ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਚੰਡੀਗੜ੍ਹ, 3 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੀ ਸਾਬਕਾ ਰਜਿਸਟਰਾਰ ਅਤੇ ਨਰਸਿੰਗ ਸਿਖਲਾਈ ਸਕੂਲ ਗੁਰਦਾਸਪੁਰ ਦੀ ਪ੍ਰਿੰਸੀਪਲ (ਸੇਵਾਮੁਕਤ) ਚਰਨਜੀਤ ਕੌਰ […]
Continue Reading