ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 26 ਜੁਲਾਈ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜੂਨੀਅਰ ਇੰਜੀਨੀਅਰ, ਇੰਜੀਨੀਅਰਿੰਗ ਸ਼ਾਖਾ-ਕਮ-ਬਿਲਡਿੰਗ ਇੰਸਪੈਕਟਰ, ਨਗਰ ਨਿਗਮ ਪਠਾਨਕੋਟ ਅਤੇ ਵਾਧੂ ਚਾਰਜ ਐਮ.ਸੀ. ਬਟਾਲਾ ਜਤਿੰਦਰ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ […]
Continue Reading