ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

ਜੂਨ 2026 ਤੱਕ ਸੂਬੇ ਦੀ 45000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕਾਰਜ ਹੋਵੇਗਾ ਮੁਕੰਮਲ: ਹਰਭਜਨ ਸਿੰਘ ਈ. ਟੀ. ਓ. ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੁਵਖਤੇ ਲਾਂਡਰਾਂ -ਚੁੰਨੀ ਮਾਰਗ ‘ਤੇ ਰਸਨਹੇੜੀ ਵਿਖੇ ਸਥਿਤ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਦੌਰਾ ਕੀਤਾ ਗਿਆ। […]

Continue Reading

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਅੰਮ੍ਰਿਤਸਰ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ, ਜਿਸ ਤਹਿਤ ਜਿਥੇ ਇਨ੍ਹਾਂ ਦੇ ਬੱਚਿਆਂ ਦੀ ਫੀਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਉਥੇ ਹੀ ਸਿਕਲੀਗਰ ਤੇ ਵਣਜਾਰੇ ਸਿੱਖਾਂ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮੇਂ-ਸਮੇਂ ਜਥਿਆਂ ਦੇ ਰੂਪ ਵਿਚ ਵੱਖ-ਵੱਖ […]

Continue Reading

ਭਾਜਪਾ ਆਗੂ ਦੀ ਦੁਕਾਨ ‘ਤੇ ਪਿੰਨ ਨਾ ਨਿਕਲਣ ਕਾਰਨ ਗ੍ਰਨੇਡ ਹਮਲਾ ਟਲਿਆ

ਗੁਰਦਾਸਪੁਰ 28 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਗੁਰਦਾਸਪੁਰ ਸ਼ਹਿਰ ਦੇ ਸਭ ਤੋਂ ਰੁਝੇਵੇਂ ਵਾਲੇ ਇਲਾਕੇ ਗੀਤਾ ਭਵਨ ਰੋਡ ‘ਤੇ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਭਾਜਪਾ ਆਗੂ ਦੀ ਮਸ਼ਹੂਰ ਦੁਕਾਨ ਦੇ ਬਾਹਰ ਦੋ ਸ਼ੱਕੀ ਨੌਜਵਾਨਾਂ ਵੱਲੋਂ ਹੈਂਡ ਗ੍ਰਨੇਡ ਸੁੱਟਿਆ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਗ੍ਰਨੇਡ ਫਟਿਆ ਨਹੀਂ, ਜਿਸ ਕਾਰਨ ਇੱਕ ਬਹੁਤ ਵੱਡਾ ਜਾਨੀ-ਮਾਲੀ ਨੁਕਸਾਨ […]

Continue Reading

1 ਅਤੇ 2 ਮਈ ਨੂੰ ਹੋਵੇਗਾ ਕੈਰੀਅਰ ਕੌਂਸਲਿੰਗ ਫੇਅਰ: ਕਾਲਕਾ, ਕਾਹਲੋਂ

ਨਵੀਂ ਦਿੱਲੀ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ 1 ਅਤੇ 2 ਮਈ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਕੈਰੀਅਰ ਕੌਂਸਲਿੰਗ ਫੇਅਰ (ਸੀ ਸੀ ਜੀ) ਲਗਾਇਆ ਜਾ ਰਿਹਾ […]

Continue Reading

ਨਿਊਜ਼ੀਲੈਂਡ ਦੇ ਸੰਸਦ ਮੈਂਬਰ ਗੁਰਦੁਆਰਾ ਬੰਗਲਾ ਸਾਹਿਬ ਹੋਏ ਨਤਮਸਤਕ

ਨਵੀਂ ਦਿੱਲੀ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਨਿਊਜ਼ੀਲੈਂਡ ਦੇ ਸੰਸਦ ਮੈਂਬਰ ਡਾਨਾ ਕਿਰਕਪੈਟ੍ਰਿਕ (ਨੈਸ਼ਨਲ ਪਾਰਟੀ) ਅਤੇ ਰੀਮਾ ਨਾਖਲੇ, ਸਾਬਕਾ ਸੰਸਦ ਮੈਂਬਰ ਬਖ਼ਸ਼ੀ ਕਵਲਜੀਤ ਸਿੰਘ ਸਮੇਤ ਰੰਜੇ ਸਿੱਕਾ ਅਤੇ ਹੀਨਾ ਸਿੱਕਾ ਨੇ ਰਾਜਧਾਨੀ ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਅਰਦਾਸ ਕੀਤੀ ਅਤੇ ਸੰਗਤ ਨਾਲ […]

Continue Reading

ਅਖੰਡ ਕੀਰਤਨੀ ਜੱਥੇ ਦੇ ਪੰਜ ਪਿਆਰਿਆਂ ਵਲੋਂ ਨਿਸ਼ਕਾਮ ਕੀਰਤਨ ਦੀ ਮਰਿਆਦਾ ਨੂੰ ਬਹਾਲ ਕਰਣ ਦੇ ਫੈਸਲੇ ਨਾਲ ਇਕਜੁੱਟਤਾ ਦਾ ਪ੍ਰਗਟਾਵਾ

ਗੁਰਦੁਆਰਾ ਰਾਮਸਰ ਸਾਹਿਬ ਵਿਖ਼ੇ ਚਲਦੇ ਕੀਰਤਨ ਵਿਚ ਖਲੱਲ ਪਾਉਣ ਵਾਲੇ ਕੀਰਤਨੀ ਸਿੰਘ ਦੀ ਸਖ਼ਤ ਨਿਖੇਧੀ ਨਵੀਂ ਦਿੱਲੀ 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਭਾਈ ਸਤਨਾਮ ਸਿੰਘ ਖੰਡਾ, ਭਾਈ ਤਰਲੋਕ ਸਿੰਘ ਅਤੇ ਭਾਈ ਸਤਨਾਮ ਸਿੰਘ ਝੰਜੀਆ ਜੋ ਕਿ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਅੰਮ੍ਰਿਤਸੰਚਾਰ ਸੇਵਾ ਅੰਦਰ ਸਾਬਕਾ ਪੰਜ ਪਿਆਰਿਆਂ ਵਿਚ ਸੇਵਾ ਨਿਭਾ ਚੁੱਕੇ ਹਨ […]

Continue Reading

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਮਾਲ ਵਿਭਾਗ ਦੇ 23 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਨਾਲ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ […]

Continue Reading

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਦੂਜੇ ਪੜਾਅ ਅਧੀਨ ਵੱਖ-ਵੱਖ ਕਲੱਸਟਰਾਂ ਤੋਂ 2462 ਯਾਤਰਾਵਾਂ ਰਾਹੀਂ 97,041 ਸ਼ਰਧਾਲੂਆਂ ਨੇ ਲਿਆ ਧਾਰਮਿਕ ਯਾਤਰਾ ਦਾ ਲਾਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੇ ਪੜਾਅ ਅਧੀਨ ਲਗਭਗ 35,500 ਸ਼ਰਧਾਲੂਆਂ ਨੇ ਕੀਤੇ ਮੁਫ਼ਤ ਦਰਸ਼ਨ-ਦੀਦਾਰੇ ਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ […]

Continue Reading

ਪੰਜਾਬ ‘ਚ ਕਬੱਡੀ ਖਿਡਾਰੀ ਅਤੇ ਸਾਬਕਾ ਸਰਪੰਚ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ

ਬਟਾਲਾ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਬਟਾਲਾ ਦੇ ਨਜ਼ਦੀਕੀ ਪਿੰਡ ਭੋਮਾ ਵਿੱਚ ਬੀਤੀ ਦੇਰ ਰਾਤ ਗੋਲੀਆਂ ਦੀ ਗੂੰਜ ਨੇ ਪੂਰੇ ਇਲਾਕੇ ਨੂੰ ਦਹਿਸ਼ਤ ਵਿੱਚ ਪਾ ਦਿੱਤਾ।ਪਿੰਡ ਦੇ ਖੇਡ ਮੈਦਾਨ ਵਿੱਚ ਸੈਰ ਕਰ ਰਹੇ ਤਿੰਨ ਵਿਅਕਤੀਆਂ ‘ਤੇ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਖ਼ੂਨੀ ਵਾਰਦਾਤ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ […]

Continue Reading

ਆਮ ਆਦਮੀ ਕਲੀਨਿਕਾਂ ਵਿਚ ਵੀ ਸਿਹਤ ਬੀਮਾ ਕਾਰਡ ਬਣਨ ਲੱਗੇ

ਸਿਵਲ ਸਰਜਨ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ , 28 ਅਪ੍ਰੈਲ,ਬੋਲੇ ਪੰਜਾਬ ਬਿਊਰੋ; : ਜ਼ਿਲ੍ਹੇ ਦੇ ਵੱਖ-ਵੱਖ ਆਮ ਆਦਮੀ ਕਲੀਨਿਕਾਂ ਵਿਚ ਵੀ ਹੁਣ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਸ਼ੁਰੂ ਕਰ ਦਿਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ […]

Continue Reading