ਲੁਧਿਆਣਾ: ਮੋਟਰਸਾਈਕਲ ਤੇ ਐਕਟਿਵਾ ਦੀ ਟੱਕਰ ਤੋਂ ਬਾਅਦ ਦੋ ਨੌਜਵਾਨ ਆਪਸ ‘ਚ ਉਲਝੇ, ਚੱਲੀਆਂ ਗੋਲੀਆਂ
ਲੁਧਿਆਣਾ, 18 ਜੁਲਾਈ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਮੁੰਡੀਆਂ 33 ਫੁੱਟਾ ਰੋਡ ‘ਤੇ ਬੁੱਧਵਾਰ ਦੇਰ ਰਾਤ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵਾਲੀ ਥਾਂ ‘ਤੇ ਦੋ ਗੋਲੀਆਂ ਚਲਾਈਆਂ ਗਈਆਂ ਅਤੇ ਇਕ ਗੋਲੀ ਘਟਨਾ ਵਾਲੀ ਥਾਂ ਤੋਂ ਪੁਲਿਸ ਨੇ ਇਲਾਕੇ ਦੀ ਇਕ ਔਰਤ ਕੋਲੋਂ ਬਰਾਮਦ ਕੀਤੀ ਹੈ। ਥਾਣਾ ਜਮਾਲਪੁਰ ਦੀ ਪੁਲੀਸ ਦੇਰ ਰਾਤ ਤੱਕ […]
Continue Reading