣ ਕਾਰਨ ਕਈ ਬੱਚੇ ਜਖਮੀ ਪੰਚਕੂਲਾ, 15 ਅਗਸਤ, ਬੋਲੇ ਪੰਜਾਬ ਬਿਊਰੋ : ਪੰਚਕੂਲਾ ‘ਚ ਸੜਕ ਹਾਦਸਾ ਵਾਪਰਨ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮੀਂਹ ਦੌਰਾਨ ਸਤਲੁਜ ਸਕੂਲ ਦੀ ਬੱਸ ਰਾਮਗੜ੍ਹ ਦੇ ਪਿੰਡ ਕਨੌਲੀ ਨੇੜੇ ਪਲਟ ਗਈ।ਹਾਦਸਾਗ੍ਰਸਤ ਸਕੂਲ ਬੱਸ ਵਿੱਚ ਬੱਚੇ ਸਵਾਰ ਸਨ। ਇਹ ਸਕੂਲੀ ਬੱਸ ਸੜਕ ਕਿਨਾਰੇ ਇੱਕ ਖੇਤ ਵਿੱਚ ਪਲਟ ਗਈ।ਪਤਾ […]

Continue Reading

ਸਕੂਲ ਮੁਖੀਆਂ ਦੀਆਂ ਬਦਲੀਆਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾਣ : ਡੀ ਟੀ ਐੱਫ

ਸਕੂਲ ਮੁਖੀਆਂ ਦੀਆਂ ਬਦਲੀਆਂ ਨੂੰ ਵੀ ਬਦਲੀ ਨੀਤੀ ਤਹਿਤ ਲਿਆਂਦਾ ਜਾਵੇ : ਡੀ ਟੀ ਐੱਫ ਚੰਡੀਗੜ੍ਹ 15 ਅਗਸਤ,ਬੋਲੇ ਪੰਜਾਬ ਬਿਊਰੋ: ਡੀ ਟੀ ਐੱਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਸਿੱਖਿਆ ਵਿਭਾਗ ਦੁਆਰਾ ਸਕੂਲ ਮੁਖੀਆਂ ਦੀਆਂ ਜਬਰੀ ਕੀਤੀਆਂ ਗਈਆਂ ਬਦਲੀਆਂ ਦਾ ਸਖਤ ਨੋਟਿਸ ਲੈਂਦਿਆਂ ਕਿਹਾ […]

Continue Reading

ਪੰਜਾਬ ਮੰਡੀ ਬੋਰਡ ਵਲੋਂ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਮੰਡੀ ਬੋਰਡ ਵਲੋਂ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 15 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਮੰਡੀ ਬੋਰਡ ਵਲੋਂ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading