ਬੇਅਦਬੀ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਿਰੁੱਧ ਸਾਬਕਾ ਆਈਜੀ ਸ. ਖੱਟੜਾ ਦੀ ਬਿਆਨਬਾਜ਼ੀ ਗੁਮਰਾਹਕੁੰਨ ਤੇ ਤੱਥਹੀਣ- ਸ਼੍ਰੋਮਣੀ ਕਮੇਟੀ ਸਕੱਤਰ

ਬੇਅਦਬੀ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਿਰੁੱਧ ਸਾਬਕਾ ਆਈਜੀ ਸ. ਖੱਟੜਾ ਦੀ ਬਿਆਨਬਾਜ਼ੀ ਗੁਮਰਾਹਕੁੰਨ ਤੇ ਤੱਥਹੀਣ- ਸ਼੍ਰੋਮਣੀ ਕਮੇਟੀ ਸਕੱਤਰ ਨਵੀਂ ਦਿੱਲੀ, 5 ਅਗਸਤ ,ਬੋਲੇ ਪੰਜਾਬ ਬਿਊਰੋ : ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਸਬੰਧੀ ਕੇਸਾਂ ਵਿਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਵੱਲੋਂ 2019 ਵਿਚ ਅਦਾਲਤ ’ਚ […]

Continue Reading

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਦਸਤਾਰਬੰਦੀ ਮੁਕਾਬਲੇ ਕਰਵਾਏ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਦਸਤਾਰਬੰਦੀ ਮੁਕਾਬਲੇ ਕਰਵਾਏ ਨਵੀਂ ਦਿੱਲੀ, 5 ਅਗਸਤ ,ਬੋਲੇ ਪੰਜਾਬ ਬਿਊਰੋ ; ਦਿੱਲੀ ਦੇ ਗੁਰਦੁਆਰਾ ਸਿੰਘ ਸਭਾ ਸਵਰੂਪ ਨਗਰ ਵਿਖੇ ਬੱਚਿਆਂ ਦੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਯੂਥ ਵਿੰਗ ਜਨਰਲ ਸਕੱਤਰ ਹਰਜੋਤ ਸਿੰਘ ਨੇ ਦੱਸਿਆ ਕਿ […]

Continue Reading

ਫੀਲਡ ਮੁਲਾਜ਼ਮਾਂ ਵੱਲੋਂ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਐਚ ਓ ਡੀ ਮੋਹਾਲੀ ਦੇ ਖਿਲਾਫ਼ ਰੋਸ ਰੈਲੀ 8 ਅਗਸਤ ਨੂੰ

ਮੀਟਿੰਗਾਂ ਵਿੱਚ ਫੈਸਲੇ ਹੋਣ ਦੇ ਬਾਵਜੂਦ ਵੀ ਮੁਲਾਜ਼ਮਾਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ :-ਮੱਖਣ ਸਿੰਘ ਵਾਹਿਦਪੁਰੀ ਚੰਡੀਗੜ੍ਹ 5 ਅਗਸਤ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ( ਹੈਡ ਆਫਿਸ ਚੰਡੀਗੜ੍ਹ) ਦੇ ਆਗੂਆਂ ਸੂਬਾ ਪ੍ਧਾਨ ਮੱਖਣ ਸਿੰਘ ਵਾਹਿਦਪੁਰੀ, ਜਨਰਲ ਸਕੱਤਰ ਅਨਿਲ ਕੁਮਾਰ ਬਰਨਾਲਾ ਗੁਰਵਿੰਦਰ ਸਿੰਘ ਖਮਾਣੋਂ ਨੇ ਕਿਹਾ ਕਿ […]

Continue Reading

ਕਲੀਨਿਕਲ ਅਸਿਸਟੈਂਟ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

1 ਸਤੰਬਰ ਨੂੰ ਪਟਿਆਲਾ ਵਿਖੇ ਸੂਬਾਈ ਰੈਲੀ ਦਾ ਐਲਾਨ ਚੰਡੀਗੜ੍ਹ, 5 ਅਗਸਤ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਕਲੀਨਿਕਾਂ ਵਿੱਚ ਸੇਵਾ ਨਿਭਾਅ ਰਹੇ ਕਲੀਨਿਕ ਅਸਿਸਟੈਂਟ ਯੂਨੀਅਨ ਪੰਜਬ ਦੀ ਮੀਟਿੰਗ ਪ੍ਰਧਾਨ ਜਸਵੀਰ ਕੌਰ ਅਤੇ ਸਕੱਤਰ ਗੁਰਪ੍ਰੀਤ ਕੌਰ ਮੀਤ ਪ੍ਰਧਾਨ ਮਨਜੀਤ ਕੌਰ ਜਲੰਧਰ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ […]

Continue Reading

ਪੁਲਿਸ ਰੇਡ ਦੌਰਾਨ ਨੌਜਵਾਨ ਨੇ ਤੀਜੀ ਮੰਜਿਲ ਤੋਂ ਮਾਰੀ ਛਾਲ਼, ਮੌਕੇ ‘ਤੇ ਹੋਈ ਮੌਤ

ਪੁਲਿਸ ਰੇਡ ਦੌਰਾਨ ਨੌਜਵਾਨ ਨੇ ਤੀਜੀ ਮੰਜਿਲ ਤੋਂ ਮਾਰੀ ਛਾਲ਼, ਮੌਕੇ ‘ਤੇ ਹੋਈ ਮੌਤ ਜਲੰਧਰ, 5 ਅਗਸਤ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਕਿਸ਼ਨਪੁਰਾ ‘ਚ ਪੈਂਦੇ ਪਿੰਡ ਢੱਕੀਆ ਵਿੱਚ ਸਵੇਰੇ ਪੁਲਿਸ ਰੇਡ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਪੁਲਿਸ ਕਾਰਵਾਈ ਦੌਰਾਨ ਇੱਕ ਨੌਜਵਾਨ ਨੇ ਮਕਾਨ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਨੌਜਵਾਨ […]

Continue Reading

ਲੁਧਿਆਣਾ ਤੋਂ ਕੈਦੀਆਂ ਨੂੰ ਭੇਜਿਆ ਜਾ ਰਿਹਾ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ

ਲੁਧਿਆਣਾ ਤੋਂ ਕੈਦੀਆਂ ਨੂੰ ਭੇਜਿਆ ਜਾ ਰਿਹਾ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਲੁਧਿਆਣਾ, 5 ਅਗਸਤ,ਬੋਲੇ ਪੰਜਾਬ ਬਿਊਰੋ : ਪਿਛਲੇ 13 ਦਿਨਾਂ ਤੋਂ ਤਾਜਪੁਰ ਰੋਡ ਕੇਂਦਰੀ ਜੇਲ੍ਹ ਲੁਧਿਆਣਾ ‘ਚ ਆਉਣ ਵਾਲੇ ਨਵੇਂ ਕੈਦੀਆਂ ਨੂੰ ਸ੍ਰੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ ‘ਚ ਭੇਜਿਆ ਜਾ ਰਿਹਾ ਹੈ ਕਿਉਂਕਿ ਕੇਂਦਰੀ ਜੇਲ ‘ਚ ਬੈਰਕਾਂ ਦੀ ਗਿਣਤੀ ਘੱਟ ਹੋਣ ਕਾਰਨ ਬੰਦੀਆਂ ਦੀ […]

Continue Reading

ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਗਿਆ ਸਪੱਸ਼ਟੀਕਰਨ ਪੱਤਰ ਹੋਇਆ ਜਨਤਕ

ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਗਿਆ ਸਪੱਸ਼ਟੀਕਰਨ ਪੱਤਰ ਹੋਇਆ ਜਨਤਕ ਅੰਮ੍ਰਿਤਸਰ, 5 ਅਗਸਤ, ਬੋਲੇ ਪੰਜਾਬ ਬਿਊਰੋ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਗਿਆ ਮੁਆਫੀਨਾਮਾ ਸਿੰਘ ਸਾਹਿਬਾਨ ਨੇ ਅਚਨਚੇਤੀ ਇਕੱਤਰਤਾ ਕਰਕੇ ਅੱਜ ਜਨਤਕ ਕਰ ਦਿੱਤਾ ਹੈ। ਇਸ ਬਾਰੇ ਅਕਾਲ ਤਖਤ ਸਾਹਿਬ ਦੇ […]

Continue Reading

ਨਹਿਰ ‘ਚ ਨਹਾਉਣ ਗਏ 11ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ

ਨਹਿਰ ‘ਚ ਨਹਾਉਣ ਗਏ 11ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਮੋਗਾ, 5 ਅਗਸਤ, ਬੋਲੇ ਪੰਜਾਬ ਬਿਊਰੋ : ਮੋਗਾ ਦੇ ਨਾਲ ਲੱਗਦੇ ਕਸਬੇ ਲੰਡੇਕੇ ਵਿਖੇ ਇੱਕ 11ਵੀਂ ਜਮਾਤ ਦੇ ਵਿਦਿਆਰਥੀ ਦੀ ਨਹਿਰ ‘ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜਸਪ੍ਰੀਤ ਜੱਸੂ ਦੇ ਰੂਪ ‘ਚ ਹੋਈ ਹੈ। ਪੁਲਿਸ ਨੇ ਦੇਰ ਰਾਤ ਉਸ ਦੀ […]

Continue Reading

ਰਾਮਪੁਰ ਫੂਲ ‘ਚ ਭਿਆਨਕ ਸੜਕ ਹਾਦਸਾ ਵਾਪਰਿਆ, ਪਿਓ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ

ਰਾਮਪੁਰ ਫੂਲ ‘ਚ ਭਿਆਨਕ ਸੜਕ ਹਾਦਸਾ ਵਾਪਰਿਆ, ਪਿਓ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਬਠਿੰਡਾ, 5 ਅਗਸਤ, ਬੋਲੇ ਪੰਜਾਬ ਬਿਊਰੋ : ਬਠਿੰਡਾ ‘ਚ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਪੈਂਦੇ ਰਾਮਪੁਰ ਫੂਲ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਪਿਓ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਰਾਮਪੁਰਾ ਓਵਰਬ੍ਰਿਜ ਨੇੜੇ ਇੱਕ ਕਾਰ ਸੜਕ ‘ਤੇ […]

Continue Reading

ਬਠਿੰਡਾ ‘ਚ ਸੁੱਤੇ ਪਏ ਚਾਰ ਫ਼ੌਜੀਆਂ ਨੂੰ ਗੋਲ਼ੀਆਂ ਮਾਰ ਕੇ ਮਾਰਨ ਵਾਲੇ ਨੂੰ ਹੋਈ ਉਮਰ ਕੈਦ

ਬਠਿੰਡਾ ‘ਚ ਸੁੱਤੇ ਪਏ ਚਾਰ ਫ਼ੌਜੀਆਂ ਨੂੰ ਗੋਲ਼ੀਆਂ ਮਾਰ ਕੇ ਮਾਰਨ ਵਾਲੇ ਨੂੰ ਹੋਈ ਉਮਰ ਕੈਦ ਬਠਿੰਡਾ, 5 ਅਗਸਤ, ਬੋਲੇ ਪੰਜਾਬ ਬਿਊਰੋ : ਬਠਿੰਡਾ ਵਿੱਚ ਇੱਕ ਸਾਲ ਪਹਿਲਾਂ 12 ਅਪ੍ਰੈਲ 2023 ਨੂੰ ਉੱਚ ਸੁਰੱਖਿਆ ਵਾਲੀ ਬਠਿੰਡਾ ਛਾਉਣੀ ਵਿੱਚ ਆਪਣੇ ਚਾਰ ਸਾਥੀਆਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਜਵਾਨ ਨੂੰ ਫੌਜ ਦੇ ਜਨਰਲ ਕੋਰਟ ਮਾਰਸ਼ਲ […]

Continue Reading