ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਨਜ਼ਦੀਕੀ ਦੱਸ ਕੇ ਪ੍ਰਾਪਰਟੀ ਡੀਲਰ ਤੋਂ ਮੰਗੀ 5 ਕਰੋੜ ਰੁਪਏ ਦੀ ਫਿਰੌਤੀ

ਲੁਧਿਆਣਾ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਇਕ ਵਿਅਕਤੀ, ਜੋ ਖੁਦ ਨੂੰ ਨਾਮੀ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਨਜਦੀਕੀ ਦੱਸਦਾ ਹੈ, ਨੇ ਇੱਕ ਪ੍ਰਾਪਰਟੀ ਡੀਲਰ ਨੂੰ ਗ੍ਰਨੇਡ ਨਾਲ ਹਮਲਾ ਕਰਨ ਦੀ ਧਮਕੀ ਦਿੱਤੀ ਹੈ। ਜਾਣਕਾਰੀ ਮੁਤਾਬਕ, ਇਸ ਵਿਅਕਤੀ ਨੇ ਆਵਾਜ਼ੀ ਸੁਨੇਹੇ ਰਾਹੀਂ ਕਾਰੋਬਾਰੀ ਨੂੰ 5 ਕਰੋੜ ਰੁਪਏ ਦੀ ਫਿਰੌਤੀ ਦੇਣ ਲਈ ਕਿਹਾ। ਉਨ੍ਹਾਂ ਨੇ ਚੇਤਾਵਨੀ […]

Continue Reading

ਰੂਸ ‘ਚ ਵਰਕ ਪਰਮਿਟ ਦਿਵਾਉਣ ਦੇ ਨਾਂ ‘ਤੇ 18 ਲੱਖ ਰੁਪਏ ਠੱਗੇ

ਪੰਚਕੂਲਾ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਰੂਸ ‘ਚ ਵਰਕ ਪਰਮਿਟ ਦਿਵਾਉਣ ਦੇ ਨਾਂ ‘ਤੇ 18 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੀਰਜ ਕੁਮਾਰ ਵਾਸੀ ਬਰਵਾਲਾ ਦੀ ਸ਼ਿਕਾਇਤ ’ਤੇ ਚੰਡੀਮੰਦਰ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਨੀਰਜ ਨੇ ਪੁਲਸ ਨੂੰ ਦੱਸਿਆ ਕਿ ਮੋਹਾਲੀ ਦੇ ਰਹਿਣ ਵਾਲੇ ਬਬਲੂ ਅਤੇ ਡੇਰਾਬੱਸੀ ਦੇ ਰਹਿਣ ਵਾਲੇ […]

Continue Reading

ਕੁਰਾਲੀ ‘ਚ ਨਾਬਾਲਗ ਨਾਲ ਜਬਰ ਜਨਾਹ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ

ਕੁਰਾਲੀ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸਥਾਨਕ ਸਿੰਘਪੁਰਾ ਰੋਡ ’ਤੇ ਸਥਿਤ ਇੱਕ ਕਲੋਨੀ ਵਿੱਚ ਇੱਕ ਨਾਬਾਲਗ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਵਾਸੀ ਕੁਰਾਲੀ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਸੰਦੀਪ ਨੂੰ ਗ੍ਰਿਫ਼ਤਾਰ ਕਰਕੇ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਜੇਲ੍ਹ ਭੇਜ ਦਿੱਤਾ ਹੈ।ਕੁਰਾਲੀ ਦੀ […]

Continue Reading

ਮੋਟਰਸਾਈਕਲ ਚੋਰ ਗ੍ਰੰਥੀ ਤੇ ਸਾਥੀ ਲੋਕਾਂ ਨੇ ਕੀਤੇ ਪੁਲਿਸ ਹਵਾਲੇ

ਭਵਾਨੀਗੜ੍ਹ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਨਜ਼ਦੀਕੀ ਪਿੰਡ ਨਰਾਇਣਗੜ੍ਹ ਵਿੱਚ ਮੋਟਰਸਾਈਕਲ ਚੋਰੀ ਦੇ ਮਾਮਲੇ ਨੇ ਪਿੰਡ ਵਿੱਚ ਹੜਕੰਪ ਮਚਾ ਦਿੱਤਾ। ਪਿੰਡ ਵਾਸੀਆਂ ਨੇ ਗੁਰੂ ਘਰ ਦੇ ਗ੍ਰੰਥੀ ਅਤੇ ਉਸਦੇ ਸਾਥੀ ਨੂੰ ਚੋਰੀ ਦੀ ਘਟਨਾ ਵਿੱਚ ਸ਼ੱਕੀ ਮੰਨਦੇ ਹੋਏ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਸੰਬੰਧ ਵਿੱਚ ਪਿੰਡ ਦੇ ਲੋਕ ਗੁਰੂ ਘਰ ਵਿੱਚ ਇਕੱਠੇ ਹੋਏ।ਇਸ ਮੌਕੇ ਪਿੰਡ […]

Continue Reading

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਪੇਅ ਕਮਿਸ਼ਨ ਸਬੰਧੀ ਜਾਰੀ ਕੀਤਾ ਪੱਤਰ

ਚੰਡੀਗੜ੍ਹ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 17.07.2020 ਨੂੰ ਜਾਂ ਇਸ ਤੋਂ ਬਾਅਦ ਭਾਰਤੀ ਮੁਲਾਜ਼ਮਾਂ ਉਤੇ ਲਾਗੂ ਕੀਤੇ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਸਬੰਧੀ ਮਾਮਲਾ ਪੇਅ ਅਨਾਮਲੀ ਕਮੇਟੀ ਕੋਲ ਵਿਚਾਰ ਹਿੱਤ ਅਹਿਮ ਪੱਤਰ ਜਾਰੀ ਕੀਤਾ ਹੈ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 819- 820

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-04-2024,ਅੰਗ 819- 820 Amritvele da Hukamnama Sri Darbar Sahib, Sri Amritsar, Ang 819-820, 23-04-2024 ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ […]

Continue Reading

ਘਿਰਾਓ ਦੀ ਕਾਲ ਤੋਂ ਘਬਰਾਈ ਜਿਲਾ ਮੋਹਾਲੀ ਪੁਲਿਸ, ਐਸ.ਪੀ ਮਾਹਲ ਮੰਗ ਪੱਤਰ ਲੈਣ ਪਹੁੰਚੇ ਮੋਰਚਾ ਸਥਾਨ ਤੇ

ਐਸ.ਪੀ ਮਾਹਲ ਨੇ ਧਰਨਾਕਾਰੀਆਂ ਨੂੰ ਸ਼ਾਂਤ ਕੀਤਾ ਤੇ ਦੋ ਹਫਤੇ ਅੰਦਰ ਕਾਰਵਾਈ ਕਰਨ ਦਾ ਦਿੱਤਾ ਭਰੋਸਾ ਜੇਕਰ ਦੋ ਹਫਤਿਆਂ ਅੰਦਰ ਨਾ ਹੋਈ ਦੋਸ਼ੀਆਂ ਤੇ ਕਾਰਵਾਈ ਤਾਂ ਕਰਾਂਗੇ ਸੂਬਾ ਪੱਧਰੀ ਸੰਘਰਸ਼: ਬਲਵਿੰਦਰ ਕੁੰਭੜਾ ਮੋਹਾਲੀ, 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੋਹਾਲੀ ਫੇਸ ਸੱਤ ਦੀਆਂ ਲਾਈਟਾਂ ਤੇ ਐਸਸੀ ਬੀਸੀ ਮੋਰਚਾ ਸਥਾਨ ਤੇ ਮੋਹਾਲੀ ਪੁਲਿਸ ਦੀਆਂ ਵਧੀਕੀਆਂ ਦੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੂਟੇ ਲਗਾ ਕੇ ਅਤੇ ਮਾਹਿਰ ਭਾਸ਼ਣ ਕਰਵਾ ਕੇ ਮਨਾਇਆ ਗਿਆ ਰਾਸ਼ਟਰੀ ਧਰਤੀ ਦਿਵਸ

ਮੰਡੀ ਗੋਬਿੰਦਗੜ੍ਹ, 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਿਵਲ ਇੰਜੀਨੀਅਰਿੰਗ ਵਿਭਾਗ, ਇੰਜੀਨੀਅਰਿੰਗ, ਤਕਨਾਲੋਜੀ ਅਤੇ ਕੰਪਿਊਟਿੰਗ ਫੈਕਲਟੀ ਨੇ ਰਾਸ਼ਟਰੀ ਧਰਤੀ ਦਿਵਸ 2025 ਨੂੰ ਮਨਾਉਣ ਲਈ ਇੱਕ ਸਾਰਥਕ ਸਮਾਗਮ ਕਰਵਾਇਆ ਜਿਸਦਾ ਉਦੇਸ਼ ਵਾਤਾਵਰਣ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਟਿਕਾਊ ਅਭਿਆਸਾਂ ਨੂੰ ਉਤਸ਼ਾਹਿਤ ਕਰਨਾ ਹੈ।ਇਸ ਸਮਾਗਮ ਦੀ ਸ਼ੁਰੂਆਤ ਇੱਕ ਰੁੱਖ ਲਗਾਉਣ ਦੀ ਮੁਹਿੰਮ […]

Continue Reading

ਮੈਡਲ ਜੇਤੂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਜੂਡੋ ਖਿਡਾਰੀਆਂ ਨੂੰ ਜੂਡੋਕਾ ਵੈਲਫੇਅਰ ਸੁਸਾਇਟੀ ਗੁਰਦਾਸਪੁਰ ਵਲੋਂ ਕੀਤਾ ਸਨਮਾਨਿਤ

ਖਿਡਾਰੀਆਂ ਦੀਆਂ ਮੰਗਾਂ ਨੂੰ ਪਹਿਲ ਆਧਾਰਿਤ ਤੇ ਹੱਲ ਕਰਾਂਗੇ। ਜ਼ਿਲ੍ਹਾ ਖੇਡ ਅਫ਼ਸਰ ਗੁਰਦਾਸਪੁਰ ਗੁਰਦਾਸਪੁਰ 22 ਅਪ੍ਰੈਲ(ਮਲਾਗਰ ਖਮਾਣੋਂ) ; ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਜੂਡੋਕਾ ਵੈਲਫੇਅਰ ਸੁਸਾਇਟੀ ਗੁਰਦਾਸਪੁਰ ਵਲੋਂ ਸਾਲ 2024-25 ਦੇ ਸੈਸ਼ਨ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਅਤੇ ਨਵੇਂ ਸੈਸ਼ਨ ਸਾਲ 2025-26 […]

Continue Reading

ਖਿਆਲਾ ਕਲਾਂ ਵਿਖੇ ਆਊਟ ਸੋਰਸ ਸਿਹਤ ਕਾਮਿਆਂ ਦੀ ਜਥੇਬੰਦੀ ਦੀ ਹੋਈ ਚੋਣ

ਸਾਥੀ ਨਾਜਰ ਸਿੰਘ ਪ੍ਰਧਾਨ ਅਤੇ ਹਰਵਿੰਦਰ ਸਿੰਘ ਜਰਨਲ ਸਕੱਤਰ ਚੁਣੇ ਗਏ ਮਾਨਸਾ 22ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ )ਜਿਲ੍ਹਾ ਮਾਨਸਾ ਵਿੱਚ ਪੈਂਦੇ ਕਮਿਊਨਟੀ ਹੈਲਥ ਸੈਂਟਰ ਖਿਆਲਾ ਕਲਾਂ ਵਿਖੇ ਸਿਹਤ ਵਿਭਾਗ ਵਿੱਚ ਵੱਖ ਵੱਖ ਕੈਟਾਗਰੀਆਂ ਵਿੱਚ ਕੰਮ ਕਰਨ ਵਾਲੇ ਆਊਟਸੋਰਸ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਜਿਲ੍ਹਾ ਪੱਧਰੀ ਮੀਟਿੰਗ ਹੋਈ, ਚੇਤੇ ਰੱਖਣ ਯੋਗ ਹੈ ਕਿ ਸਿਹਤ […]

Continue Reading