ਸੋਮਾਲੀਆ ‘ਚ ਹੋਟਲ ‘ਤੇ ਆਤਮਘਾਤੀ ਹਮਲਾ, 37 ਲੋਕਾਂ ਦੀ ਮੌਤ, 212 ਜ਼ਖਮੀ

ਸੋਮਾਲੀਆ ‘ਚ ਹੋਟਲ ‘ਤੇ ਆਤਮਘਾਤੀ ਹਮਲਾ, 37 ਲੋਕਾਂ ਦੀ ਮੌਤ, 212 ਜ਼ਖਮੀ ਮੋਗਾਦਿਸ਼ੂ, 4 ਅਗਸਤ, ਬੋਲੇ ਪੰਜਾਬ ਬਿਊਰੋ : ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ‘ਚ ਬੀਚ ਹੋਟਲ ‘ਤੇ ਹੋਏ ਆਤਮਘਾਤੀ ਹਮਲੇ ‘ਚ 37 ਲੋਕਾਂ ਦੀ ਮੌਤ ਹੋ ਗਈ ਅਤੇ 212 ਹੋਰ ਜ਼ਖਮੀ ਹੋ ਗਏ। ਹਮਲੇ ‘ਚ ਇਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਪੁਲਿਸ ਦੇ ਬੁਲਾਰੇ […]

Continue Reading

ਹਿਮਾਚਲ ‘ਚ ਬੱਦਲ ਫਟਣ ਕਾਰਨ 45 ਲੋਕ ਲਾਪਤਾ

ਹਿਮਾਚਲ ‘ਚ ਬੱਦਲ ਫਟਣ ਕਾਰਨ 45 ਲੋਕ ਲਾਪਤਾ ਨਵੀਂ ਦਿੱਲੀ, 4 ਅਗਸਤ,ਬੋਲੇ ਪੰਜਾਬ ਬਿਊਰੋ : ਪਹਾੜੀ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਮੀਂਹ ਕਾਰਨ ਤਬਾਹੀ ਜਾਰੀ ਹੈ। ਬੱਦਲ ਫਟਣ ਕਾਰਨ ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ‘ਚ ਦਾਰਚਾ-ਸ਼ਿੰਕੂਲਾ ਰੋਡ ‘ਤੇ ਡਰੇਨ ‘ਚ ਹੜ੍ਹ ਆ ਗਿਆ। ਇਸ ਕਾਰਨ ਬਾਰਡਰ ਰੋਡਜ਼ ਆਰਗੇਨਾਈਜੇਸ਼ਨ (ਬੀ.ਆਰ.ਓ.) ਦੇ ਦੋ ਪੁਲ ਰੁੜ੍ਹ ਗਏ, […]

Continue Reading

ਪੁਲਿਸ ਨੇ ਪੰਜਾਬ ਭਰ ਵਿੱਚ ਸੁਰੱਖਿਆ ਵਧਾਈ

ਪੁਲਿਸ ਨੇ ਪੰਜਾਬ ਭਰ ਵਿੱਚ ਸੁਰੱਖਿਆ ਵਧਾਈ ਚੰਡੀਗੜ੍ਹ, 4 ਅਗਸਤ ,ਬੋਲੇ ਪੰਜਾਬ ਬਿਊਰੋ: ਆਗਾਮੀ ਆਜ਼ਾਦੀ ਦਿਹਾੜੇ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਅਤੇ ਇਸ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਨੂੰ ਬਰਕਰਾਰ ਰੱਖਣ ਦੇ ਮਕਸਦ ਨਾਲ ਸ਼ਨੀਵਾਰ ਨੂੰ ਵਿਸ਼ੇਸ਼ ਆਪਰੇਸ਼ਨ ‘ਆਪ੍ਰੇਸ਼ਨ ਸੀਲ-7’ ਚਲਾਇਆ […]

Continue Reading

ਮੁੱਖ ਮੰਤਰੀ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁੱਖ ਮੰਤਰੀ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਪਟਨਾ, 4 ਅਗਸਤ, ਬੋਲੇ ਪੰਜਾਬ ਬਿਊਰੋ : ਪੁਲਿਸ ਨੇ ਬਿਹਾਰ ਦੇ ਮੁੱਖ ਮੰਤਰੀ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਮਾਮਲਾ ਦਰਜ ਕਰ ਲਿਆ ਹੈ। ਸਕੱਤਰੇਤ ਪੁਲੀਸ ਸਟੇਸ਼ਨ ਦੇ ਇੰਸਪੈਕਟਰ ਸੰਜੀਵ ਕੁਮਾਰ ਦੇ ਬਿਆਨ ਦੇ ਆਧਾਰ ’ਤੇ ਐਫਆਈਆਰ ਦਰਜ ਕੀਤੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 708

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-08-2024 ਅੰਗ 708 Sachkhand Sri Harmandir Sahib Vikhe hoea Amrit Vele Da Mukhwak Ang 708 Date 04-08-2024 ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ […]

Continue Reading

ਸਸਪੈਂਡ AIG ਮਾਲਵਿੰਦਰ ਸਿੰਘ ਸਿੱਧੂ ਨੇ’ ਆਪਣੇ IRS ਅਫਸਰ ਜਵਾਈ ਨੂੰ ਅਦਾਲਤ ‘ਚ ਮਾਰੀ ਗੋਲੀ ਮੌਤ

ਸਸਪੈਂਡ AIG ਮਾਲਵਿੰਦਰ ਸਿੰਘ ਸਿੱਧੂ ਨੇ’ ਆਪਣੇ IRS ਅਫਸਰ ਜਵਾਈ ਨੂੰ ਅਦਾਲਤ ‘ਚ ਮਾਰੀ ਗੋਲੀ ਮੌਤ ਚੰਡੀਗੜ੍ਹ 3 ਅਗਸਤ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੀ ਅਦਾਲਤ ‘ਚ ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ (ਆਈਆਰਐਸ) ਦੇ ਅਧਿਕਾਰੀ, ਆਪਣੇ ਜਵਾਈ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਹਰਪ੍ਰੀਤ […]

Continue Reading

ਰਾਜਿੰਦਰ ਸਿੰਘ ਧੀਮਾਨ ਦੀ ਪੁਸਤਕ ਲੋਕ-ਅਰਪਣ

ਰਾਜਿੰਦਰ ਸਿੰਘ ਧੀਮਾਨ ਦੀ ਪੁਸਤਕ ਲੋਕ-ਅਰਪਣ ਚੰਡੀਗੜ੍ਹ, 3 ਅਗਸਤ ,ਬੋਲੇ ਪੰਜਾਬ ਬਿਊਰੋ : ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਵਲੋਂ ਰਾਜਿੰਦਰ ਸਿੰਘ ਧੀਮਾਨ ਦੀ ਪੁਸਤਕ ” ਗੁਰਮਤਿ ਚਿੰਤਨ, ਇਕ ਸੰਕਲਪਾਤਮਿਕ ਅਧਿਐਨ ” ਨੂੰ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਚੰਡੀਗੜ੍ਹ  ਵਿਖੇ ਲੋਕ-ਅਰਪਣ ਕੀਤਾ ਗਿਆ।ਡਾ, ਦੀਪਕ ਮਨਮੋਹਨ ਸਿੰਘ ਮੁੱਖ ਮਹਿਮਾਨ, ਡਾ, ਸ਼ਿੰਦਰਪਾਲ ਸਿੰਘ ਜੀ ਸਮਾਗਮ ਦੇ ਪ੍ਰਧਾਨ ਅਤੇ ਡਾ, […]

Continue Reading

ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਨਾਲ ਫੋਨ ਉਤੇ ਕੀਤੀ ਗੱਲ

 ਟੀਮ ਨੂੰ ਅਗਲੇ ਮੁਕਾਬਲਿਆਂ ਲਈ ਦਿੱਤੀਆਂ ਸ਼ੁੱਭ ਕਾਮਨਾਵਾਂ ਚੰਡੀਗੜ੍ਹ, 3 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਫੋਨ ਕਰ ਕੇ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਮੈਚ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ […]

Continue Reading

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ , ਰਾਜਸਥਾਨ-ਅਧਾਰਤ ਹਥਿਆਰ ਤਸਕਰ ਨੂੰ ਕੀਤਾ ਕਾਬੂ ; ਚਾਰ ਪਿਸਤੌਲ ਬਰਾਮਦ

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ , ਰਾਜਸਥਾਨ-ਅਧਾਰਤ ਹਥਿਆਰ ਤਸਕਰ ਨੂੰ ਕੀਤਾ ਕਾਬੂ ; ਚਾਰ ਪਿਸਤੌਲ ਬਰਾਮਦ ਚੰਡੀਗੜ੍ਹ, 3 ਅਗਸਤ ,ਬੋਲੇ ਪੰਜਾਬ ਬਿਊਰੋ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ […]

Continue Reading

ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਚੰਡੀਗੜ੍ਹ, 3 ਅਗਸਤ,ਬੋਲੇ ਪੰਜਾਬ ਬਿਊਰੋ  : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੀ ਸਾਬਕਾ ਰਜਿਸਟਰਾਰ ਅਤੇ ਨਰਸਿੰਗ ਸਿਖਲਾਈ ਸਕੂਲ ਗੁਰਦਾਸਪੁਰ ਦੀ ਪ੍ਰਿੰਸੀਪਲ (ਸੇਵਾਮੁਕਤ) ਚਰਨਜੀਤ ਕੌਰ […]

Continue Reading