ਵਿਧਾਇਕਾ ਨੀਨਾ ਮਿੱਤਲ ਨੇ ਬੁੱਢਣਪੁਰ ਸਮੇਤ 4 ਸਕੂਲਾਂ ਵਿੱਚ 24 ਲੱਖ 98 ਹਜਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ ਕੀਤੇ

ਪੇਂਡੂ ਖੇਤਰ ਦੇ ਸਕੂਲਾਂ ਵਿੱਚ ਭਗਵੰਤ ਮਾਨ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ: ਵਿਧਾਇਕਾ ਨੀਨਾ ਮਿੱਤਲ ਬਨੂੜ 24 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਿੱਖਿਆ ਮੰਤਰੀ, ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਦੇਖ ਰੇਖ ਹੇਠ ਪੇਂਡੂ ਖੇਤਰਾਂ ਦੇ ਸਕੂਲਾਂ ਚ ਸਹੂਲਤਾਂ ਨੂੰ ਬਿਹਤਰ […]

Continue Reading

ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਵਿੱਚ ਆਪ ਆਗੂਆਂ ਨੇ ਪਹਿਲਗਾਮ ਅੱਤਵਾਦ ਪੀੜਤਾਂ ਦੀ ਯਾਦ ਵਿੱਚ ਮੋਹਾਲੀ ਦੇ ਸ਼੍ਰੀ ਹਨੂੰਮਾਨ ਮੰਦਰ ਵਿਖੇ ਪ੍ਰਾਰਥਨਾ ਕੀਤੀ

ਹਮਲੇ ਨੂੰ ਮਨੁੱਖਤਾ ਵਿਰੁੱਧ ਘੋਰ ਅਪਰਾਧ ਕਰਾਰ ਦਿੰਦਿਆਂ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਵਿਰੁੱਧ ਮਿਸਾਲੀ ਸਜ਼ਾ ਦੀ ਮੰਗ ਕੀਤੀ ਵਾਦੀ ਵਿੱਚ ਅਜਿਹੀਆਂ ਅਜੀਬ ਘਟਨਾਵਾਂ ਮੁੜ ਨਾ ਵਾਪਰਨ ਦੇਣ ਲਈ ਠੋਸ ਕਦਮ ਚੁੱਕਣ ਦੀ ਲੋੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ […]

Continue Reading

ਪਹਿਲਗਾਮ ਘਟਨਾ …..  

ਪਹਿਲਗਾਮ ਘਟਨਾ …..           ਦੁਨੀਆਂ ਸਾਹਮਣੇ ਪਾਕਿਸਤਾਨ ਦਾ ਚਿਹਰਾ ਬੇਨਕਾਬ ਕਰਨ ਦਾ ਵਕਤ ਆ ਗਿਆ !     ————————————————————————ਬੀਤੀ ਕੱਲ ਜੰਮੂ-ਕਸ਼ਮੀਰ ਦੇ ਪਹਾੜੀ ਸਟੇਸ਼ਨ ਪਹਿਲਗਾਮ ਵਿੱਚ ਹੋਈ ਖੌਫਨਾਕ ਵਾਰਦਾਤ ਨੇ ਸਮੁੱਚੇ ਦੇਸ਼ ਦੇ ਲੋਕਾਂ ਨੂੰ ਪੂਰੀ ਤਰਾਂ ਝੰਜੋੜ ਕੇ ਰੱਖ ਦਿੱਤਾ ਹੈ।ਹਰ ਦੇਸ਼ ਵਾਸੀ ਬੇਸ਼ੱਕ ਕਿਸੇ ਵੀ ਧਰਮ ਜਾਂ ਜਾਤ ਦਾ […]

Continue Reading

ਵੇ ਮਿੱਤਰਾ ਖਤਰੇ ਦਾ ਘੁੱਗੂ ਬੋਲ ਪਿਆ!

ਵੇ ਮਿੱਤਰਾ ਖਤਰੇ ਦਾ ਘੁੱਗੂ ਬੋਲ ਪਿਆ! ਜਦੋਂ ਬਰਸਾਤ ਆਉਂਦੀ ਤਾਂ ਪਹਿਲਾਂ ਮੋਰ ਊਚੀ ਊਚੀ ਕੂਕਦੇ ਹਨ। ਅਸਮਾਨ ਵਿੱਚ ਬਗਲੇ ਉਡਦੇ ਫਿਰਦੇ ਹਨ। ਜਦੋਂ ਭੂਚਾਲ ਆਉਣਾ ਹੋਵੇ ਤਾਂ ਚੂਹੇ ਤੇ ਜਾਨਵਰਾਂ ਨੂੰ ਪਤਾ ਲੱਗ ਜਾਂਦਾ ਹੈ। ਜਦੋਂ ਹੁੰਮਸ ਪਵੇ, ਪੁਰੇ ਦੀ ਹਵਾ ਚੱਲ ਪਵੇ ਤਾਂ ਵੀ ਮੀਂਹ ਪੈਣ ਦੇ ਸੰਕੇਤ ਆਉਣ ਲੱਗਦੇ ਹਨ। ਇਹ ਸੰਕੇਤ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ‘ਕੋਮੀਅਨਜ਼ੋ’ ਮੈਨੇਜਮੈਂਟ ਫੈਸਟ ਅਤੇ ਵਿਦਾਇਗੀ ਪਾਰਟੀ

ਮੰਡੀ ਗੋਬਿੰਦਗੜ੍ਹ, 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਬਿਜ਼ਨਸ ਮੈਨੇਜਮੈਂਟ ਅਤੇ ਕਾਮਰਸ ਵਿਭਾਗ ਵੱਲੋਂ ਜਸ਼ਨ ਅਤੇ ਊਰਜਾ ਭਰੇ ਪ੍ਰੋਗਰਾਮ, ‘ ਕੋਮੀਏਂਜ਼ੋ ’ – ਦ ਮੈਨੇਜਮੈਂਟ ਫੈਸਟ ਦੀ ਮੇਜ਼ਬਾਨੀ ਕੀਤੀ, ਜਿਸ ਤੋਂ ਬਾਅਦ 2025 ਦੇ ਗ੍ਰੈਜੂਏਟਸ ਲਈ ਇੱਕ ਭਾਵਨਾਤਮਕ ਵਿਦਾਇਗੀ ਪਾਰਟੀ ਦਾ ਆਯੋਜਨ ਵੀ ਕੀਤਾ ਗਿਆ।ਨਵੀਂ ਸ਼ੁਰੂਆਤ ਅਤੇ ਰਚਨਾਤਮਕ ਸਹਿਯੋਗ ਦਾ ਪ੍ਰਤੀਕ, […]

Continue Reading

ਭਲਵਾਲ ਐਸ ਡੀ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ 26 ਅਪ੍ਰੈਲ ਨੂੰ ਹੋਵੇਗਾ, ਪ੍ਰਿੰਸੀਪਲ ਕਿਰਨ ਚੌਧਰੀ

ਸ਼੍ਰੀ ਚਮਕੌਰ ਸਾਹਿਬ,24, ਅਪ੍ਰੈਲ,ਬੋਲੇ ਪੰਜਾਬ ਬਿਊਰੋ : ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਤੇ 1952 ਵਿੱਚ ਸਥਾਪਿਤ ਹੋਇਆ ਭਲਵਾਲ ਐਸ ਡੀ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਚਮਕੌਰ ਸਾਹਿਬ ਆਪਣੇ ਵਿੱਚ ਬਹੁਤ ਇਤਿਹਾਸਕ ਵਿਰਾਸਤ ਸਾਂਭੀ ਬੈਠਾ ਹੈ। ਇਹ ਸਕੂਲ ਵਿੱਚੋਂ ਪੜ੍ਹੇ ਵਿਦਿਆਰਥੀ ਦੇਸ਼ ਵਿਦੇਸ਼ ਵਿੱਚ ਆਪਣੇ ਇਲਾਕੇ ਦਾ ਨਾਮ ਰੌਸ਼ਨ ਕਰ ਰਹੇ ਹਨ। ਵਿਦਿਆ ਦੀ ਖੇਤਰ ਵਿੱਚ […]

Continue Reading

ਇਨਾਮੀ ਖ਼ਾਲਿਸਤਾਨੀ ਅੱਤਵਾਦੀ ਕਾਬੂ, 30 ਸਾਲਾਂ ਤੋਂ ਚੱਲ ਰਿਹਾ ਸੀ ਫਰਾਰ

ਅੰਮ੍ਰਿਤਸਰ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਉੱਤਰ ਪ੍ਰਦੇਸ਼ ਦੇ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ.) ਅਤੇ ਸਾਹਿਬਾਬਾਦ ਪੁਲਸ ਦੀ ਸਾਂਝੀ ਟੀਮ ਨੇ ਅੰਮ੍ਰਿਤਸਰ ‘ਚ ਛਾਪੇਮਾਰੀ ਕਰਕੇ ਇਕ ਖਾਲਿਸਤਾਨੀ ਅੱਤਵਾਦੀ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਅੱਤਵਾਦੀ ਪਿਛਲੇ 30 ਸਾਲਾਂ ਤੋਂ ਫਰਾਰ ਸੀ।ਸੂਚਨਾ ਮਿਲਣ ਤੋਂ ਬਾਅਦ ਯੂਪੀ ਏਟੀਐਸ ਦੀ ਟੀਮ ਨੇ ਅੰਮ੍ਰਿਤਸਰ ਦਿਹਾਤੀ […]

Continue Reading

ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਜੇਈਈ ਪ੍ਰੀਖਿਆ ਪਾਸ ਕਰਨ ਲਈ ਲੈਕਚਰਾਰ ਵਰਗ ਦਾ ਵਿਸ਼ੇਸ਼ ਯੋਗਦਾਨ (ਗ ਗੌਰਮਿੰਟ ਸਕੂਲ ਲੈਕਚਰਾਰਯੂਨੀਅਨਪੰਜਾਬ)

ਮੋਹਾਲੀ 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਜੇਈਈ(ਮੈਂਨਜ)ਪ੍ਰੀਖਿਆ ਪਾਸ ਕੀਤੀ ਹੈ। ਇਹ ਸਰਕਾਰੀ ਸਕੂਲਾਂ ਸਿੱਖਿਆ ਸੁਧਾਰ ਦੀ ਗਵਾਹੀ ਭਰਦੀ ਹੈ।ਇਹ ਪ੍ਰਗਟਾਵਾ ਕਰਦਿਆ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਨੇ ਦੱਸਿਆ ਕਿ ਲੈਕਚਰਾਰ ਵਰਗ ਸੀਨੀਅਰ ਸੈਕੰਡਰੀ ਸਕੂਲਾਂ ਦੀ ਰੀੜ੍ਹ ਦੀ ਹੱਡੀ ਵਾਗ ਕੰਮ ਕਰਦੇ […]

Continue Reading

ਬੀਐਸਐਫ ਵੱਲੋਂ ਹੈਰੋਇਨ ਸਮੇਤ 2 ਮਿੰਨੀ ਪਾਕਿਸਤਾਨੀ ਡਰੋਨ ਅਤੇ ਹਥਿਆਰ ਬਰਾਮਦ

ਅੰਮ੍ਰਿਤਸਰ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਚਾਰ ਵੱਖ-ਵੱਖ ਸਰਹੱਦੀ ਪਿੰਡਾਂ ਤੋਂ 8 ਕਰੋੜ ਰੁਪਏ ਦੀ ਹੈਰੋਇਨ ਸਮੇਤ 2 ਮਿੰਨੀ ਪਾਕਿਸਤਾਨੀ ਡਰੋਨ ਅਤੇ ਹਥਿਆਰ ਬਰਾਮਦ ਕੀਤੇ ਹਨ।ਜਾਣਕਾਰੀ ਅਨੁਸਾਰ ਪਿੰਡ ਹਰਦੋਰਤਨ ਤੋਂ ਦੋ ਪੈਕੇਟ ਮਿਲੇ ਹਨ, ਜਿਨ੍ਹਾਂ ਵਿੱਚੋਂ ਇੱਕ ਵਿੱਚ ਇੱਕ ਪਿਸਤੌਲ ਦਾ ਪਾਰਟ ਅਤੇ ਮੈਗਜ਼ੀਨ, 6 ਕਾਰਤੂਸ ਅਤੇ 593 ਗ੍ਰਾਮ ਹੈਰੋਇਨ […]

Continue Reading

ਪੰਜਾਬ ‘ਚ ਰੈੱਡ ਅਲਰਟ, ਅਟਾਰੀ ਸਰਹੱਦ ‘ਤੇ ਰੀਟਰੀਟ ਸੈਰੇਮਨੀ ਬੰਦ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਹਿਲਗਾਮ ਅੱਤਵਾਦੀ ਘਟਨਾ ਤੋਂ ਬਾਅਦ ਭਾਰਤ ਸਰਕਾਰ ਨੇ ਸਰਹੱਦ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਬਾਅਦ ਅਟਾਰੀ ਸਰਹੱਦ ‘ਤੇ ਹੋਣ ਵਾਲੇ ਰੀਟਰੀਟ ਸਮਾਰੋਹ ਨੂੰ ਵੀ ਰੋਕ ਦਿੱਤਾ ਗਿਆ ਹੈ। ਸਰਹੱਦ ਬੰਦ ਹੋਣ ਨਾਲ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਪਾਰ ਵੀ ਪ੍ਰਭਾਵਿਤ ਹੋਵੇਗਾ। ਭਾਰਤ ਨੇ ਪਹਿਲਾਂ […]

Continue Reading