ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-03-2025 ,ਅੰਗ 685 Amrit Wele da Mukhwak Sachkhand Shri Harmandar Sahib Amritsar Ang-685, 12-03-2025 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ […]

Continue Reading

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ-ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 11 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਮੁਕਤਸਰ ਸਾਹਿਬ […]

Continue Reading

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ

ਚੰਡੀਗੜ੍ਹ/ਐਸ.ਬੀ.ਐਸ ਨਗਰ/ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 11 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਕਾਰਾਤਮਕ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਇਸ ਪਹਿਲਕਦਮੀ ਨਾਲ ਆਮ ਲੋਕ ਵੱਡੀ ਰਾਹਤ ਮਹਿਸੂਸ […]

Continue Reading

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 23 ਮਾਰਚ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਕਰਨ ਦਾ ਐਲਾਨ

ਗੜਸ਼ੰਕਰ 11 ਮਾਰਚ ,ਬੋਲੇ ਪੰਜਾਬ ਬਿਊਰੋ : ਗੜਸ਼ੰਕਰ ਵਿਖੇ ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਮੀਟਿੰਗ ਸੂਬਾ ਕਨਵੀਨਰ ਸੰਦੀਪ ਸਿੰਘ ਗਿੱਲ, ਇਕਬਾਲ ਸਿੰਘ ਅਤੇ ਬਲਕਾਰ ਸਿੰਘ ਮਘਾਣੀਆ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਵਿੱਚ ਈਟੀਟੀ 6635 ਯੁਨੀਅਨ, ਮਾਸਟਰ ਕਾਡਰ 4161 ਯੁਨੀਅਨ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਦੀਪ ਸਿੰਘ ਨੇ ਦੱਸਿਆ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਾਨਕਸ਼ਾਹੀ ਸੰਮਤ 557ਵੇਂ ਨਵੇਂ ਸਾਲ ਦਾ ਆਗਮਨ ਦਿਵਸ ਮਿਤੀ 14 ਮਾਰਚ ਨੂੰ ਮਨਾਇਆ ਜਾਵੇਗਾ

ਮੋਹਾਲੀ 11 ਮਾਰਚ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਨਾਨਕਸ਼ਾਹੀ ਸੰਮਤ 557ਵੇ ਦੇ ਨਵੇਂ ਸਾਲ ਦਾ ਆਗਮਨ ਦਿਵਸ ਮਿਤੀ 14 ਮਾਰਚ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ । ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਨਾਨਕਸ਼ਾਹੀ ਸਾਲ ਦੇ […]

Continue Reading

ਲੁਧਿਆਣਾ ਦੇ ਵੱਡੀ ਗਿਣਤੀ ਅਧਿਆਪਕ ਬਿਨਾ ਤਨਖਾਹ ਤੋਂ ਹਾਲੇ ਤੱਕ ਵਾਂਝੇ

ਲੁਧਿਆਣਾ , 11 ਮਾਰਚ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਡੈਮੋਕ੍ਰੇਟਿਕ ਟੀਚਰ ਫਰੰਟ ਲੁਧਿਆਣਾ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ ਜਨਰਲ ਸਕੱਤਰ ਰੁਪਿੰਦਰ ਪਾਲ ਸਿੰਘ ਗਿੱਲ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਲੀਲ ਨੇ ਪ੍ਰੈੱਸ ਨੂੰ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲੇ ਦੇ ਸੈਂਕੜੇ ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਅੰਦਰ ਬਜਟ ਨਾ ਹੋਣ […]

Continue Reading

ਵਿਦਿਆਰਥੀ ਲਗਨ ਅਤੇ ਸੰਜਮ ਨਾਲ ਇਮਤਿਹਾਨਾਂ ਵਿੱਚ ਅਪੀਅਰ ਹੋ ਕੇ ਚੰਗੇ ਨਤੀਜੇ ਲੈਣ: ਕੁਲਦੀਪ ਵਰਮਾ ਪ੍ਰਧਾਨ ਵਿਦਿਆਰਥੀ ਕਲਿਆਣ ਪ੍ਰੀਸ਼ਦ ਰਾਜਪੁਰਾ

ਵਿਦਿਆਰਥੀ ਕਲਿਆਣ ਪ੍ਰੀਸ਼ਦ ਵੱਲੋਂ ਦਸਵੀਂ ਜਮਾਤ ਦੇ ਸਾਲਾਨਾ ਇਮਤਿਹਾਨਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਰਾਜਪੁਰਾ ਵਿਖੇ ਅਪੀਅਰ ਹੋਣ ਰਹੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ: ਪ੍ਰਿੰਸੀਪਲ ਡਾ: ਨਰਿੰਦਰ ਕੌਰ ਰਾਜਪੁਰਾ 11 ਮਾਰਚ ,ਬੋਲੇ ਪੰਜਾਬ ਬਿਊਰੋ : ਵਿਦਿਆਰਥੀ ਕਲਿਆਣ ਪ੍ਰੀਸ਼ਦ, ਰਾਜਪੁਰਾ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕਾਲਕਾ ਰੋਡ, ਰਾਜਪੁਰਾ ਵਿਖੇ ਦਸਵੀਂ ਜਮਾਤ ਦੇ […]

Continue Reading

ਰਾਜਪੁਰਾ ਦੇ ਪਿੰਡ ਪੈਹਰ ਦੇ ਖੇਤਾਂ ਵਿੱਚੋਂ ਨੌਜਵਾਨ ਲੜਕੀ ਦੀ ਲਾਸ਼ ਮਿਲੀ

ਰਾਜਪੁਰਾ, 11 ਮਾਰਚ,ਬੋਲੇ ਪੰਜਾਬ ਬਿਊਰੋ :ਰਾਜਪੁਰਾ ਦੇ ਪਿੰਡ ਪੈਹਰ ਦੇ ਖੇਤਾਂ ਵਿੱਚੋਂ ਨੌਜਵਾਨ ਲੜਕੀ ਮਿਤਾਲੀ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। 22 ਸਾਲ ਮਿਤਾਲੀ 7 ਮਾਰਚ ਤੋਂ ਲਾਪਤਾ ਸੀ, ਜਿਸ ਦੀ ਪਛਾਣ ਉਸਦੇ ਪਰਿਵਾਰ ਨੇ ਕੀਤੀ। ਪਰਿਵਾਰ ਨੇ ਬਨੂੜ ਦੇ ਚਾਰ ਵਿਅਕਤੀਆਂ ਸੁਲਤਾਨ ਮੁਹੰਮਦ, ਅਮਨਦੀਪ, ਰਾਜ ਅਤੇ ਰੋਹਿਤ […]

Continue Reading

ਸੁਨਾਮ ‘ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਤੇ ਦੁਕਾਨ ਢਾਹੇ

ਸੁਨਾਮ, 11 ਮਾਰਚ,ਬੋਲੇ ਪੰਜਾਬ ਬਿਊਰੋ ;ਸੁਨਾਮ ਦੀ ਨਵੀਂ ਅਨਾਜ ਮੰਡੀ ’ਚ ਨਸ਼ਾ ਤਸਕਰ ਦੇ ਘਰ ਅਤੇ ਦੁਕਾਨ ਨੂੰ ਪੁਲਿਸ ਨੇ ਬੁਲਡੋਜ਼ਰ ਨਾਲ ਢਾਹ ਦਿੱਤਾ। ਇਹ ਕਾਰਵਾਈ ਐਸ.ਐਸ.ਪੀ. ਸਰਤਾਜ ਸਿੰਘ ਚਹਲ ਦੀ ਅਗਵਾਈ ਹੇਠ ਹੋਈ। ਪੁਲਿਸ ਮੁਤਾਬਕ, ਇਹ ਇਮਾਰਤ ਗੈਰਕਾਨੂੰਨੀ ਢੰਗ ਨਾਲ ਬਣਾਈ ਗਈ ਸੀ ਅਤੇ ਇੱਥੇ ਨਸ਼ਾ ਤਸਕਰੀ ਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਚੱਲ ਰਹੀਆਂ ਸਨ।ਐਸ.ਐਸ.ਪੀ. […]

Continue Reading