2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਵੇਗਾ
2 ਲੱਖ ਏਕੜ ਤੋਂ ਵੱਧ ਜ਼ਮੀਨ ਦੀ ਸਿੰਚਾਈ ਦੀਆਂ ਲੋੜਾਂ ਪੂਰੀਆਂ ਕਰੇਗੀ ਲਗਭਗ 150 ਕਿਲੋਮੀਟਰ ਲੰਬੀ ਮਾਲਵਾ ਨਹਿਰ ਸ੍ਰੀ ਮੁਕਤਸਰ ਸਾਹਿਬ, 27 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ‘ਮਾਲਵਾ ਨਹਿਰ’ ਦੀ ਉਸਾਰੀ ਕਰਨ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਵਿੱਚ ਲਗਭਗ ਦੋ ਲੱਖ ਏਕੜ ਜ਼ਮੀਨ […]
Continue Reading