ਪੀਆਰਟੀਸੀ ਬੱਸ ਦੇ ਕੰਡਕਟਰ ਤੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵਿਚਾਲੇ ਝੜਪ
ਪੀਆਰਟੀਸੀ ਬੱਸ ਦੇ ਕੰਡਕਟਰ ਤੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵਿਚਾਲੇ ਝੜਪ ਅੰਮ੍ਰਿਤਸਰ, 28 ਜੂਨ ,ਬੋਲੇ ਪੰਜਾਬ ਬਿਊਰੋ : ਜੰਡਿਆਲਾ ਗੁਰੂ ਟੋਲ ਪਲਾਜ਼ਾ ’ਤੇ ਪੀਆਰਟੀਸੀ ਬੱਸ ਦੇ ਕੰਡਕਟਰ ਤੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਬੱਸ ਕੰਡਕਟਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਉੱਤੇ ਕੁੱਟਮਾਰ ਕਰਨ ਦੇ ਇਲਜ਼ਾਮ […]
Continue Reading