ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-03-2025 ,ਅੰਗ 706 Sachkhand Sri Harmandir Sahib Amritsar Vekhe Hoea Amrit Wele Da Mukhwak Ang 706 : 26-03-2025 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ […]

Continue Reading

ਅੰਮ੍ਰਿਤਪਾਲ ਅਪ੍ਰੈਲ ‘ਚ ਆ ਸਕਦਾ ਹੈ ਪੰਜਾਬ, ਇਕ ਹੋਰ ਸਾਥੀ ਗ੍ਰਿਫਤਾਰ, ਅਦਾਲਤ ‘ਚ ਪੇਸ਼, ਮਿਲਿਆ ਤਿੰਨ ਦਿਨ ਦਾ ਰਿਮਾਂਡ

ਚੰਡੀਗੜ੍ਹ 25 ਮਾਰਚ,ਬੋਲੇ ਪੰਜਾਬ ਬਿਊਰੋ : ਖਾਲਿਸਤਾਨ ਸਮਰਥਕ ਅਤੇ ਡਿਬਰੂਗੜ੍ਹ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਗਲੇ ਮਹੀਨੇ 22 ਅਪ੍ਰੈਲ ਤੋਂ ਬਾਅਦ ਪੰਜਾਬ ਲਿਆਂਦਾ ਜਾ ਸਕਦਾ ਹੈ। ਅੰਮ੍ਰਿਤਪਾਲ ਸਿੰਘ ਦਾ ਐਨਐਸਏ 22 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ। ਡੀਐਸਪੀ ਗੁਰਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਸੰਕੇਤ ਦਿੱਤੇ ਹਨ। ਅੰਮ੍ਰਿਤਪਾਲ ਦੇ ਸਾਥੀ ਪੱਪਲਪ੍ਰੀਤ ਸਿੰਘ […]

Continue Reading

ਯਮਨ ਉੱਪਰ ਅਮਰੀਕੀ ਹਮਲਿਆਂ ਬਾਰੇ ਖੁਫੀਆ ਜਾਣਕਾਰੀ ਲੀਕ

ਵਾਸ਼ਿੰਗਟਨ 25 ਮਾਰਚ ,ਬੋਲੇ ਪੰਜਾਬ ਬਿਊਰੋ : ਸੋਮਵਾਰ ਨੂੰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਧਿਕਾਰੀਆਂ ਵੱਲੋਂ ਇੱਕ ਵੱਡੀ ਗਲਤੀ ਕੀਤੇ ਜਾਣ ਦੀ ਰਿਪੋਰਟ ਆਈ। ਜਾਣਕਾਰੀ ਅਨੁਸਾਰ, ਰਾਸ਼ਟਰਪਤੀ ਟਰੰਪ ਦੇ ਉੱਚ ਰਾਸ਼ਟਰੀ ਸੁਰੱਖਿਆ ਅਧਿਕਾਰੀਆਂ ਨੇ ਕਥਿਤ ਤੌਰ ‘ਤੇ ਯਮਨ ਵਿੱਚ ਅਮਰੀਕੀ ਹਮਲਿਆਂ ਬਾਰੇ ਖੁਫੀਆ ਜਾਣਕਾਰੀ ਇੱਕ ਸਮੂਹ ਨਾਲ ਸਾਂਝੀ ਕੀਤੀ ਸੀ ਜਿਸ ਵਿੱਚ ਇੱਕ ਪੱਤਰਕਾਰ ਮੌਜੂਦ […]

Continue Reading

ਪੰਜਾਬ ਪੁਲਿਸ ਨੇ ਪਾਕਿਸਤਾਨ-ਸਮਰਥਿਤ ਨਾਰਕੋ-ਅੱਤਵਾਦ ਹਵਾਲਾ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 11 ਗਿਰਫਤਾਰ, ਵੱਖ-ਵੱਖ ਕਰੰਸੀਆਂ ਵਿੱਚ 5 ਕਰੋੜ ਰੁਪਏ  ਬਰਾਮਦ

ਚੰਡੀਗੜ, 24 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਾਰਕੋਟਿਕਸ-ਅੱਤਵਾਦ ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ -ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ 11 ਵਿਅਕਤੀਆਂ ਨੂੰ ਗਿਰਫਤਾਰ ਕੀਤਾ ਹੈ – ਜਿਨਾਂ […]

Continue Reading

ਨਗਰ ਨਿਗਮ ਨੇ ਜ਼ੀਰਕਪੁਰ ਦੇ 2 ਹੋਟਲ ਕੀਤੇ ਸੀਲ : ਪ੍ਰਾਪਰਟੀ ਟੈਕਸ ਨਾ ਭਰਨ ‘ਤੇ ਕੀਤੀ ਕਾਰਵਾਈ

ਮੋਹਾਲੀ 25 ਮਾਰਚ ,ਬੋਲੇ ਪੰਜਾਬ ਬਿਊਰੋ : ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਵਿੱਚ ਨਗਰ ਕੌਂਸਲ ਦੀ ਹਾਊਸ ਐਂਡ ਪ੍ਰਾਪਰਟੀ ਟੈਕਸ ਸ਼ਾਖਾ ਨੇ ਬਕਾਇਆ ਟੈਕਸ ਨਾ ਭਰਨ ’ਤੇ ਦੋ ਹੋਟਲਾਂ ਨੂੰ ਸੀਲ ਕਰ ਦਿੱਤਾ ਹੈ। ਇਹ ਕਾਰਵਾਈ ਜ਼ੀਰਕਪੁਰ ਪ੍ਰਾਪਰਟੀ ਟੈਕਸ ਸ਼ਾਖਾ ਦੀ ਸੁਪਰਡੈਂਟ ਪ੍ਰੋਮਿਲਾ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਕਿਹਾ ਕਿ ਡਿਫਾਲਟਰਾਂ ਨੂੰ ਕਈ ਵਾਰ ਨੋਟਿਸ […]

Continue Reading

132 ਕਿਸਾਨ ਰਾਤ ਨੂੰ ਪਟਿਆਲਾ ਜੇਲ੍ਹ ‘ਚੋਂ ਰਿਹਾਅ, ਖਨੌਰੀ ਸਰਹੱਦ ਤੋਂ ਕੀਤੇ ਸੀ ਗ੍ਰਿਫ਼ਤਾਰ

ਪਟਿਆਲਾ 25 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੀ ਪਟਿਆਲਾ ਜੇਲ੍ਹ ਵਿੱਚੋਂ ਦੇਰ ਰਾਤ ਨਜ਼ਰਬੰਦ ਕੀਤੇ ਗਏ 150 ਕਿਸਾਨਾਂ ਵਿੱਚੋਂ 132 ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਸਾਰਿਆਂ ਨੂੰ ਸੋਮਵਾਰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਸੀ ਕਿ ਅਸੀਂ ਜਲਦੀ ਹੀ ਨਜ਼ਰਬੰਦ ਕਿਸਾਨਾਂ ਨੂੰ […]

Continue Reading

ਟਰਾਲੀ ਚੋਰੀ ਦੇ ਵਿਰੋਧ ਕਰਨ ਦੇ ਮਾਮਲੇ ਵਿੱਚ ‘ਆਪ’ ਸਰਪੰਚ ਵੱਲੋਂ ਕੁੱਟੇ ਗਏ ਕਿਸਾਨਾਂ ਦੇ ਹੱਕ ਵਿੱਚ ਨਿਤਰਿਆ ਸ਼੍ਰੋਮਣੀ ਅਕਾਲੀ ਦਲ

ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਰਾਜੂ ਖੰਨਾ ਅਤੇ ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਜ਼ਖਮੀ ਕਿਸਾਨਾਂ ਨਾਲ ਕੀਤੀ ਮੁਲਾਕਾਤ ਪਟਿਆਲਾ, 25 ਮਾਰਚ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਲਕਾ ਘਨੌਰ ਵਿੱਚ ਆਮ ਆਦਮੀ ਪਾਰਟੀ ਦੇ ਗੁੰਡਿਆਂ ਵੱਲੋਂ ਖਨੌਰੀ ਮੋਰਚੇ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਦੀਆਂ ਟਰਾਲੀਆਂ […]

Continue Reading

ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਦੋ ਨਵੇਂ ਡਾਇਰੈਕਟਰ ਮਿਲੇ

ਚੰਡੀਗੜ੍ਹ, 25 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੇ ਕੁਮਾਰ ਸਿਨਹਾ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਰਾਜਪਾਲ ਨੇ ਹੀਰਾ ਲਾਲ ਗੋਇਲ ਪੁੱਤਰ ਲਛਮਣ ਦਾਸ ਵਾਸੀ ਪਟਿਆਲਾ ਨੂੰ ਡਾਇਰੈਕਟਰ ਕਮਰਸ਼ੀਅਲ ਅਤੇ ਇੰਦਰਪਾਲ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਜਲੰਧਰ ਨੂੰ ਡਾਇਰੈਕਟਰ ਵੰਡ ਨਿਯੁਕਤ ਕੀਤਾ ਹੈ। […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਕਲਾਸ ਦੇ ਇਕ ਵਿਸ਼ੇ ਦੀ ਪ੍ਰੀਖਿਆ ਰੱਦ ਕੀਤੀ

ਐੱਸ.ਏ.ਐੱਸ ਨਗਰ, 26 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦੇ ਸੰਗੀਤ ਗਾਇਨ ਵਿਸ਼ੇ (ਵਿਸ਼ਾ ਕੋਡ 30) ਦੀ ਮਿਤੀ 12-03-25 ਨੂੰ ਲਈ ਗਈ ਪ੍ਰੀਖਿਆ ਨੂੰ ਤਕਨੀਕੀ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਬੋਰਡ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਸੰਗੀਤ ਗਾਇਨ (ਵਿਸ਼ਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-03-2025 ਅੰਗ 729 Amrit Wele Da Hukamnama Sachkhand Sri Harmandir Sahib Amritsar Ang 729, 25-03-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ […]

Continue Reading