ਸੇਂਟ ਜ਼ੇਵੀਅਰਜ਼ ਸਕੂਲ ‘ਚ ਗ੍ਰੈਜੂਏਸ਼ਨ ਦਿਵਸ ਧੂਮਧਾਮ ਨਾਲ ਮਨਾਇਆ ਗਿਆ

ਸੰਬਲਪੁਰ, 8 ਮਾਰਚ ,ਬੋਲੇ ਪੰਜਾਬ ਬਿਊਰੋ : ਸਥਾਨਕ ਕਨਿਸ਼ਰ ਰੋਡ ਸਥਿਤ ਸੇਂਟ ਜ਼ੇਵੀਅਰਜ਼ ਸਕੂਲ, ਸਿੰਘਪਾਲੀ ਵੱਲੋਂ ਗ੍ਰੈਜੂਏਸ਼ਨ ਦਿਵਸ ਸਮਾਰੋਹ ਉਤਸ਼ਾਹ ਅਤੇ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ। ਇਹ ਵਿਸ਼ੇਸ਼ ਸਮਾਰੋਹ ਸਕੂਲ ਦੇ ਪ੍ਰਿੰਸੀਪਲ ਸ਼ੋਭਮਈ ਮਹਾਪਾਤਰਾ ਦੀ ਅਗਵਾਈ ‘ਚ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸਕੂਲ ਚੇਅਰਪਰਸਨ ਸੁਨੀਤਾ ਬੇਹੜਾ, ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੀ ਮੌਜੂਦ ਸਨ। […]

Continue Reading

ਫਰੀਦਕੋਟ ‘ਚ ਸਰਕਾਰੀ ਅਧਿਆਪਕ ਬਣਿਆ ਨਸ਼ਾ ਤਸਕਰ

ਫਰੀਦਕੋਟ 8 ਮਾਰਚ,ਬੋਲੇ ਪੰਜਾਬ ਬਿਊਰੋ : ਫ਼ਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਐਸ.ਐਸ.ਪੀ ਡਾ.ਪ੍ਰਗਿਆ ਜੈਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿਛਲੇ 24 ਘੰਟਿਆਂ ਦੌਰਾਨ 4 ਮਾਮਲਿਆਂ ਵਿੱਚ 8 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 2 ਕਿਲੋ 560 ਗ੍ਰਾਮ ਅਫੀਮ, 20 ਗ੍ਰਾਮ ਹੈਰੋਇਨ, 200 ਨਸ਼ੀਲੀਆਂ ਗੋਲੀਆਂ ਅਤੇ 9000 ਨਸ਼ੀਲੀਆਂ ਗੋਲੀਆਂ […]

Continue Reading

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੇ ਵਪਾਰਕ ਅਧਿਕਾਰਾਂ ਨਾਲ ਛੇੜਛਾੜ

ਗਾਇਕਾ ਨੇ ਕਿਹਾ- ਧੋਖੇਬਾਜ਼ ਮੇਰੇ ਨਾਲ ਵਪਾਰਕ ਸਮਝੌਤਾ ਕਰਵਾਉਣ ਦਾ ਝੂਠਾ ਦਾਅਵਾ ਕਰ ਰਹੇ ਹਨ, ਮੈਂ ਕਰਾਂਗੀ ਕਾਨੂੰਨੀ ਕਾਰਵਾਈ ਚੰਡੀਗੜ੍ਹ 8 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੀ ਮਸ਼ਹੂਰ ਗਾਇਕਾ ਸੁਨੰਦਾ ਸ਼ਰਮਾ ਦੇ ਜਾਅਲੀ ਵਪਾਰਕ ਅਧਿਕਾਰਾਂ ਨੂੰ ਵੇਚਣ ਅਤੇ ਇੱਕ ਤੀਜੀ ਧਿਰ ਕੰਪਨੀ ਅਤੇ ਇੱਕ ਵਿਅਕਤੀ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਕੇ ਧੋਖਾਧੜੀ ਕਰਨ ਦੀ ਕੋਸ਼ਿਸ਼ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਵਿਸ਼ੇਸ਼ ਪ੍ਰੋਗਰਾਮ ਵਿੱਚ ਕਰਨਗੇ ਸ਼ਿਰਕਤ

ਚੰਡੀਗੜ੍ਹ 8 ਮਾਰਚ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿੱਚ ਹਨ। ਇੱਥੇ ਉਹ ਅੱਜ 8 ਮਾਰਚ ਨੂੰ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਆਯੋਜਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਪ੍ਰੋਗਰਾਮ ਸਵੇਰੇ 11:30 ਵਜੇ ਤੋਂ ਬਾਅਦ ਸ਼ੁਰੂ ਹੋਵੇਗਾ, ਜਿਸ ਵਿੱਚ ਮਹਿਲਾ ਸਸ਼ਕਤੀਕਰਨ, ਸਿੱਖਿਆ ਅਤੇ ਸਮਾਜ ਵਿੱਚ ਉਨ੍ਹਾਂ ਦੇ […]

Continue Reading

ਪੁਲਿਸ ਨਾਲ ਮੁਕਾਬਲੇ ‘ਚ ਨਸ਼ਾ ਤਸਕਰ ਨੂੰ ਗੋਲੀ ਲੱਗੀ

ਪਟਿਆਲਾ, 8 ਮਾਰਚ,ਬੋਲੇ ਪੰਜਾਬ ਬਿਊਰੋ:ਸ਼ਹਿਰ ਦੇ 23 ਨੰਬਰ ਫਾਟਕ ਨੇੜੇ ਸ਼ੁੱਕਰਵਾਰ ਦੇਰ ਸ਼ਾਮ ਨਸ਼ਾ ਤਸਕਰ ਅਤੇ ਪੁਲਿਸ ਵਿਚਕਾਰ ਗੋਲੀਬਾਰੀ ਹੋਈ, ਜਿਸ ਵਿੱਚ ਮੁਲਜ਼ਮ ਜ਼ਖ਼ਮੀ ਹੋ ਗਿਆ।ਐੱਸਐੱਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਨੇ ਬੀਤੇ ਦਿਨ ਚੋਰੀ ਦੇ ਕੇਸ ਵਿੱਚ ਦੇਵੀ ਨਾਮਕ ਵਿਅਕਤੀ ਅਤੇ ਉਸ ਦੀ ਪਤਨੀ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ […]

Continue Reading

ਸੇਵਾਦਾਰ ਨੇ ਗੁਰਦੁਆਰਾ ਸਾਹਿਬ ‘ਚ 12 ਸਾਲਾ ਬੱਚੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਗ੍ਰਿਫਤਾਰ

ਲੁਧਿਆਣਾ, 8 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਜਗਰਾਓਂ ਵਿੱਚ ਇੱਕ 12 ਸਾਲਾ ਬੱਚੀ ਨਾਲ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਗਰਾਓਂ ਸਥਿਤ ਇੱਕ ਗੁਰਦੁਆਰੇ ਵਿੱਚ ਇੱਕ ਸੇਵਾਦਾਰ ਵੱਲੋਂ ਨਾਬਾਲਿਗ ਬੱਚੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ, ਜਿਸ ਤੋਂ ਬਾਅਦ ਹਾਲਾਤ ਤਣਾਅਪੂਰਨ ਬਣੇ ਹੋਏ ਹਨ।ਮਿਲੀ ਜਾਣਕਾਰੀ ਅਨੁਸਾਰ, ਪਿੰਡ ਰਾਜਗੜ੍ਹ ਦੇ ਇੱਕ ਗੁਰਦੁਆਰਾ ਸਾਹਿਬ […]

Continue Reading

ਝਾਰਖੰਡ ਤੋਂ ਪੰਜਾਬ ‘ਚ ਨਸ਼ੇ ਦੀ ਸਪਲਾਈ ਕਰਨ ਆਇਆ ਤਸਕਰ ਗ੍ਰਿਫਤਾਰ

ਲੁਧਿਆਣਾ, 8 ਮਾਰਚ,ਬੋਲੇ ਪੰਜਾਬ ਬਿਊਰੋ :ਝਾਰਖੰਡ ਤੋਂ ਨਸ਼ੇ ਦੀ ਸਪਲਾਈ ਕਰਨ ਆਇਆ ਇੱਕ ਤਸਕਰ C.I.A.-2 ਦੀ ਪੁਲਿਸ ਦੇ ਹੱਥੇ ਚੜ੍ਹ ਗਿਆ। ਪੁਲਿਸ ਨੇ ਦੋਸ਼ੀ ਦੇ ਕੋਲੋਂ 1 ਕਿਲੋ 500 ਗ੍ਰਾਮ ਅਫ਼ੀਮ ਬਰਾਮਦ ਕਰਕੇ ਥਾਣਾ ਸਾਹਨੇਵਾਲ ਵਿੱਚ N.D.P.S. ਐਕਟ ਅਧੀਨ ਮਾਮਲਾ ਦਰਜ ਕੀਤਾ ਹੈ।ਇੰਚਾਰਜ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਸ਼ੀ ਦੀ ਪਛਾਣ ਵਿਪਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 603

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-03-2025,ਅੰਗ 603 Amrit Vele Da Mukhwak Sachkhand Siri Darbar Sahib, Amritsar Ang 603 08-03-2025 ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ […]

Continue Reading

ਪੰਜਾਬ ਸਰਕਾਰ ਵੱਲੋਂ ਜਸਬੀਰ ਸਿੰਘ ਗੜ੍ਹੀ SC ਕਮਿਸ਼ਨ ਦਾ ਚੇਅਰਮੈਨ ਨਿਯੁਕਤ

ਚੰਡੀਗੜ੍ਹ 7 ਮਾਰਚ ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਵੱਲੋਂ ਜਸਬੀਰ ਸਿੰਘ ਗੜ੍ਹੀ ਨੂੰ SC ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ  

Continue Reading

ਦੇਸ਼ ਭਗਤ ਯੂਨੀਵਰਸਿਟੀ ਦੀ ਟੀਮ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਗ੍ਰੈਪਲਿੰਗ ਚੈਂਪੀਅਨਸ਼ਿਪ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 7 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੀਆਂ ਪੁਰਸ਼ ਅਤੇ ਮਹਿਲਾ ਗ੍ਰੈਪਲਿੰਗ ਟੀਮਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਮਹਾਤਮਾ ਜੋਤੀਬਾ ਫੂਲੇ ਰੋਹਿਲਖੰਡ ਯੂਨੀਵਰਸਿਟੀ ਵਿਖੇ ਆਯੋਜਿਤ ਆਲ ਇੰਡੀਆ ਇੰਟਰ-ਯੂਨੀਵਰਸਿਟੀ ਗ੍ਰੈਪਲਿੰਗ ਚੈਂਪੀਅਨਸ਼ਿਪ ਵਿੱਚ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਯੂਨੀਵਰਸਿਟੀ ਦਾ ਨਾਮ ਰੋਸ਼ਨ ਕੀਤਾ ਹੈ।ਯੂਨੀਵਰਸਿਟੀ ਦੀ ਪੁਰਸ਼ ਟੀਮ ਨੇ ਇਸ ਮੁਕਾਬਲੇ ਵਿੱਚ […]

Continue Reading