ਸਿਖਿਆ ਵਿਭਾਗ ਵੱਲੋਂ 415 ਅਧਿਆਪਕਾਂ ਦੀਆਂ ਮੁੱਖ ਅਧਿਆਪਕਾਂ ਵਜੋਂ ਤਰੱਕੀਆਂ

ਚੰਡੀਗੜ੍ਹ: 21 ਮਾਰਚ, ਬੋਲੇ ਪੰਜਾਬ ਬਿਊਰੋ (ਜਸਵੀਰ ਗੋਸਲ) ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ […]

Continue Reading

ਟੈਕਨੀਕਲ ਐਂਡ ਮਕੈਨਿਕਲ ਇੰਪਲਾਈਜ਼ ਯੂਨੀਅਨ ਵੱਲੋਂ 25 ਮਾਰਚ ਨੂੰ ਵਿਧਾਨ ਸਭਾ ਵੱਲ ਕੀਤੇ ਜਾ ਰਹੇ ਰੋਸ ਮਾਰਚ ਵਿੱਚ ਸ਼ਾਮਿਲ ਹੋਣ ਦਾ ਫੈਸਲਾ

ਕਿਸਾਨਾਂ ਤੇ ਕੀਤੇ ਜ਼ਬਰ ਅਤੇ ਫੌਜੀ ਅਫਸਰ ਦੀ ਕੁੱਟਮਾਰ ਕਰਨ ਦੀ ਜ਼ੋਰਦਾਰ ਨਿਖੇਦੀ ਮੋਰਿੰਡਾ, 21, ਮਾਰਚ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ, ਜਲ ਸਰੋਤ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਜਿ ਦੀ ਜੋਨ ਕਮੇਟੀ ਦੀ ਮੀਟਿੰਗ ਜੋਨ ਪ੍ਰਧਾਨ ਮਲਾਗਰ ਸਿੰਘ ਖਮਾਣੋ ਦੀ ਪ੍ਰਧਾਨਗੀ […]

Continue Reading

ਕੁਲਵੰਤ ਸਿੰਘ ਨੇ ਸੈਸ਼ਨ ਵਿੱਚ ਉਠਾਇਆ ਘੱਟੋ- ਘੱਟ ਉਜਰਤਾਂ ਵਿੱਚ ਵਾਧਾ ਕਰਨ ਦਾ ਅਹਿਮ ਮੁੱਦਾ

ਸਫਾਈ ਸੇਵਕਾਂ ਦੀਆਂ ਕੰਮ ਦੇ ਦੌਰਾਨ ਹੀ ਹੁੰਦੀਆਂ ਹਨ ਵੱਡੀ ਗਿਣਤੀ ਵਿੱਚ ਮੌਤਾਂ : ਕੁਲਵੰਤ ਸਿੰਘ ਕਿਰਤ ਮੰਤਰੀ ਨੇ ਕੁਲਵੰਤ ਸਿੰਘ ਦੇ ਸਵਾਲ ਤੇ ਦਿੱਤਾ ਜਵਾਬ : ਉਜਰਤਾਂ ਦੇ ਵਿੱਚ ਵਾਧਾ ਕਰਨਾ ਸਰਕਾਰ ਦੇ ਵਿਚਾਰ ਅਧੀਨ : ਕੀਤਾ ਜਾਵੇਗਾ ਇਸੇ ਵਰੇ ਉਜਰਤਾਂ ਵਿੱਚ ਵਾਧਾ ਮੋਹਾਲੀ 20 ਮਾਰਚ,ਬੋਲੇ ਪੰਜਾਬ ਬਿਊਰੋ : ਅੱਜ ਵਿਧਾਨ ਸਭਾ ਸੈਸ਼ਨ ਦੇ […]

Continue Reading

ਬਰਨਾਲਾ ਵਿਖੇ ਨਹਿਰ ‘ਚ ਦੋ ਵਿਅਕਤੀ ਡੁੱਬੇ, ਇੱਕ ਦੀ ਲਾਸ਼ ਮਿਲੀ

ਬਰਨਾਲਾ, 21 ਮਾਰਚ,ਬੋਲੇ ਪੰਜਾਬ ਬਿਊਰੋ :ਬਰਨਾਲਾ ‘ਚ ਸੰਗਰੂਰ ਰੋਡ ‘ਤੇ ਸਥਿਤ ਹਰੀਗੜ੍ਹ ਨਹਿਰ ‘ਚ ਦੋ ਵਿਅਕਤੀ ਡੁੱਬ ਗਏ। ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਜਦਕਿ ਦੂਜੇ ਵਿਅਕਤੀ ਦੀ ਭਾਲ ਜਾਰੀ ਹੈ।ਮਿਲੀ ਜਾਣਕਾਰੀ ਮੁਤਾਬਕ ਇੱਕ ਵਿਅਕਤੀ ਨੇ ਖੁਦਕੁਸ਼ੀ ਕਰਨ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ, ਜਿਸ ਨੂੰ ਬਚਾਉਣ ਲਈ ਇੱਕ ਹੋਰ ਵਿਅਕਤੀ ਨੇ ਉਸ […]

Continue Reading

ਗੁਰੂ ਕਾਸ਼ੀ ਯੂਨੀਵਰਸਿਟੀ ਬਠਿੰਡਾ ‘ਚ ਬਿਹਾਰੀ ਵਿਦਿਆਰਥੀਆਂ ‘ਤੇ ਹਮਲਾ

ਬਠਿੰਡਾ, 21 ਮਾਰਚ,ਬੋਲੇ ਪੰਜਾਬ ਬਿਊਰੋ :ਬਠਿੰਡਾ ਦੀ ਗੁਰੂ ਕਾਸ਼ੀ ਯੂਨੀਵਰਸਿਟੀ ‘ਚ ਬਿਹਾਰ ਤੋਂ ਆਏ ਵਿਦਿਆਰਥੀਆਂ ਦੇ ਹੋਸਟਲ ‘ਤੇ ਕੁਝ ਵਿਦਿਆਰਥੀਆਂ ਵੱਲੋਂ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਅਨੁਸਾਰ ਵਿਦਿਆਰਥੀਆਂ ਨੇ ਬਿਹਾਰ ਦੇ ਵਿਦਿਆਰਥੀਆਂ ਦੇ ਹੋਸਟਲਾਂ ‘ਚ ਘੁਸਪੈਠ ਕੀਤੀ।ਅੱਜ ਵੀ ਲੜਾਈ ਹੋਈ ਹੈ। ਇਸ ਵਿੱਚ ਕੁੱਲ 10 ਵਿਦਿਆਰਥੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਦੋ […]

Continue Reading

ਉਗਰਾਹਾਂ ਗਰੁੱਪ ਨੇ ਚੰਡੀਗੜ੍ਹ ਵਿਖੇ ਸਰਕਾਰ ਨਾਲ ਹੋ ਰਹੀ ਮੀਟਿੰਗ ਤੋਂ ਕੀਤਾ ਕਿਨਾਰਾ

ਚੰਡੀਗੜ੍ਹ, 21 ਮਾਰਚ, ਬੋਲੇ ਪੰਜਾਬ ਬਿਊਰੋ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਨੂੰ ਜਬਰੀ ਉਠਾਉਣ ਕਾਰਨ ਕਿਸਾਨ ਪੰਜਾਬ ਸਰਕਾਰ ਤੋਂ ਨਾਰਾਜ਼ ਹਨ। ਪੰਜਾਬ ਸਰਕਾਰ ਨੇ ਅੱਜ ਸ਼ਾਮ 7 ਵਜੇ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਪੰਜਾਬ ਇਕਾਈ ਦੀ ਮੀਟਿੰਗ ਸੱਦੀ ਹੈ।ਪਰ, ਬੀਕੇਯੂ ਉਗਰਾਹਾਂ ਨੇ ਇਸ ਦਾ ਬਾਈਕਾਟ […]

Continue Reading

ਨਾਭਾ : ਲਾਈਨਮੈਨ ਦੀ ਬਿਜਲੀ ਮੁਰੰਮਤ ਦੌਰਾਨ ਕਰੰਟ ਲੱਗਣ ਨਾਲ ਮੌਤ

ਨਾਭਾ, 21 ਮਾਰਚ, ਬੋਲੇ ਪੰਜਾਬ ਬਿਊਰੋ ਨਾਭਾ ਦੀ ਡਿਫੈਂਸ ਕਲੋਨੀ ਵਿਖੇ ਪੀਐਸਪੀਸੀਐਲ ਦੇ ਸਹਾਇਕ ਲਾਈਨਮੈਨ ਰਾਜੀਵ ਕੁਮਾਰ ਦੀ ਬਿਜਲੀ ਦੀ ਮੁਰੰਮਤ ਦੌਰਾਨ ਕਰੰਟ ਲੱਗਣ ਨਾਲ ਮੌਤ ਹੋ ਗਈ। ਰਾਜੀਵ ਕੰਮ ਕਰਦੇ ਹੋਏ ਖੰਭੇ ਤੋਂ ਡਿੱਗ ਪਿਆ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਨਾਭਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ […]

Continue Reading

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਹੰਗਾਮਾ, ਕਾਂਗਰਸ ਵਲੋਂ ਵਾਕਆਊਟ

ਚੰਡੀਗੜ੍ਹ, 21 ਮਾਰਚ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ। ਜਿਵੇਂ ਹੀ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਭਾ ਨੂੰ ਸੰਬੋਧਨ ਕਰਨਾ ਸ਼ੁਰੂ ਕੀਤਾ, ਵਿਰੋਧੀ ਧਿਰ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਅਤੇ ਕਾਂਗਰਸ ਵਾਕਆਊਟ ਕਰ ਗਈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਹ ਵਾਕਆਊਟ ਕਿਸਾਨਾਂ ਦੇ ਅੰਦੋਲਨ ਅਤੇ […]

Continue Reading

ਧਰਨੇ ਚੁਕਵਾਉਣ ਤੋਂ ਬਾਅਦ ਸਰਕਾਰ ਕਿਸਾਨਾਂ ਨੂੰ ਮਨਾਉਣ ਤੁਰੀ, ਅੱਜ ਸ਼ਾਮੀ ਚੰਡੀਗੜ੍ਹ ਸੱਦੀ ਮੀਟਿੰਗ

ਚੰਡੀਗੜ੍ਹ, 21 ਮਾਰਚ,ਬੋਲੇ ਪੰਜਾਬ ਬਿਊਰੋ :ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਹੋਈ ਪੁਲਿਸ ਕਾਰਵਾਈ ਤੋਂ ਬਾਅਦ, ਪੰਜਾਬ ਸਰਕਾਰ ਨੇ SKM (ਸੰਯੁਕਤ ਕਿਸਾਨ ਮੋਰਚਾ) ਨਾਲ ਜੁੜੀਆਂ ਕਿਸਾਨ ਜਥੇਬੰਦੀਆਂ ਨੂੰ ਅੱਜ ਚੰਡੀਗੜ੍ਹ ’ਚ ਗੱਲਬਾਤ ਲਈ ਬੁਲਾਇਆ ਹੈ। ਇਹ ਮੀਟਿੰਗ ਕਿਸਾਨਾਂ ਵਲੋਂ 26 ਮਾਰਚ ਨੂੰ ਚੰਡੀਗੜ੍ਹ ’ਚ ਐਲਾਨੇ protest ਤੋਂ ਪਹਿਲਾਂ ਹੋ ਰਹੀ ਹੈ, ਜਿਸ ਵਿੱਚ SKM ਵੱਲੋਂ ਸਰਕਾਰ […]

Continue Reading

ਅਦਾਲਤ ਨੇ ਪੰਜਾਬ ਲਿਆਂਦੇ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਦਾ ਪੁਲਿਸ ਨੂੰ ਦਿੱਤਾ 4 ਦਿਨ ਦਾ ਰਿਮਾਂਡ

ਅੰਮ੍ਰਿਤਸਰ, 21 ਮਾਰਚ,ਬੋਲੇ ਪੰਜਾਬ ਬਿਊਰੋ :ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀ ਬੀਤੀ ਰਾਤ ਅੰਮ੍ਰਿਤਸਰ ਪੁੱਜੇ। ਰਾਤ ਨੂੰ ਪੁਲਸ ਨੇ ਉਸ ਨੂੰ ਕਿਸੇ ਅਣਪਛਾਤੀ ਜਗ੍ਹਾ ‘ਤੇ ਸੁਰੱਖਿਅਤ ਘਰ ‘ਚ ਰੱਖਿਆ। ਅੱਜ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ 4 ਦਿਨ ਦੇ ਪੁਲੀਸ ਰਿਮਾਂਡ […]

Continue Reading