ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਇੱਕ ਗੰਭੀਰ ਜ਼ਖ਼ਮੀ

ਬਟਾਲਾ, 13 ਮਾਰਚ,ਬੋਲੇ ਪੰਜਾਬ ਬਿਊਰੋ :ਦੇਰ ਰਾਤ ਬਟਾਲਾ ਤੋਂ ਜੈਤੋ ਸਰਜਾ ਲਿੰਕ ਸੜਕ ’ਤੇ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਭਿਆਨਕ ਟੱਕਰ ’ਚ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ ਹੈ, ਜਦਕਿ ਹਾਦਸੇ ’ਚ ਇੱਕ ਹੋਰ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋਇਆ, ਜਿਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, […]

Continue Reading

ਰਿਫਾਈਂਡ ਤੇਲ ਨਾਲ ਭਰੇ ਟੈਂਕਰ ਦੀ ਬੋਲੇਰੋ ਗੱਡੀ ਨਾਲ ਟੱਕਰ, ਅੱਗ ਲੱਗੀ

ਗੜ੍ਹਸ਼ੰਕਰ, 13 ਮਾਰਚ,ਬੋਲੇ ਪੰਜਾਬ ਬਿਊਰੋ :ਬਾਰਾਪੁਰ ਪਿੰਡ ਵਿੱਚ ਰਿਫਾਈਂਡ ਤੇਲ ਨਾਲ ਭਰੇ ਟੈਂਕਰ ਦੀ ਬੋਲੇਰੋ ਗੱਡੀ ਨਾਲ ਟੱਕਰ ਹੋ ਗਈ ਅਤੇ ਬੇਕਾਬੂ ਹੋਕੇ ਸੜਕ ਦੇ ਕੰਢੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ। ਇਸ ਘਟਨਾ ਤੋਂ ਬਾਅਦ ਟੈਂਕਰ ਨੂੰ ਅੱਗ ਲੱਗ ਗਈ।ਕਾਫ਼ੀ ਮੁਸ਼ੱਕਤ ਦੇ ਬਾਅਦ ਫਾਇਰ ਬ੍ਰਿਗੇਡ ਅਤੇ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ।ਘਟਨਾ […]

Continue Reading

ਫਿਰੌਤੀ ਨਾ ਦੇਣ ‘ਤੇ ਸਰਪੰਚ ‘ਤੇ ਚਲਾਈਆਂ ਗੋਲੀਆਂ, ਡਰਾਈਵਰ ਜ਼ਖ਼ਮੀ

ਤਰਨਤਾਰਨ, 13 ਮਾਰਚ, ਬੋਲੇ ਪੰਜਾਬ ਬਿਊਰੋ :ਤਰਨਤਾਰਨ ਦੇ ਪਿੰਡ ਵਲਟੋਹਾ ਸੰਧੂਆ ਦੇ ਸਰਪੰਚ ਜਰਮਲ ਸਿੰਘ ਨੂੰ ਵਿਦੇਸ਼ ’ਚ ਬੈਠੇ ਗੈਂਗਸਟਰ ਪ੍ਰਭ ਦਾਸੂਵਾਲ ਨੇ ਵਟਸਐਪ ਕਾਲ ਕਰਕੇ 30 ਲੱਖ ਰੁਪਏ ਦੀ ਫਿਰੋਤੀ ਮੰਗੀ। ਸਰਪੰਚ ਵੱਲੋਂ ਇਨਕਾਰ ਕਰਨ ’ਤੇ 2 ਦਸੰਬਰ ਨੂੰ ਅਣਜਾਣੇ ਵਿਅਕਤੀਆਂ ਨੇ ਉਸ ਉੱਤੇ ਗੋਲੀਆਂ ਚਲਾਈਆਂ। 5 ਫਰਵਰੀ ਨੂੰ ਫਿਰ ਉਸ ਦੀ ਦੁਕਾਨ ’ਤੇ […]

Continue Reading

ਪੰਜਾਬ ਦੇ ਇੱਕ ਬਲਾਕ ‘ਚ ਅੱਜ ਤੋਂ ਤਿੰਨ ਦਿਨ ਵਿੱਦਿਅਕ ਅਦਾਰੇ ਬੰਦ ਰਹਿਣਗੇ

ਸ਼੍ਰੀ ਆਨੰਦਪੁਰ ਸਾਹਿਬ, 13 ਮਾਰਚ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ, ਹਿਮਾਂਸ਼ੂ ਜੈਨ ਨੇ ਸ਼੍ਰੀ ਆਨੰਦਪੁਰ ਸਾਹਿਬ ਦੇ ਸਰਕਾਰੀ ਅਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ਵਿੱਚ 13 ਤੋਂ 15 ਮਾਰਚ ਤੱਕ ਛੁੱਟੀ ਘੋਸ਼ਿਤ ਕਰ ਦਿੱਤੀ ਹੈ। ਹਾਲਾਂਕਿ, ਜਿੰਨ੍ਹਾਂ ਵਿਦਿਅਕ ਅਦਾਰਿਆਂ ਵਿੱਚ ਪਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਲਈ ਇਹ ਹੁਕਮ ਲਾਗੂ ਨਹੀਂ ਹੋਣਗੇ। ਇਸਦੇ ਨਾਲ ਹੀ ਹੁਣ ਪੂਰੇ ਬਲਾਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-03-2025.ਅੰਗ 696 Amrit Wele Da Mukhwak Sachkhand Sri Harmandir Sahib Amritsar Ang 696, Date : 13-03-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ […]

Continue Reading

 ਸਿੱਖਿਆ ਵਿਭਾਗ ਵੱਲੋਂ DEO ਮੁਅੱਤਲ 

ਚੰਡੀਗੜ੍ਹ 12 ਮਾਰਚ,ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਭਾਗ ਦੇ ਵੱਲੋਂ ਇੱਕ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਸ ‘ਤੇ ਦੋਸ਼ ਡਿਊਟੀ ਦੌਰਾਨ ਅਣਗਹਿਲੀ ਵਰਤਣ ਦੇ ਲਗਾਏ ਗਏ ਹਨ। ਸਿੱਖਿਆ ਵਿਭਾਗ ਦੇ ਵੱਲੋਂ ਮੁਅੱਤਲੀ ਦੇ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਹੁਸ਼ਿਆਰਪੁਰ ਦੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਹਰਜਿੰਦਰ ਸਿੰਘ ਨੂੰ ਨਵਾਬਡ ਅਧੀਨ ਜਾਰੀ […]

Continue Reading

ਚੌਥਾ ਦਰਜਾ ਮੁਲਾਜਮਾਂ ਨੇ ਪੰਜਾਬ ਸਰਕਾਰ ਦੀ ਸਰਕਾਰੀ ਕਾਲਜ ਅੱਗੇ ਫੂਕੀ ਅਰਥੀ

ਫ਼ਤਹਿਗੜ੍ਹ ਸਾਹਿਬ ,12, ਮਾਰਚ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਫੋਰਥ ਕਲਾਸ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (1680) ਦੇ ਸੱਦੇ ਤੇ ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਤੂਰਾਂ ਅੱਗੇ ਸੂਬੇ ਦੇ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਇਕਾਈ ਫ਼ਤਹਿਗੜ੍ਹ ਸਾਹਿਬ ਵੱਲੋਂ ਪੰਜਾਬ ਸਰਕਾਰ ਤੇ ਉਚੇਰੀ ਸਿੱਖਿਆ ਅਧਿਕਾਰੀਆਂ ਦੀ ਅਰਥੀ ਸਾੜੀ ਗਈ, ਇਸ ਪ੍ਰੋਗਰਾਮ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਅਮਲੋਹ ਅਤੇ […]

Continue Reading

ਦੁਆਬਾ ਗਰੁੱਪ ਵਿਖੇ ਨਵੇਂ ਆਏ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ

ਦੁਆਬਾ ਗਰੁੱਪ ਵਿਦਿਆਰਥੀਆਂ ਦੀ ਸਰਵਪੱਖੀ ਵਿਕਾਸ ਲਈ ਵਚਨਬੱਧ-  ਕਾਲਜ ਪ੍ਰਬੰਧਕ ਖਰੜ /ਮੋਹਾਲੀ 12 ਮਾਰਚ ,ਬੋਲੇ ਪੰਜਾਬ ਬਿਊਰੋ : ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੀ ਸੰਸਥਾ ਦੁਆਬਾ ਗਰੁੱਪ ਆਫ ਕਾਲਜਿਜ਼ ਵੱਲੋਂ ਨਵੇਂ ਆਏ ਵਿਦਿਆਰਥੀਆਂ ਦੇ ਲਈ ਫਰੈਸ਼ਰ ਪਾਰਟੀ ਦਾ ਆਯੋਜਨ ਕਾਲਜ ਕੈਂਪਸ ਵਿਚ ਕੀਤਾ ਗਿਆ । ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਫੈਕਲਟੀ […]

Continue Reading

ਫਿਰੋਜ਼ਪੁਰ : 1.5 ਕਿਲੋ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

ਫਿਰੋਜ਼ਪੁਰ, 12 ਮਾਰਚ,ਬੋਲੇ ਪੰਜਾਬ ਬਿਊਰੋ:ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੇ ਫਿਰੋਜ਼ਪੁਰ ਰੇਂਜ ’ਚ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਮਾਰਕੀਟ ’ਚ ਕੀਮਤ ਲੱਖਾਂ ਰੁਪਏ ਵਿੱਚ ਹੋ ਸਕਦੀ ਹੈ।ਐਂਟੀ ਨਾਰਕੋਟਿਕਸ ਟਾਸਕ ਫੋਰਸ, ਫਿਰੋਜ਼ਪੁਰ ਰੇਂਜ […]

Continue Reading

ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜਰ

ਪਿੰਡ ਮਦਰਸਾ ਵਿਚ ਬਣੀ ਇਮਾਰਤ ਢਾਹੀ ਸ੍ਰੀ ਮੁਕਤਸਰ ਸਾਹਿਬ/ ਚੰਡੀਗੜ੍ਹ, 12 ਮਾਰਚ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰਸਾ […]

Continue Reading