ਪੰਜਾਬੀ ਗਾਇਕ ਪਰਮੀਸ਼ ਵਰਮਾ ਨੇ ਵਧਾਇਆ ਢਿੱਡ

ਪੰਜਾਬੀ ਗਾਇਕ ਪਰਮੀਸ਼ ਵਰਮਾ ਨੇ ਵਧਾਇਆ ਢਿੱਡ ਚੰਡੀਗੜ੍ਹ, 6 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਤੇ ਐਕਟਰ ਪਰਮੀਸ਼ ਵਰਮਾ ਇਨ੍ਹੀਂ ਦਿਨੀਂ ਆਪਣੀ ਫਿਲਮ ‘ਤਬਾਹ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਹਾਲ ਹੀ ‘ਚ ਪਰਮੀਸ਼ ਦੀ ਫਿਲਮ ਦਾ ਇਕ ਟੀਜ਼ਰ ਰਿਲੀਜ਼ ਹੋਇਆ ਹੈ, ਜਿਸ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਟੀਜ਼ਰ ਵਿੱਚ […]

Continue Reading

ਪੰਜਾਬ ਤੋਂ ਚੱਲਣ ਵਾਲੀਆਂ ਦੋ ਰੇਲਗੱਡੀਆਂ ਦੇ ਸਮੇਂ ‘ਚ ਹੋਇਆ ਬਦਲਾਅ

ਪੰਜਾਬ ਤੋਂ ਚੱਲਣ ਵਾਲੀਆਂ ਦੋ ਰੇਲਗੱਡੀਆਂ ਦੇ ਸਮੇਂ ‘ਚ ਹੋਇਆ ਬਦਲਾਅ ਫ਼ਿਰੋਜ਼ਪੁਰ, 6 ਅਗਸਤ, ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਤੋਂ ਮੁੰਬਈ ਵਿਚਾਲੇ ਚੱਲਣ ਵਾਲੀ ਸੁਪਰਫਾਸਟ ਪੰਜਾਬ ਮੇਲ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਰਾਤ 9:45 ‘ਤੇ ਚੱਲਣ ਵਾਲੀ ਪੰਜਾਬ ਮੇਲ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 692

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-08-2024 ,ਅੰਗ 692 AMRIT VELE DA HUKAMNAMA SRI DARBAR SAHIB AMRITSAR, ANG 692, 06-08-2024 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ […]

Continue Reading

ਪੀ.ਐਸ.ਪੀ.ਸੀ.ਐਲ. ਦਾ ਠੇਕੇਦਾਰ ਪਹਿਲੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਦਬੋਚਿਆ

ਮੁਲਜ਼ਮ ਨੇ ਟਿਊਬਵੈੱਲ ਕੁਨੈਕਸ਼ਨ ਦਿਵਾਉਣ ਬਦਲੇ ਮੰਗੇ ਸਨ 80 ਹਜ਼ਾਰ ਰੁਪਏ ਚੰਡੀਗੜ੍ਹ, 5 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮੌੜ, ਜ਼ਿਲ੍ਹਾ ਬਠਿੰਡਾ ਵਿਖੇ ਪੀ.ਐਸ.ਪੀ.ਸੀ.ਐਲ. ਦਫ਼ਤਰ ਦੇ ਇੱਕ ਨਿੱਜੀ ਠੇਕੇਦਾਰ ਅੰਮ੍ਰਿਤ ਪਾਲ ਉਰਫ਼ ਕੱਦੂ ਨੂੰ ਪੀ.ਐਸ.ਪੀ.ਸੀ.ਐਲ. ਗਰਿੱਡ, ਮੌੜ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ […]

Continue Reading

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 5 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਘੁਟਾਲੇ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਨਾਇਬ-ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਵੱਲੋਂ ਸੁਪਰੀਮ […]

Continue Reading

35,93,133 ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸਹਿਕਾਰੀ ਸਭਾ ਦੇ ਤਿੰਨ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ  ਗ੍ਰਿਫ਼ਤਾਰ

35,93,133 ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸਹਿਕਾਰੀ ਸਭਾ ਦੇ ਤਿੰਨ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ  ਗ੍ਰਿਫ਼ਤਾਰ ਚੰਡੀਗੜ੍ਹ, 5 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸੋਮਵਾਰ ਨੂੰ ਪਿੰਡ ਹਮੀਦੀ ਜ਼ਿਲ੍ਹਾ ਬਰਨਾਲਾ ਦੀ ਪ੍ਰਾਇਮਰੀ ਖੇਤੀਬਾੜੀ ਸਭਾ ਦੇ ਤਿੰਨ ਮੈਂਬਰਾਂ ਵਿੱਚ ਸ਼ਾਮਲ ਸਾਬਕਾ ਸਰਪੰਚ ਦਰਸ਼ਨ ਸਿੰਘ, […]

Continue Reading

ਕਾਰਗਿਲ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਲਈ ਸਾਇਕਲ ਯਾਤਰਾ ਸ਼ੁਰੂ ਕਰਨ ਵਾਲੇ ਹਰਿਆਣਾ ਦੇ 12 ਸਾਲਾ ਲੜਕੇ ਨੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨਾਲ ਕੀਤੀ ਮੁਲਾਕਾਤ

ਆਰਵ ਭਾਰਦਵਾਜ ਲੇਹ ਵਿੱਚ ਕਾਰਗਿਲ ਵਾਰ ਮੈਮੋਰੀਅਲ ਤੋਂ ਨਵੀਂ ਦਿੱਲੀ ਵਿੱਚ ਨੈਸ਼ਨਲ ਵਾਰ ਮੈਮੋਰੀਅਲ ਤੱਕ ਕਰ ਰਿਹਾ ਹੈ 1200 ਕਿਲੋਮੀਟਰ ਦੀ ਸਾਈਕਲ ਯਾਤਰਾ ਚੰਡੀਗੜ੍ਹ, 5 ਅਗਸਤ ,ਬੋਲੇ ਪੰਜਾਬ ਬਿਊਰੋ :ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਕਾਰਗਿਲ ਵਿਜੈ ਦੀ ਰਜਤ ਜੈਯੰਤੀ ਮੌਕੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ […]

Continue Reading

ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ

ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ ਰਾਜਪੁਰਾ (ਪਟਿਆਲਾ), 5 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ […]

Continue Reading

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ ,ਬੋਲੇ ਪੰਜਾਬ ਬਿਊਰੋ :   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ […]

Continue Reading

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

ਦੋਸ਼ੀ ਮੁਲਾਜ਼ਮ ਰਿਸ਼ਵਤ ਵਜੋਂ ਹੋਰ ਮੰਗ ਰਹੇ ਸੀ 35,000 ਰੁਪਏ ਚੰਡੀਗੜ੍ਹ, 5 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ […]

Continue Reading