ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ (ਰਜਿ:ਨੰ.26) ਜ਼ਿਲ੍ਹਾ ਕਮੇਟੀ ਬਠਿੰਡਾ ਦੀ ਚੋਣ ਸਰਬਸੰਮਤੀ ਨਾਲ ਹੋਈ
ਅਮ੍ਰਿਤਪਾਲ ਸਿੰਘ ਮੱਲੇਕੇ ਪ੍ਰਧਾਨ ਤੇ ਅਮਨਦੀਪ ਸਿੰਘ ਲੱਕੀ ਜਨਰਲ ਸਕੱਤਰ ਚੁਣੇ ਬਠਿੰਡਾ, 6 ਜੁਲਾਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ ਨੰਬਰ 26 ਦੀ ਇੱਕ ਮੀਟਿੰਗ ਸਥਾਨਕ ਚਿਲਡਰਨ ਪਾਰਕ ਬਠਿੰਡਾ ਵਿਖੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਖ਼ਾਨ ਬਾਲਿਆਂਵਾਲੀ ਅਤੇ ਸੂਬਾ ਸਲਾਹਕਾਰ ਅਮਨਦੀਪ ਸਿੰਘ ਬਠਿੰਡਾ ਲੱਕੀ ਦੀ ਅਗਵਾਈ ਹੇਠ ਕੀਤੀ […]
Continue Reading