ਸੀਵਰੇਜ ਬੋਰਡ ਕਾਮਿਆਂ ਨੇ ਕਾਰਜਕਾਰੀ ਇੰਜੀਨੀਅਰ ਤੇ ਉਪ ਇੰਜੀਨੀਅਰ ਖਿਲਾਫ ਕੀਤੀ ਰੋਸ ਰੈਲੀ

ਬਠਿੰਡਾ 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ ;ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ ਯੂਨੀਅਨ ਬਰਾਂਚ ਸੀਵਰੇਜ ਬੋਰਡ ਬਠਿੰਡਾ ਵੱਲੋਂ ਲੋਕਲ ਅਤੇ ਮੰਡੀਆਂ ਦੇ ਰੈਗੂਲਰ ਅਤੇ ਕੰਟਰੈਕਟ ਕਰਮਚਾਰੀਆਂ ਨੂੰ ਤਨਖਾਹਾਂ ਨਾਂ ਮਿਲਣ ਕਾਰਨ ਅਤੇ ਈਪੀਐਫ ਸਮੇਂ ਸਿਰ ਜਮਾਂ ਨਾਂ ਕਰਨ ਅਤੇ ਮੇਨ ਵਾਟਰ ਵਰਕਸ, ਸਬ ਵਾਟਰ ਵਰਕਸਾਂ ਅਤੇ ਸੀਵਰੇਜ ਸਕੀਮਾਂ ਉੱਤੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ […]

Continue Reading

ਪੰਜਾਬ ਪੁਲਿਸ ਨੇ ਰਾਜ-ਵਿਆਪੀ ਆਪ੍ਰੇਸ਼ਨ ਵਿੱਚ ਸੈਲੂਨ, ਮੈਅ ਖਾਨਿਆਂ, ਸਪਾ ਸੈਂਟਰਾਂ ਦੀ ਕੀਤੀ ਤਲਾਸ਼ੀ  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ ‘ਯੁੱਧ ਨਸ਼ਿਆਂ ਵਿਰੁਧ’ 55ਵੇਂ ਦਿਨ  ਪੁਲਿਸ ਨੇ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ਕੀਤਾ; 2.8 ਕਿਲੋ ਹੈਰੋਇਨ, 3.5 ਕਿਲੋ ਅਫੀਮ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਚੰਡੀਗੜ੍ਹ, 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਮੰਡੀਆਂ ਵਿੱਚ ਲਿਫਟਿੰਗ ਉੱਤੇ ਪੰਜਾਬ ਸਰਕਾਰ ਦਾ ਉਚੇਚਾ ਧਿਆਨ: ਲਾਲ ਚੰਦ ਕਟਾਰੂਚੱਕ

-ਲਿਫਟਿੰਗ ਨੂੰ ਹੋਰ ਤੇਜ਼ ਕਰਨ ਲਈ ਵਿਭਾਗ ਦੇ ਅਫਸਰਾਂ ਨੂੰ ਨਿਰਦੇਸ਼ ਚੰਡੀਗੜ੍ਹ, 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦਾ ਉਚੇਚਾ ਧਿਆਨ ਮੰਡੀਆਂ ਵਿੱਚ ਲਿਫਟਿੰਗ ਉੱਤੇ ਕੇਂਦਰਿਤ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਣਕ ਦੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਇਹ ਵਿਚਾਰ ਪ੍ਰਗਟ ਕੀਤੇ ਅਤੇ […]

Continue Reading

ਡਾ. ਬਲਜੀਤ ਕੌਰ ਵੱਲੋਂ ਕਿਸਾਨਾਂ ਨੂੰ ਸਹਾਇਤਾ, ₹6 ਲੱਖ ਦੀ ਵਿੱਤੀ ਮਦਦ ਮੁਹੱਈਆ

ਅੱਗ ਪੀੜਤ ਕਿਸਾਨਾਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ / ਸੋਥਾ (ਮਲੋਟ), 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ‘’ਕਿਸਾਨ ਸਾਡੇ ਅੰਨਦਾਤਾ ਹਨ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਕਿਸੇ ਵੀ ਹਾਲਤ ‘ਚ ਇਕੱਲਾ ਨਹੀਂ ਛੱਡੇਗੀ।’’ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿਛਲੇ ਦਿਨੀਂ ਪਿੰਡ ਸੋਥਾ ਅਤੇ […]

Continue Reading

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

ਮੁੱਖ ਮੰਤਰੀ ਵੱਲੋਂ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਗਰਾਂਟਾਂ ਦੇ ਗੱਫਿਆਂ ਦਾ ਐਲਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਈ ਪੂਰਾ ਸਹਿਯੋਗ ਤੇ ਤਾਲਮੇਲ ਦੇਣ ਲਈ ਕਿਹਾ ਚੰਡੀਗੜ੍ਹ, 24 ਅਪਰੈਲ ,ਬੋਲੇ ਪੰਜਾਬ ਬਿਊਰੋ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ […]

Continue Reading

ਅਧਿਆਪਕਾਂ ਨੇ ਸਿੱਖਿਆ ਮੰਤਰੀ ਸਮੇਤ ਪੰਜਾਬ ਸਰਕਾਰ ਵਿਰੁੱਧ ਕੀਤਾ ਅਰਥੀ ਫੂਕ ਮੁਜਾਹਰਾ

ਰੋਪੜ ਪੁਲਿਸ ਪ੍ਰਸ਼ਾਸਨ ਦੇ ਜਬਰ ਦੀ ਜ਼ੋਰਦਾਰ ਨਿਖੇਦੀ ਲੁਧਿਆਣਾ,24 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ),: ਗੰਭੀਰਪੁਰ ਵਿਖੇ ਪੰਜਾਬ ਪੁਲੀਸ ਵੱਲੋਂ 5994 ਈ.ਟੀ.ਟੀ. ਅਧਿਆਪਕਾਂ ਦੀ ਬੇਤਹਾਸ਼ਾ ਕੁੱਟਮਾਰ ਦਾ ਸਖ਼ਤ ਵਿਰੋਧ ਅਤੇਬੇਰੁਜਗਾਰ ਅਧਿਆਪਕਾਂ ‘ਤੇ ਪੁਲਿਸ ਦੇ ਅੰਨ੍ਹੇ ਤਸ਼ੱਦਦ ਖਿਲਾਫ਼ ਅਜ ਡੀ.ਟੀ.ਐੱਫ. ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ ਦੀ ਅਗਵਾਈ ਵਿੱਚ ਡੀਸੀ ਦਫਤਰ ਵਿਖੇ ਅਰਥੀ ਫੂਕ ਪ੍ਰਦਰਸ਼ਨ ਕੀਤਾ […]

Continue Reading

ਬੇਰੁਜਗਾਰ 5994 ਈ ਟੀ ਟੀ ਅਧਿਆਪਕਾਂ ‘ਤੇ ਪੁਲਿਸ ਦੇ ਅੰਨ੍ਹੇ ਤਸ਼ੱਦਦ ਖਿਲਾਫ਼ ਡੀ.ਟੀ.ਐੱਫ.ਅਤੇ ਈ ਟੀ ਟੀ 6635 ਵੱਲੋਂ ਅਰਥੀ ਫੂਕ ਪ੍ਰਦਰਸ਼ਨ

ਡੀ ਟੀ ਐੱਫ, ਈ ਟੀ ਟੀ 6635, 4161 ਮਾਸਟਰ ਕਾਡਰ ਵਲੋ ਗੰਭੀਰਪੁਰ ਵਿਖੇ 4 ਮਈ ਦੀ ਤਿਆਰੀ ਸਬੰਧੀ ਕੀਤੀ ਮੀਟਿੰਗ। ਰੂਪਨਗਰ ,24, ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):ਬੀਤੀ 19 ਅਪ੍ਰੈਲ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ 5994 ਈਟੀਟੀ ਭਰਤੀ (ਬੈਕਲਾਗ) ਵਿੱਚ ਚੁਣੇ ਗਏ ਅਧਿਆਪਕਾਂ ਦੀ ਅਨੰਦਪੁਰ ਸਾਹਿਬ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਬੁਰੀ […]

Continue Reading

ਪੰਜਾਬ ‘ਚ ਦੋ ਫ਼ੈਕਟਰੀਆਂ ‘ਚ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਸੁਆਹ

ਬਠਿੰਡਾ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬਠਿੰਡਾ ਦੇ ਸਨਅਤੀ ਖੇਤਰ ਵਿੱਚ ਅੱਜ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨੇ ਦੋ ਫੈਕਟਰੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਪਲਾਸਟਿਕ ਫੈਕਟਰੀ ਤੋਂ ਸ਼ੁਰੂ ਹੋਈ ਅੱਗ ਬਾਅਦ ਵਿੱਚ ਨੇੜੇ ਦੀ ਫਰਨੀਚਰ ਫੈਕਟਰੀ ਵਿੱਚ ਫੈਲ ਗਈ। ਫਾਇਰ ਬ੍ਰਿਗੇਡ ਮੁਲਾਜ਼ਮ ਬਲਜੀਤ ਸਿੰਘ ਅਨੁਸਾਰ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਪਲਾਸਟਿਕ ਦੀ ਫੈਕਟਰੀ ਵਿੱਚ […]

Continue Reading

ਪਟਿਆਲਾ ਵਿਕਾਸ ਅਥਾਰਟੀ ਨੇ ਜਲਾਲਪੁਰ, ਚੌਰਾ ਅਤੇ ਹਸਨਪੁਰ ਪ੍ਰੋਹਤਾਂ ਵਿੱਚ ਸਥਿਤ ਤਿੰਨ ਅਣਅਧਿਕਾਰਤ ਕਲੋਨੀਆਂ ਢਾਹੀਆਂ

ਪਟਿਆਲਾ, 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਗ਼ੈਰ-ਕਾਨੂੰਨੀ ਕਬਜ਼ਿਆਂ ਅਤੇ ਅਣਅਧਿਕਾਰਤ ਕਾਲੋਨੀਆਂ ਦੇ ਵਿਕਾਸ ਨੂੰ ਰੋਕਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਪਟਿਆਲਾ ਵਿਕਾਸ ਅਥਾਰਟੀ ਨੇ ਜਲਾਲਪੁਰ, ਚੌਰਾ ਅਤੇ ਹਸਨਪੁਰ ਪ੍ਰੋਹਤਾਂ ਵਿੱਚ ਸਥਿਤ ਤਿੰਨ ਅਣਅਧਿਕਾਰਤ ਕਲੋਨੀਆਂ ਵਿੱਚ ਢਾਹੁਣ ਦੀਆਂ ਮੁਹਿੰਮਾਂ ਚਲਾਈਆਂ। ਇਹ ਕਾਰਵਾਈ ਪੀਡੀਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ […]

Continue Reading

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਨ ਦੇ ਨਿਰਦੇਸ਼

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ -ਮੈਰਾਥਨ ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਹਰੇਕ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜ ਦੀ ਲਈ ਰਿਪੋਰਟ, ਅਧਿਕਾਰੀਆਂ ਨੂੰ ਮਿਥੇ ਸਮੇਂ ‘ਚ ਕੰਮ ਪੂਰਾ ਕਰਨ ਦੇ ਨਿਰਦੇਸ਼ ਪਟਿਆਲਾ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. […]

Continue Reading