ਸਵਾਰੀਆਂ ਨਾਲ ਭਰੀ ਬੱਸ ਬਿਆਸ ਦਰਿਆ ਵਿੱਚ ਡਿੱਗੀ
ਮਨਾਲੀ, 26 ਜੁਲਾਈ, ਬੋਲੇ ਪੰਜਾਬ ਬਿਊਰੋ : ਮਨਾਲੀ ਤੋਂ ਪੰਜਾਬ ਆ ਰਹੀ ਸਵਾਰੀਆਂ ਨਾਲ ਭਰੀ ਬੱਸ ਬਿਆਸ ਦਰਿਆ ਵਿੱਚ ਡਿੱਗ ਗਈ। ਇਸ ਘਟਨਾ ਤੋਂ ਬਾਅਦ ਹਰ ਪਾਸੇ ਹਫੜਾ-ਦਫੜੀ ਮਚ ਗਈ। ਜਾਣਕਾਰੀ ਮੁਤਾਬਕ ਬੱਸ ਮਨਾਲੀ ਤੋਂ ਪਠਾਨਕੋਟ ਆ ਰਹੀ ਸੀ ਅਤੇ ਸਵਾਰੀਆਂ ਨਾਲ ਭਰੀ ਹੋਈ ਸੀ, ਜੋ ਮਨਾਲੀ ‘ਚ ਬਿਆਸ ਦਰਿਆ ‘ਚ ਜਾ ਡਿੱਗੀ। ਇਸ ਹਾਦਸੇ […]
Continue Reading