ਪੰਜਾਬ ‘ਚ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪਠਾਨਕੋਟ, 20 ਜੁਲਾਈ, ਬੋਲੇ ਪੰਜਾਬ ਬਿਊਰੋ : ਪਠਾਨਕੋਟ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਢਾਕਾ ਰੋਡ ‘ਤੇ ਧਮਕੀ ਭਰੇ ਪੋਸਟਰ ਬਰਾਮਦ ਕੀਤੇ ਹਨ, ਜਿਨ੍ਹਾਂ ‘ਚ ਪਾਕਿਸਤਾਨ ਜ਼ਿੰਦਾਬਾਦ ਲਿਖਿਆ ਹੋਇਆ ਹੈ। ਨਾਲ ਹੀ ਸਰਕਾਰੀ ਦਫ਼ਤਰਾਂ ਨੂੰ ਬੰਬਾਂ ਨਾਲ ਉਡਾਉਣ ਲਈ ਲਿਖਿਆ ਗਿਆ ਹੈ। […]
Continue Reading