ਇਜਹਾਰ ਆਲਮ ਤੇ ਸੁਮੇਧ ਸੈਣੀ ਦੀਆਂ ਨਿਯੁਕਤੀਆਂ ਤੇ ਅਸੀ ਬਹੁਤ ਵਿਰੋਧ ਕੀਤਾ ਸੀ ਪਰ ਲੀਡਰਸ਼ਿਪ ਨੇ ਸਾਡੀ ਸੁਣੀ ਹੀ ਨਹੀ- ਵਡਾਲਾ
ਅੰਮ੍ਰਿਤਸਰ 17 ਜੁਲਾਈ ,ਬੋਲੇ ਪੰਜਾਬ ਬਿਊਰੋ : ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਸ੍ਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਇਸ ਮੌਕੇ ਤੇ ਉਨਾਂ ਨਾਲ ਸਿੱਖ ਸੰਘਰਸ਼ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸ਼ਹੀਦ ਪਰਵਾਰ ਦੇ ਭਾਈ ਮਨਜੀਤ ਸਿੰਘ ਤੇ ਸੁੱਚਾ ਸਿੰਘ ਛੋਟੇਪੁਰ ਵੀ ਹਾਜਰ ਸਨ। ਪੱਤਰਕਾਰਾਂ ਨਾਲ ਗਲ ਕਰਦਿਆਂ […]
Continue Reading